ਬਠਿੰਡਾ, 28 ਸਤੰਬਰ : ਪੰਜਾਬ ਵਿਚ ਕਿਸਾਨ ਖੁਦਕੁਸ਼ੀਆਂ ਦਾ ਸਿਲਸਿਲਾ ਲਗਾਤਾਰ ਜਾਰੀ ਹੈ| ਇਸ ਦੌਰਾਨ ਅੱਜ ਬਠਿੰਡਾ ਜ਼ਿਲ੍ਹੇ ਦੇ ਪਿੰਡ ਰਾਮ ਨਿਵਾਸ ਦੇ ਕਰਜ਼ਈ ਕਿਸਾਨ ਨੇ ਆਤਮ ਹੱਤਿਆ ਕਰ ਲਈ| ਮ੍ਰਿਤਕ ਕਿਸਾਨ ਨਾਇਬ ਸਿੰਘ ਦੇ ਸਿਰ ਲਗਪਗ 12 ਲੱਖ ਰੁਪਏ ਦਾ ਕਰਜ਼ਾ ਸੀ|
JALANDHAR RURAL POLICE :ਜਲੰਧਰ ਦਿਹਾਤੀ ਪੁਲਿਸ ਵਲੋਂ ਦੋ ਨਸ਼ਾ ਤਸਕਰ 50 ਗ੍ਰਾਮ ਹੈਰੋਇਨ ਸਮੇਤ ਗ੍ਰਿਫ਼ਤਾਰ*
ਜਲੰਧਰ, 5 ਫਰਵਰੀ :ਨਸ਼ਾ ਤਸਕਰੀ ਵਿਰੁੱਧ ਇੱਕ ਮਹੱਤਵਪੂਰਨ ਕਾਰਵਾਈ ਕਰਦਿਆਂ ਜਲੰਧਰ ਦਿਹਾਤੀ ਪੁਲਿਸ ਨੇ ਦੋ ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕਰਕੇ...