ਬਰਨਾਲਾ, 2 ਦਸੰਬਰ : ਬਰਨਾਲਾ ਵਿਖੇ ਨੌਜਵਾਨ ਲੜਕਾ-ਲੜਕੀ ਵੱਲੋਂ ਰੇਲ ਗੱਡੀ ਹੇਠਾਂ ਆ ਕੇ ਖੁਦਕੁਸ਼ੀ ਕਰ ਲਏ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ| ਪ੍ਰਾਪਤ ਜਾਣਕਾਰੀ ਅਨੁਸਾਰ ਇਥੋਂ ਦੇ ਹੰਢਿਆਇਆ ਵਿਖੇ ਨੌਜਵਾਨ ਲੜਕਾ ਤੇ ਲੜਕੀ ਦੀਆਂ ਲਾਸ਼ਾਂ ਰੇਲਵੇ ਟਰੈਕ ਉਤੋਂ ਬਰਾਮਦ ਹੋਈਆਂ ਹਨ| ਹਾਲੇ ਤੱਕ ਮ੍ਰਿਤਕਾਂ ਦੀ ਪਹਿਚਾਣ ਨਹੀਂ ਹੋਈ ਹੈ|
ਇਸ ਦੌਰਾਨ ਪੁਲਿਸ ਨੇ ਦੋਨਾਂ ਦੀਆ ਲਾਸ਼ਾਂ ਨੂੰ ਕਬਜ਼ੇ ਵਿਚ ਲੈ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ|
Fazilka ਪੁਲਿਸ ਨੇ 3 ਨਸ਼ਾ ਤਸਕਰਾਂ ਨੂੰ ਕੀਤਾ ਕਾਬੂ
Fazilka ਪੁਲਿਸ ਨੇ 3 ਨਸ਼ਾ ਤਸਕਰਾਂ ਨੂੰ ਕੀਤਾ ਕਾਬੂ ਹੈਰੋਇਨ ਤੇ 50 ਹਜ਼ਾਰ ਰੁਪਏ ਡਰੱਗ ਮਨੀ ਕੀਤੀ ਬਰਾਮਦ ਚੰਡੀਗੜ੍ਹ, 4...