ਫਗਵਾੜਾ (ww) ਅੱਜ ਸਵੇਰੇ ਹੁਸ਼ਿਆਰਪੁਰ ਰੋਡ ‘ਤੇ ਪਿੰਡ ਰਾਵਲਪਿੰਡੀ ਵਿਖੇ ਬੱਸ ਅਤੇ ਟਰੱਕ ਵਿਚਕਾਰ ਟੱਕਰ ਹੋ ਗਈ ਜਿਸ ਕਾਰਨ ਬੱਸ ਵਿੱਚ ਬੈਠੀਆ 30 ਦੇ ਕਰੀਬ ਸਵਾਰੀਆਂ ਜਖ਼ਮੀ ਹੋ ਗਈਆਂ ਜਿਹਨਾਂ ਨੂੰ ਫਗਵਾੜਾ ਦੇ ਸਿਵਲ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ। ਟਰੱਕ ਚਾਲਕ ਦੀਆਂ ਲੱਤਾਂ ਟੁੱਟ ਗਈਆਂ ਅਤੇ ਟਰੱਕ ਦਾ ਬੁਰੀ ਤਰ੍ਹਾਂ ਨਾਲ ਨੁਕਸਾਨਿਆਂ ਗਿਆ। ਮੌਕੇ ਤੇ ਪੁੱਜ ਕੇ ਪੁਲਿਸ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।
Batala News: ਜਿਲ੍ਹੇ ਦੀਆਂ ਮੰਡੀਆਂ ਵਿੱ’ਚ ਝੋਨੇ ਦੀ ਚੁਕਾਈ ‘ਚ ਤੇਜ਼ੀ; ਕਿਸਾਨਾਂ ਨੂੰ 910 ਕਰੋੜ 56 ਲੱਖ ਰੁਪਏ ਦੀ ਕੀਤੀ ਅਦਾਇਗੀ
Batala News: ਜਿਲ੍ਹੇ ਦੀਆਂ ਮੰਡੀਆਂ ਵਿੱ'ਚ ਝੋਨੇ ਦੀ ਚੁਕਾਈ 'ਚ ਤੇਜ਼ੀ; ਕਿਸਾਨਾਂ ਨੂੰ 910 ਕਰੋੜ 56 ਲੱਖ ਰੁਪਏ ਦੀ ਕੀਤੀ...