Advertisement
ਪੰਜਾਬ 2018-19 ਦਾ ਬਜਟ ਪੂਰੀ ਤਰ੍ਹਾਂ ਨਾਲ ਤਿਆਰ ਹੈ ਇਸ ਗੱਲ ਦਾ ਪ੍ਰਗਟਾਵਾ ਪੰਜਾਬ ਦੇ ਵਿੱਤ ਮੰਤਰੀ ਮਨਪ੍ਰੀਤ ਬਾਦਲ ਨੇ ਬਜਟ ਸੈਸ਼ਨ ਸ਼ੁਰੂ ਹੋਣ ਤੋਂ ਪਹਿਲਾਂ ਪੱਤਰਕਾਰਾਂ ਨਾਲ ਕੀਤਾ ਉਨ੍ਹਾਂ ਨੇ ਕਿਹਾ ਬਜਟ ਪੰਜਾਬ ਦੇ ਹਰ ਵਰਗ ਦੀ ਉਮੀਦਾਂ ਤੇ ਖਰਾ ਉਤਰੇਗਾ !ਉਨ੍ਹਾਂ ਨੇ ਕਿਹਾ ਪੰਜਾਬ ਆਪਣੀ ਪਗੜੀ ਦੀ ਲੜਾਈ ਲੜ ਰਿਹਾ ਹੈ ਪੰਜਾਬ ਦੀ ਖੁਸ਼ਹਾਲੀ ਨੂੰ ਬਹਾਲ ਕਰਨ ਲਈ ਹਰ ਕਦਮ ਚੁੱਕਾਂਗੇ
Advertisement