• Latest
  • Trending
ਬਿਮਾਰ ਮਰੀਜ਼ਾ ਤੋ ਆਟਾ ਪ੍ਰਾਪਤ ਕਰਕੇ ਸਪੈਂਲ ਭਰਨ ਦੀ ਹਦਾਇਤ

ਬਿਮਾਰ ਮਰੀਜ਼ਾ ਤੋ ਆਟਾ ਪ੍ਰਾਪਤ ਕਰਕੇ ਸਪੈਂਲ ਭਰਨ ਦੀ ਹਦਾਇਤ

1 year ago
IND vs ENG : ਭਾਰਤ ਅਤੇ ਇੰਗਲੈਂਡ ਵਿਚਾਲੇ ਟੈਸਟ ਸੀਰੀਜ਼; ਇਸ ਟੀਮ ਨੇ ਜਿੱਤਿਆ Toss

IND vs ENG : ਭਾਰਤ ਅਤੇ ਇੰਗਲੈਂਡ ਵਿਚਾਲੇ ਟੈਸਟ ਸੀਰੀਜ਼; ਇਸ ਟੀਮ ਨੇ ਜਿੱਤਿਆ Toss

1 hour ago
Punjab ਪੁਲਿਸ ਵੱਲੋਂ ਵੱਡੀ ਕਾਰਵਾਈ; ਫਿਰੌਤੀ ਮੰਗਣ ਦੇ ਮਾਮਲੇ ’ਚ ਅੰਤਰਰਾਸ਼ਟਰੀ ਕਬੱਡੀ ਖਿਡਾਰੀ ਗ੍ਰਿਫ਼ਤਾਰ

Punjab ਪੁਲਿਸ ਵੱਲੋਂ ਵੱਡੀ ਕਾਰਵਾਈ; ਫਿਰੌਤੀ ਮੰਗਣ ਦੇ ਮਾਮਲੇ ’ਚ ਅੰਤਰਰਾਸ਼ਟਰੀ ਕਬੱਡੀ ਖਿਡਾਰੀ ਗ੍ਰਿਫ਼ਤਾਰ

3 hours ago
Indigo ਫਲਾਈਟ ਵਿੱਚ ਆਈ ਖਰਾਬੀ, ਵਾਪਿਸ ਪਰਤੀ ਚੇਨਈ

Indigo ਫਲਾਈਟ ਵਿੱਚ ਆਈ ਖਰਾਬੀ, ਵਾਪਿਸ ਪਰਤੀ ਚੇਨਈ

3 hours ago
Health and fitness: ਸਰੀਰ ‘ਚ ਖੂਨ ਦੀ ਕਮੀ ਹੋਣ ‘ਤੇ ਦਿਖਾਈ ਦਿੰਦੇ ਹਨ ਇਹ ਲੱਛਣ

Health and fitness: ਸਰੀਰ ‘ਚ ਖੂਨ ਦੀ ਕਮੀ ਹੋਣ ‘ਤੇ ਦਿਖਾਈ ਦਿੰਦੇ ਹਨ ਇਹ ਲੱਛਣ

4 hours ago
Canada ‘ਚ ਪੜ੍ਹਾਈ ਕਰਨ ਲਈ ਗਈ ਭਾਰਤੀ ਵਿਦਿਆਰਥਣ ਦੀ ਮੌਤ

Canada ‘ਚ ਪੜ੍ਹਾਈ ਕਰਨ ਲਈ ਗਈ ਭਾਰਤੀ ਵਿਦਿਆਰਥਣ ਦੀ ਮੌਤ

5 hours ago
Road Accident : ਆਸਟ੍ਰੇਲੀਆ ਵਿਚ ਵਾਪਰਿਆ ਭਿਆਨਕ ਸੜਕ ਹਾਦਸਾ

Road Accident : ਆਸਟ੍ਰੇਲੀਆ ਵਿਚ ਵਾਪਰਿਆ ਭਿਆਨਕ ਸੜਕ ਹਾਦਸਾ

5 hours ago
Air India ਦੀਆਂ 8 ਉਡਾਣਾਂ ਰੱਦ

Air India ਦੀਆਂ 8 ਉਡਾਣਾਂ ਰੱਦ

5 hours ago
Axiom-4 Mission: ਲਾਂਚਿੰਗ ਇੱਕ ਵਾਰ ਫਿਰ ਮੁਲਤਵੀ, ਨਾਸਾ ਨੇ ਦੱਸਿਆ ਕਾਰਨ

Axiom-4 Mission: ਲਾਂਚਿੰਗ ਇੱਕ ਵਾਰ ਫਿਰ ਮੁਲਤਵੀ, ਨਾਸਾ ਨੇ ਦੱਸਿਆ ਕਾਰਨ

6 hours ago
President ਦ੍ਰੋਪਦੀ ਮੁਰਮੂ ਦਾ ਅੱਜ ਹੈ ਜਨਮਦਿਨ

President ਦ੍ਰੋਪਦੀ ਮੁਰਮੂ ਦਾ ਅੱਜ ਹੈ ਜਨਮਦਿਨ

7 hours ago
IND vs ENG : ਭਾਰਤ ਅਤੇ ਇੰਗਲੈਂਡ ਵਿਚਾਲੇ 5 ਮੈਚਾਂ ਦੀ ਟੈਸਟ ਸੀਰੀਜ਼ ਦਾ ਅੱਜ ਹੋਵੇਗਾ ਆਗਾਜ਼

IND vs ENG : ਭਾਰਤ ਅਤੇ ਇੰਗਲੈਂਡ ਵਿਚਾਲੇ 5 ਮੈਚਾਂ ਦੀ ਟੈਸਟ ਸੀਰੀਜ਼ ਦਾ ਅੱਜ ਹੋਵੇਗਾ ਆਗਾਜ਼

8 hours ago
Hukamnama : 🙏🌹 ਹੁਕਮਨਾਮਾ ਸ਼੍ਰੀ ਹਰਿਮੰਦਰ ਸਾਹਿਬ ਅੰਮ੍ਰਿਤਸਰ 🙏🌹

Hukamnama : 🙏🌹 ਹੁਕਮਨਾਮਾ ਸ਼੍ਰੀ ਹਰਿਮੰਦਰ ਸਾਹਿਬ ਅੰਮ੍ਰਿਤਸਰ 🙏🌹

9 hours ago
PM Modi : ਪ੍ਰਧਾਨ ਮੰਤਰੀ ਮੋਦੀ ਅੱਜ ਓਡੀਸ਼ਾ ਵਿੱਚ ਕਰਨਗੇ ਰੋਡ ਸ਼ੋਅ

PM Modi : ਪ੍ਰਧਾਨ ਮੰਤਰੀ ਮੋਦੀ ਅੱਜ ਓਡੀਸ਼ਾ ਵਿੱਚ ਕਰਨਗੇ ਰੋਡ ਸ਼ੋਅ

9 hours ago
Hindi News
English News
Friday, June 20, 2025
21 °c
Chandigarh
24 ° Wed
25 ° Thu
25 ° Fri
25 ° Sat
No Result
View All Result
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
    • ਖੇਤੀਬਾੜੀ
    • ਸਿਆਸੀ
    • ਵਪਾਰ
    • ਧਾਰਮਿਕ
    • ਸਾਹਿਤਕ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਲੋਕ ਸਭਾ ਚੋਣਾਂ 2024
  • ਹੋਮ-ਪੇਜ
  • ਖਬਰਾਂ
    • ਖੇਤੀਬਾੜੀ
    • ਸਿਆਸੀ
    • ਵਪਾਰ
    • ਧਾਰਮਿਕ
    • ਸਾਹਿਤਕ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਲੋਕ ਸਭਾ ਚੋਣਾਂ 2024
No Result
View All Result
WishavWarta -Web Portal - Punjabi News Agency
No Result
View All Result

ਬਿਮਾਰ ਮਰੀਜ਼ਾ ਤੋ ਆਟਾ ਪ੍ਰਾਪਤ ਕਰਕੇ ਸਪੈਂਲ ਭਰਨ ਦੀ ਹਦਾਇਤ

April 11, 2024
in ਸਿਆਸੀ, ਖਬਰਾਂ
ਬਿਮਾਰ ਮਰੀਜ਼ਾ ਤੋ ਆਟਾ ਪ੍ਰਾਪਤ ਕਰਕੇ ਸਪੈਂਲ ਭਰਨ ਦੀ ਹਦਾਇਤ

ਜਲਾਲਾਬਾਦ 11 ਅਪ੍ਰੈਲ (ਵਿਸ਼ਵ ਵਾਰਤਾ )-ਬੀਤੇ ਦਿਨੀ ਜਲਾਲਾਬਾਦ ਵਿਖੇ ਵਰਤ ਵਾਲਾ ਆਟਾ ਖਾਣ ਦੇ ਕਾਰਨ ਲੋਕਾਂ ਦੀ ਤਬੀਅਤ ਅਚਾਨਕ ਖਰਾਨ ਹੋਣ ਕਾਰਨ ਡਿਪਟੀ ਕਮਿਸ਼ਨਰ ਡਾ ਸੇਨੂ ਦੁੱਗਲ ਵੱਲੋ ਐਸ.ਡੀ.ਐਮ ਦਫਤਰ ਜਲਾਲਾਬਾਦ ਵਿਖੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਗਈ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਸ੍ਰੀ ਰਾਕੇਸ਼ ਕੁਮਾਰ ਪੋਪਲੀ ਵੀ ਉਨ੍ਹਾਂ ਨਾਲ ਹਾਜ਼ਰ ਸਨ। ਇਸ ਮੌਕੇ ਸਿਵਲ ਸਰਜਨ ਫਾਜਿਲਕਾ ਡਾ ਚੰਦਰ ਸੇਖਰ ਕੱਕੜ, ਐਸਡੀਐਮ ਜਲਾਲਾਬਾਦ ਸ੍ਰੀ ਬਲਕਰਨ ਸਿੰਘ, ਨਾਇਬ ਤਹਿਸੀਲਦਾਰ ਜਲਾਲਾਬਾਦ ਸ੍ਰੀ ਕਸ਼ਿਸ਼ ਗਰਗ ਆਦਿ ਹਾਜ਼ਰ ਸਨ।

ਡਿਪਟੀ ਕਮਿਸ਼ਨਰ ਵੱਲੋਂ ਮਰੀਜ਼ਾ ਤੋਂ ਪ੍ਰਾਪਤ ਆਟੇ ਦਾ ਸੈਂਪਲ ਲੈਣ ਦੀ ਹਦਾਇਤ ਕੀਤੀ। ਉਨ੍ਹਾਂ ਦੱਸਿਆ ਕਿ ਫੂਡ ਸੈਂਪਲ ਵੱਲੋਂ ਦੁਕਾਨਦਾਰਾਂ ਤੋਂ ਜੋ ਸੈਂਪਲ ਲਏ ਗਏ ਸਨ ਉਨ੍ਹਾਂ ਵੱਲੋਂ ਸਹੀ ਆਟੇ ਦੇ ਸੈਂਪਲ ਦਿੱਤੇ ਗਏ ਜਦ ਕਿ ਜੋ ਖਰਾਬ ਆਟਾ ਸੀ ਉਸ ਨੂੰ ਦੁਕਾਨਦਾਰਾਂ ਵੱਲੋਂ ਬਰਬਾਦ ਕਰ ਦਿੱਤਾ ਗਿਆ ਸੀ। ਜਿਸ ਕਰਕੇ ਮਰੀਜਾ ਤੋ ਪ੍ਰਾਪਤ ਆਟੇ ਦੇ ਸੈਂਪਲ ਲਏ ਜਾਣਗੇ ਅਤੇ ਉਨ੍ਹਾਂ ਦੇ ਬਿਆਨ ਦੇ ਅਧਾਰ ਤੇ ਅੱਗੇ ਦੇ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਹੁਣ ਤੱਕ ਕੁੱਲ 46 ਲੋਕ ਬਿਮਾਰ ਹੋਏ ਹਨ। ਉਨ੍ਹਾਂ ਦੱਸਿਆ ਕਿ ਜੋ ਵੀ ਦੋਸ਼ੀ ਪਾਇਆ ਜਾਵੇਗਾ ਉਸ ਖਿਲਾਫ ਸਖਤ ਕਾਰਵਾਈ ਕੀਤੀ ਜਾਵੇਗੀ।

ਇਸ ਤੋ ਬਾਅਦ ਉਨ੍ਹਾਂ ਵੱਲੋ ਸਿਵਲ ਹਸਪਤਾਲ ਜਲਾਲਾਬਾਦ ਦਾ ਦੌਰਾ ਕਰਕੇ ਮਰੀਜਾਂ ਦਾ ਗੱਲ ਬਾਤ ਕੀਤੀ। ਮਰੀਜਾਂ ਨਾਲ ਗੱਲਬਾਤ ਦੌਰਾਨ ਉਨ੍ਹਾਂ ਨੇ ਮਰੀਜਾ ਤੋਂ ਆਟਾ ਪ੍ਰਾਪਤ ਕਰਨ ਦੇ ਸੋਰਸ ਬਾਰੇ ਪੁਛਿਆ ਅਤੇ ਡੀਐਸਪੀ ਜਲਾਲਾਬਾਦ ਨੂੰ ਇਸ ਬਾਰੇ ਜਾਚ ਕਰਨ ਦੀ ਹਦਾਇਤ ਕੀਤੀ ਅਤੇ ਸਿਹਤ ਵਿਭਾਗ ਨੂੰ ਮਰੀਜਾਂ ਦੀ ਸਿਹਤ ਪ੍ਰਤੀ ਪੂਰੀ ਸਹੂਲਤ ਦੇਣ ਲਈ ਅਤੇ ਮਰੀਜਾਂ ਦੇ ਘਰਾਂ ਤੋਂ ਸਬੰਧਤ ਆਟੇ ਦੇ ਸੈਂਪਲ ਲੈਣ ਦੀ ਹਦਾਇਤ ਕੀਤੀ।

Share201Tweet126SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

IND vs ENG : ਭਾਰਤ ਅਤੇ ਇੰਗਲੈਂਡ ਵਿਚਾਲੇ ਟੈਸਟ ਸੀਰੀਜ਼; ਇਸ ਟੀਮ ਨੇ ਜਿੱਤਿਆ Toss

IND vs ENG : ਭਾਰਤ ਅਤੇ ਇੰਗਲੈਂਡ ਵਿਚਾਲੇ ਟੈਸਟ ਸੀਰੀਜ਼; ਇਸ ਟੀਮ ਨੇ ਜਿੱਤਿਆ Toss

by Jaspreet Kaur
June 20, 2025
0

IND vs ENG : ਭਾਰਤ ਅਤੇ ਇੰਗਲੈਂਡ ਵਿਚਾਲੇ ਟੈਸਟ ਸੀਰੀਜ਼; ਇਸ ਟੀਮ ਨੇ ਜਿੱਤਿਆ Toss ਭਾਰਤੀ ਕਪਤਾਨ ਸ਼ੁਭਮਨ ਗਿੱਲ ਨੇ...

Punjab ਪੁਲਿਸ ਵੱਲੋਂ ਵੱਡੀ ਕਾਰਵਾਈ; ਫਿਰੌਤੀ ਮੰਗਣ ਦੇ ਮਾਮਲੇ ’ਚ ਅੰਤਰਰਾਸ਼ਟਰੀ ਕਬੱਡੀ ਖਿਡਾਰੀ ਗ੍ਰਿਫ਼ਤਾਰ

Punjab ਪੁਲਿਸ ਵੱਲੋਂ ਵੱਡੀ ਕਾਰਵਾਈ; ਫਿਰੌਤੀ ਮੰਗਣ ਦੇ ਮਾਮਲੇ ’ਚ ਅੰਤਰਰਾਸ਼ਟਰੀ ਕਬੱਡੀ ਖਿਡਾਰੀ ਗ੍ਰਿਫ਼ਤਾਰ

by Jaspreet Kaur
June 20, 2025
0

Punjab ਪੁਲਿਸ ਵੱਲੋਂ ਵੱਡੀ ਕਾਰਵਾਈ; ਫਿਰੌਤੀ ਮੰਗਣ ਦੇ ਮਾਮਲੇ ’ਚ ਅੰਤਰਰਾਸ਼ਟਰੀ ਕਬੱਡੀ ਖਿਡਾਰੀ ਗ੍ਰਿਫ਼ਤਾਰ ਅੰਮ੍ਰਿਤਸਰ, 20 ਜੂਨ (ਵਿਸ਼ਵ ਵਾਰਤਾ): ਅੰਮ੍ਰਿਤਸਰ...

Indigo ਫਲਾਈਟ ਵਿੱਚ ਆਈ ਖਰਾਬੀ, ਵਾਪਿਸ ਪਰਤੀ ਚੇਨਈ

Indigo ਫਲਾਈਟ ਵਿੱਚ ਆਈ ਖਰਾਬੀ, ਵਾਪਿਸ ਪਰਤੀ ਚੇਨਈ

by Jaspreet Kaur
June 20, 2025
0

Indigo ਫਲਾਈਟ ਵਿੱਚ ਆਈ ਖਰਾਬੀ, ਵਾਪਿਸ ਪਰਤੀ ਚੇਨਈ 68 ਯਾਤਰੀ ਸਨ ਸਵਾਰ ਨਵੀ ਦਿੱਲੀ, 20 ਜੂਨ (ਵਿਸ਼ਵ ਵਾਰਤਾ): ਦੇਸ਼ ਵਿੱਚ...

Health and fitness: ਸਰੀਰ ‘ਚ ਖੂਨ ਦੀ ਕਮੀ ਹੋਣ ‘ਤੇ ਦਿਖਾਈ ਦਿੰਦੇ ਹਨ ਇਹ ਲੱਛਣ

Health and fitness: ਸਰੀਰ ‘ਚ ਖੂਨ ਦੀ ਕਮੀ ਹੋਣ ‘ਤੇ ਦਿਖਾਈ ਦਿੰਦੇ ਹਨ ਇਹ ਲੱਛਣ

by Jaspreet Kaur
June 20, 2025
0

ਸਰੀਰ 'ਚ ਖੂਨ ਦੀ ਕਮੀ ਹੋਣ 'ਤੇ ਦਿਖਾਈ ਦਿੰਦੇ ਹਨ ਇਹ ਲੱਛਣ ਨਾ ਕਰੋ ਨਜ਼ਰਅੰਦਾਜ਼ ਚੰਡੀਗੜ੍ਹ, 20 ਜੂਨ (ਵਿਸ਼ਵ ਵਾਰਤਾ)...

[the_ad id="329927"] [the_ad id="323876"]

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Hukamnama : 🙏🌹 ਹੁਕਮਨਾਮਾ ਸ਼੍ਰੀ ਹਰਿਮੰਦਰ ਸਾਹਿਬ ਅੰਮ੍ਰਿਤਸਰ 🙏🌹
ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Hukamnama : 🙏🌹 ਹੁਕਮਨਾਮਾ ਸ਼੍ਰੀ ਹਰਿਮੰਦਰ ਸਾਹਿਬ ਅੰਮ੍ਰਿਤਸਰ 🙏🌹

June 20, 2025

ਬਦਲੀਆਂ

Punjab ‘ਚ ਵੱਡੇ ਪੱਧਰ ‘ਤੇ PCS ਅਧਿਕਾਰੀਆਂ ਦੇ ਤਬਾਦਲੇ, ਪੜੋ LIST

Breaking News : ਪ੍ਰਸ਼ਾਸਨਿਕ ਫੇਰਬਦਲ ; ਪੰਜਾਬ ਸਰਕਾਰ ਨੇ 8 IAS  ਅਤੇ PCS ਅਧਿਕਾਰੀ ਕੀਤੇ ਇੱਧਰੋਂ ਉੱਧਰ

Breaking News : ਪੰਜਾਬ ਸਰਕਾਰ ਵੱਲੋਂ ਪਟਵਾਰੀਆਂ ਅਤੇ ਕਾਨੂੰਗੋਆਂ ਦੀਆਂ ਬਦਲੀਆਂ ;ਪੜ੍ਹੋ ਮੁਕੰਮਲ ਸੂਚੀ

PUNJAB : ਮਾਲ ਅਧਿਕਾਰੀਆਂ ਦੀ ਸਮੂਹਿਕ ਛੁੱਟੀ ਵਿਚਾਲੇ ਪੰਜਾਬ ਸਰਕਾਰ ਨੇ 177 ਨਾਇਬ ਤਹਿਸੀਲਦਾਰਾਂ ਦਾ ਕੀਤਾ ਤਬਾਦਲਾ

BREAKING NEWS : ਪ੍ਰਸ਼ਾਸਨਿਕ ਫੇਰਬਦਲ ; ਪੰਜਾਬ ਸਰਕਾਰ ਨੇ 58 ਤਹਿਸੀਲਦਾਰਾਂ ਦਾ ਕੀਤਾ ਤਬਾਦਲਾ

BREAKING NEWS : ਪੰਜਾਬ ਸਰਕਾਰ ਵੱਲੋਂ ਵੱਡਾ ਪ੍ਰਸ਼ਾਸਨਿਕ ਫੇਰਬਦਲ

Currency Converter

Youtube

Wishav Warta - Youtube

ਪੁਰਾਲੇਖ

[the_ad id="329953"] [the_ad id="348857"] [the_ad id="348856"]

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

IND vs ENG : ਭਾਰਤ ਅਤੇ ਇੰਗਲੈਂਡ ਵਿਚਾਲੇ ਟੈਸਟ ਸੀਰੀਜ਼; ਇਸ ਟੀਮ ਨੇ ਜਿੱਤਿਆ Toss

IND vs ENG : ਭਾਰਤ ਅਤੇ ਇੰਗਲੈਂਡ ਵਿਚਾਲੇ ਟੈਸਟ ਸੀਰੀਜ਼; ਇਸ ਟੀਮ ਨੇ ਜਿੱਤਿਆ Toss

by Jaspreet Kaur
June 20, 2025
0

IND vs ENG : ਭਾਰਤ ਅਤੇ ਇੰਗਲੈਂਡ ਵਿਚਾਲੇ ਟੈਸਟ ਸੀਰੀਜ਼; ਇਸ ਟੀਮ ਨੇ ਜਿੱਤਿਆ Toss ਭਾਰਤੀ ਕਪਤਾਨ ਸ਼ੁਭਮਨ ਗਿੱਲ ਨੇ...

Most Popular

Amritsar: ਪੁਰਾਣੀ ਰੰਜਿਸ਼ ਕਾਰਨ ਗੋਲੀਬਾਰੀ ਕਰਕੇ ਨੌਜਵਾਨ ਦੀ ਹੱਤਿਆ

Amritsar: ਪੁਰਾਣੀ ਰੰਜਿਸ਼ ਕਾਰਨ ਗੋਲੀਬਾਰੀ ਕਰਕੇ ਨੌਜਵਾਨ ਦੀ ਹੱਤਿਆ

by Jaspreet Kaur
May 31, 2025
0

Amritsar: ਪੁਰਾਣੀ ਰੰਜਿਸ਼ ਕਾਰਨ ਗੋਲੀਬਾਰੀ ਕਰਕੇ ਨੌਜਵਾਨ ਦੀ ਹੱਤਿਆ - 15 ਲੋਕਾਂ ਖਿਲਾਫ ਮਾਮਲਾ ਦਰਜ ਅੰਮ੍ਰਿਤਸਰ, 31 ਮਈ (ਗੁਰਨਾਮ ਸਿੰਘ...

  • About
  • Advertise
  • Privacy & Policy
  • Contact

COPYRIGHT (C) 2024. ALL RIGHTS RESERVED. DESIGNED AND MAINTAINED BY MEHRA MEDIA 