ਬੈਂਗਲੁਰੂ, 16 ਅਕਤੂਬਰ – ਕਰਨਾਟਕ ਦੀ ਰਾਜਧਾਨੀ ਬੈਂਗਲੁਰੂ ਵਿਚ ਅੱਜ ਇਕ ਗੈਸ ਸਿਲੰਡਰ ਫਟਣ ਕਾਰਨ ਮਕਾਨ ਢਹਿ ਗਿਆ, ਜਿਸ ਕਾਰਨ 7 ਲੋਕਾਂ ਦੀ ਮੌਤ ਹੋ ਗਈ| ਇਸ ਹਾਦਸੇ ਵਿਚ ਪਰਿਵਾਰ ਦੇ ਸਾਰੇ ਜੀਅ ਮਾਰੇ ਗਏ, ਜਦੋਂ ਕਿ ਉਨ੍ਹਾਂ ਦੀ ਇਕ 2-3 ਸਾਲ ਦੀ ਬੱਚੀ ਹੀ ਜਿਊਂਦੀ ਬਚੀ ਹੈ| ਇਸ ਦੌਰਾਨ ਰਾਜ ਸਰਕਾਰ ਨੇ ਐਲਾਨ ਕੀਤਾ ਹੈ ਕਿ ਉਹ ਇਸ ਅਨਾਥ ਬੱਚੀ ਨੂੰ ਗੋਦ ਲਵੇਗੀ|
Latest News : ਸਾਬਕਾ RBI ਗਵਰਨਰ ਸ਼ਕਤੀਕਾਂਤ ਦਾਸ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਪ੍ਰਿੰਸੀਪਲ ਸੈਕਟਰੀ ਨਿਯੁਕਤ
Latest News : ਸਾਬਕਾ RBI ਗਵਰਨਰ ਸ਼ਕਤੀਕਾਂਤ ਦਾਸ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਪ੍ਰਿੰਸੀਪਲ ਸੈਕਟਰੀ ਨਿਯੁਕਤ ਚੰਡੀਗੜ੍ਹ, 22ਫਰਵਰੀ(ਵਿਸ਼ਵ ਵਾਰਤਾ)...