ਬਰਨਾਲਾ, 7 ਮਾਰਚ : ਬਰਨਾਲਾ ਵਿਚ ਅੱਜ ਵਾਪਰੇ ਇੱਕ ਸੜਕੀ ਹਾਦਸੇ ਨੇ ਇੱਕੋ ਪਰਿਵਾਰ ਦੇ ਤਿੰਨ ਜੀਆਂ ਦੀ ਜਾਨ ਲੈ ਲਈ| ਪ੍ਰਾਪਤ ਜਾਣਕਾਰੀ ਇੱਕ ਨੌਜਵਾਨ ਮੋਟਰ ਸਾਈਕਲ ਉਤੇ ਸਵਾਰ ਹੋ ਕੇ ਆਪਣੀ ਮਾਂ ਅਤੇ ਭਤੀਜੀ ਨਾਲ ਜਾ ਰਿਹਾ ਸੀ ਕਿ ਪਿੰਡ ਗਿੱਲ ਕੋਠੇ ਵਿਖੇ ਇੱਕ ਵਾਹਨ ਨੇ ਉਨ੍ਹਾਂ ਨੂੰ ਟੱਕਰ ਮਾਰ ਦਿੱਤੀ, ਜਿਸ ਕਾਰਨ ਤਿੰਨਾਂ ਦੀ ਮੌਤ ਹੋ ਗਈ|
ਇਸ ਦੌਰਾਨ ਪੁਲਿਸ ਟੱਕਰ ਮਾਰਨ ਵਾਲੀ ਗੱਡੀ ਦੇ ਡਰਾਈਵਰ ਖਿਲਾਫ ਮਾਮਲਾ ਦਰਜ ਕਰ ਲਿਆ ਹੈ|
Pahalgam Terror Attack : ਸਿੰਧੂ ਜਲ ਸਮਝੌਤੇ ‘ਤੇ ਗ੍ਰਹਿ ਮੰਤਰੀ ਅਮਿਤ ਸ਼ਾਹ ਦੇ ਨਿਵਾਸ ‘ਤੇ ਅਹਿਮ ਮੀਟਿੰਗ ਅੱਜ
Pahalgam Terror Attack : ਸਿੰਧੂ ਜਲ ਸਮਝੌਤੇ 'ਤੇ ਗ੍ਰਹਿ ਮੰਤਰੀ ਅਮਿਤ ਸ਼ਾਹ ਦੇ ਨਿਵਾਸ ‘ਤੇ ਅਹਿਮ ਮੀਟਿੰਗ ਅੱਜ ਚੰਡੀਗੜ੍ਹ, 25ਅਪ੍ਰੈਲ(ਵਿਸ਼ਵ...