ਬੈਂਗਲੁਰੂ, 14 ਅਕਤੂਬਰ – ਬੈਂਗਲੁਰੂ ਵਿਚ ਬਾਰਿਸ਼ ਨੇ ਭਾਰੀ ਤਬਾਹੀ ਮਚਾਈ ਹੈ| ਬਾਰਿਸ਼ ਕਾਰਨ ਹੁਣ ਤੱਕ ਇਥੇ 5 ਲੋਕਾਂ ਦੀ ਮੌਤ ਹੋ ਚੁੱਕੀ ਹੈ| ਸੜਕਾਂ ਉਤੇ ਜਗ੍ਹਾ-ਜਗ੍ਹਾ ਪਾਣੀ ਇਕੱਠਾ ਹੋਣ ਕਾਰਨ ਆਵਾਜਾਈ ਵਿਵਸਥਾ ਠੱਪ ਹੋ ਕੇ ਰਹਿ ਗਈ| ਇਸ ਦੌਰਾਨ ਇਕ ਔਰਤ ਆਪਣੀ ਕਾਰ ਸਮੇਤ ਸੜਕ ਉਤੇ ਇਕੱਠੇ ਹੋਏ ਪਾਣੀ ਵਿਚ ਫਸ ਗਈ, ਜਿਸ ਨੂੰ ਕੁਝ ਲੋਕਾਂ ਨੇ ਬਾਹਰ ਕੱਢਿਆ|
ਇਸ ਤੋਂ ਇਲਾਵਾ ਬੈਂਗਲੁਰੂ ਵਿਚ ਪ੍ਰਸ਼ਾਸਨ ਵੱਲੋਂ ਇਸ ਹੜ੍ਹ ਵਿਚ ਫਸੇ ਹੋਏ ਲੋਕਾਂ ਨੂੰ ਸੁਰੱਖਿਅਤ ਥਾਵਾਂ ਤੇ ਪਹੁੰਚਾਇਆ ਜਾ ਰਿਹਾ ਹੈ| ਇਸ ਹੜ੍ਹ ਨੇ ਜਿਥੇ ਲੋਕਾਂ ਦੀ ਸੰਪੰਤੀ ਨੂੰ ਵੱਡਾ ਨੁਕਸਾਨ ਪਹੁੰਚਾਇਆ ਹੈ, ਉਥੇ ਕਈ ਲੋਕ ਜ਼ਖਮੀ ਵੀ ਹੋਏ ਹਨ|
Latest News : ਸਾਬਕਾ RBI ਗਵਰਨਰ ਸ਼ਕਤੀਕਾਂਤ ਦਾਸ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਪ੍ਰਿੰਸੀਪਲ ਸੈਕਟਰੀ ਨਿਯੁਕਤ
Latest News : ਸਾਬਕਾ RBI ਗਵਰਨਰ ਸ਼ਕਤੀਕਾਂਤ ਦਾਸ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਪ੍ਰਿੰਸੀਪਲ ਸੈਕਟਰੀ ਨਿਯੁਕਤ ਚੰਡੀਗੜ੍ਹ, 22ਫਰਵਰੀ(ਵਿਸ਼ਵ ਵਾਰਤਾ)...