ਪੰਜਾਬਬਰਨਾਲਾ ਵਿਚ ਸੁਰੱਖਿਆ ਬਲਾਂ ਨੇ ਕੀਤਾ ਫਲੈਗ ਮਾਰਚBy Wishavwarta - August 28, 2017615Facebook Twitter Pinterest WhatsApp Advertisement ਬਰਨਾਲਾ, 28 ਅਗਸਤ – ਡੇਰਾ ਸਿਰਸਾ ਪ੍ਰਮੁੱਖ ਗੁਰਮੀਤ ਰਾਮ ਰਹੀਮ ਨੂੰ ਸਾਧਵੀ ਨਾਲ ਬਲਾਤਕਾਰ ਮਾਮਲੇ ਵਿਚ ਅਦਾਲਤ ਵੱਲੋਂ 10 ਸਾਲ ਦੀ ਸਜ਼ਾ ਸੁਣਾਏ ਜਾਣ ਤੋਂ ਬਾਅਦ ਪੰਜਾਬ ਵਿਚ ਚੌਕਸੀ ਵਧਾ ਦਿੱਤੀ ਗਈ| ਇਸ ਦੌਰਾਨ ਸੁਰੱਖਿਆ ਬਲਾਂ ਨੇ ਬਰਨਾਲਾ ਵਿਚ ਫਲੈਗ ਮਾਰ ਕੀਤਾ| Advertisement