ਚੰਡੀਗੜ੍ਹ/ਰੋਹਤਕ, 28 ਅਗਸਤ (ਵਿਸ਼ਵ ਵਾਰਤਾ) – ਡੇਰਾ ਸਿਰਸਾ ਪ੍ਰਮੁੱਖ ਗੁਰਮੀਤ ਰਾਮ ਰਹੀਮ ਹੁਣ 20 ਸਾਲ ਜੇਲ੍ਹ ਵਿਚ ਰਹੇਗਾ| ਅੱਜ ਸੀ.ਬੀ.ਆਈ ਅਦਾਲਤ ਨੇ ਰਾਮ ਰਹੀਮ ਨੂੰ ਬਲਾਤਕਾਰ ਦੇ 2 ਮਾਮਲਿਆਂ ਵਿਚ 10-10 ਸਾਲ ਦੀ ਸਜ਼ਾ ਸੁਣਾਈ ਹੈ| ਦੋਵੇਂ ਸਜ਼ਾਵਾਂ ਨਾਲ-ਨਾਲ ਚੱਲਣਗੀਆਂ| ਸੀ.ਬੀ.ਆਈ ਵੱਲੋਂ ਇਨ੍ਹਾਂ ਸਜ਼ਾਵਾਂ ਦੀ ਪੁਸ਼ਟੀ ਕਰ ਦਿੱਤੀ ਗਈ ਹੈ|
ਇਸ ਦੇ ਨਾਲ ਹੀ ਰਾਮ ਰਹੀਮ ਉਤੇ 30 ਲੱਖ ਰੁਪਏ ਦਾ ਜੁਰਮਾਨਾ ਕੀਤਾ ਗਿਆ ਹੈ|
ਐਨ.ਆਰ.ਆਈ. ਥਾਣੇ ਦੇ ਐਸ.ਐਚ.ਓ. ਦਾ ਰੀਡਰ 20,000 ਰੁਪਏ ਰਿਸ਼ਵਤ ਲੈਂਦਾ ਵਿਜੀਲੈਂਸ ਬਿਊਰੋ ਵੱਲੋਂ ਕਾਬੂ
ਐਨ.ਆਰ.ਆਈ. ਥਾਣੇ ਦੇ ਐਸ.ਐਚ.ਓ. ਦਾ ਰੀਡਰ 20,000 ਰੁਪਏ ਰਿਸ਼ਵਤ ਲੈਂਦਾ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਚੰਡੀਗੜ੍ਹ, 25 ਅਪ੍ਰੈਲ, 2024 (ਵਿਸ਼ਵ...