ਚੰਡੀਗੜ੍ਹ, 16 ਮਾਰਚ – ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੀ ਹੱਤਿਆ ਕੇਸ ਵਿਚ ਸੀ.ਬੀ.ਆਈ ਦੀ ਵਿਸ਼ੇਸ਼ ਅਦਾਲਤ ਵਿਚ ਅੱਜ ਬਹਿਸ ਪੂਰੀ ਹੋ ਚੁੱਕੀ ਹੈ| ਇਸ ਮਾਮਲੇ ਉਤੇ ਭਲਕੇ ਫੈਸਲਾ ਸੁਣਾਏ ਜਾਣ ਦੀ ਸੰਭਾਵਨਾ ਹੈ| ਦੱਸਣਯੋਗ ਹੈ ਕਿ ਬੇਅੰਤ ਸਿੰਘ ਹੱਤਿਆਕਾਂਡ ਵਿਚ ਜਗਤਾਰ ਸਿੰਘ ਤਾਰਾ ਦੋਸ਼ੀ ਹੈ|
ਵਰਣਨਯੋਗ ਹੈ ਕਿ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੀ 31 ਅਗਸਤ 1995 ਨੂੰ ਬੰਬ ਧਮਾਕੇ ਵਿਚ ਹੱਤਿਆ ਕਰ ਦਿੱਤੀ ਗਈ ਸੀ| ਇਸ ਕਤਲ ਮਾਮਲੇ ਵਿਚ 9 ਦੋਸ਼ੀਆਂ ਨੂੰ ਪੁਲਿਸ ਵੱਲੋਂ ਗ੍ਰਿਫਤਾਰ ਕੀਤਾ ਗਿਆ ਸੀ|
Pahalgam Terror Attack : ਸਿੰਧੂ ਜਲ ਸਮਝੌਤੇ ‘ਤੇ ਗ੍ਰਹਿ ਮੰਤਰੀ ਅਮਿਤ ਸ਼ਾਹ ਦੇ ਨਿਵਾਸ ‘ਤੇ ਅਹਿਮ ਮੀਟਿੰਗ ਅੱਜ
Pahalgam Terror Attack : ਸਿੰਧੂ ਜਲ ਸਮਝੌਤੇ 'ਤੇ ਗ੍ਰਹਿ ਮੰਤਰੀ ਅਮਿਤ ਸ਼ਾਹ ਦੇ ਨਿਵਾਸ ‘ਤੇ ਅਹਿਮ ਮੀਟਿੰਗ ਅੱਜ ਚੰਡੀਗੜ੍ਹ, 25ਅਪ੍ਰੈਲ(ਵਿਸ਼ਵ...