
ਬਰਨਾਲਾ, 7 ਦਸੰਬਰ (ਵਿਸ਼ਵ ਵਾਰਤਾ) : ਬਰਨਾਲਾ ਵਿਖੇ ਇੱਕ ਕਰਜ਼ਈ ਕਿਸਾਨ ਨੇ ਅੱਜ ਖੁਦਕੁਸ਼ੀ ਕਰ ਲਈ| ਪ੍ਰਾਪਤ ਜਾਣਕਾਰੀ ਅਨੁਸਾਰ ਪਿੰਡ ਠੀਕਰੀਵਾਲ ਦੇ ਜਸਵੀਰ ਸਿੰਘ ਉਰਫ ਹਰਮੀਤ ਸਿੰਘ ਨੇ ਕਰਜ਼ੇ ਤੋਂ ਤੰਗ ਆ ਕੇ ਆਪਣੀ ਜੀਵਨ ਲੀਲਾ ਸਮਾਗਮ ਕਰ ਲਈ|
ਦੱਸਣਯੋਗ ਹੈ ਕਿ ਪੰਜਾਬ ਵਿਚ ਕਿਸਾਨ ਖੁਦਕੁਸ਼ੀਆਂ ਦਾ ਦੌਰ ਲਗਾਤਾਰ ਵਧਦਾ ਹੀ ਜਾ ਰਿਹਾ ਹੈ| ਹਰ ਰੋਜ਼ ਕਿਸਾਨ ਮੌਤ ਨੂੰ ਗਲੇ ਲਗਾ ਰਹੇ ਹਨ|
PUNJAB : ਪੰਜਾਬ ਸਰਕਾਰ ਨੇ ਡੈਪੂਟੇਸ਼ਨ ਤੋਂ ਵਾਪਸ ਆਏ 2 IAS ਅਧਿਕਾਰੀਆਂ ਨੂੰ ਦਿੱਤੇ ਵਿਭਾਗ
PUNJAB : ਪੰਜਾਬ ਸਰਕਾਰ ਨੇ ਡੈਪੂਟੇਸ਼ਨ ਤੋਂ ਵਾਪਸ ਆਏ 2 IAS ਅਧਿਕਾਰੀਆਂ ਨੂੰ ਦਿੱਤੇ ਵਿਭਾਗ ਚੰਡੀਗੜ੍ਹ, 17ਨਵੰਬਰ(ਵਿਸ਼ਵ ਵਾਰਤਾ)...
























