• Latest
  • Trending
ਭਗਵੰਤ ਮਾਨ ਸਰਕਾਰ ਬਿਲਡਰਾਂ ਨੂੰ ਮਨ ਮਰਜ਼ੀਆਂ ਕਰਕੇ ਕੁਦਰਤ ਅਤੇ ਲੋਕਾਂ ਦੀਆਂ ਜਿੰਦਗੀਆਂ ਨਾਲ ਖਿਲਵਾੜ ਨਹੀਂ ਕਰਨ ਦੇਵੇਗੀ-ਅਨਮੋਲ ਗਗਨ ਮਾਨ

ਭਗਵੰਤ ਮਾਨ ਸਰਕਾਰ ਬਿਲਡਰਾਂ ਨੂੰ ਮਨ ਮਰਜ਼ੀਆਂ ਕਰਕੇ ਕੁਦਰਤ ਅਤੇ ਲੋਕਾਂ ਦੀਆਂ ਜਿੰਦਗੀਆਂ ਨਾਲ ਖਿਲਵਾੜ ਨਹੀਂ ਕਰਨ ਦੇਵੇਗੀ-ਅਨਮੋਲ ਗਗਨ ਮਾਨ

2 years ago
Sidhu Moosewala ਕਤਲ ਮਾਮਲੇ ਦਾ ਇਕ ਗਵਾਹ ਦੁਨੀਆਂ ਤੋਂ ਰੁਖ਼ਸਤ ਹੋਇਆ, ਸੇਵਾ ਮੁਕਤ SHO ਅੰਗਰੇਜ ਸਿੰਘ ਦਾ ਦੇਹਾਂਤ

Sidhu Moosewala ਕਤਲ ਮਾਮਲੇ ਦਾ ਇਕ ਗਵਾਹ ਦੁਨੀਆਂ ਤੋਂ ਰੁਖ਼ਸਤ ਹੋਇਆ, ਸੇਵਾ ਮੁਕਤ SHO ਅੰਗਰੇਜ ਸਿੰਘ ਦਾ ਦੇਹਾਂਤ

18 minutes ago
Punjab: ਸਿਹਤ ਮੰਤਰੀ ਡਾ: ਬਲਬੀਰ ਸਿੰਘ ਵੱਲੋਂ ਪਿੰਡ-ਪਿੰਡ ਨਸ਼ਾ ਮੁਕਤੀ ਯਾਤਰਾ ਨੇ ਫੜੀ ਰਫ਼ਤਾਰ

Punjab: ਸਿਹਤ ਮੰਤਰੀ ਡਾ: ਬਲਬੀਰ ਸਿੰਘ ਵੱਲੋਂ ਪਿੰਡ-ਪਿੰਡ ਨਸ਼ਾ ਮੁਕਤੀ ਯਾਤਰਾ ਨੇ ਫੜੀ ਰਫ਼ਤਾਰ

1 hour ago
AAP ਦੇ ਵਿਦਿਆਰਥੀ ਵਿੰਗ ASAP ਨੇ ਮੈਂਬਰਸ਼ਿਪ ਮੁਹਿੰਮ ਕੀਤੀ ਸ਼ੁਰੂ, ਇਸ ਨੰਬਰ ‘ਤੇ ਮਿਸਡ ਕਾਲ ਕਰ ਕੇ ਕੋਈ ਵੀ ਵਿਦਿਆਰਥੀ ਸ਼ਾਮਲ ਹੋ ਸਕਦਾ ਹੈ

AAP ਦੇ ਵਿਦਿਆਰਥੀ ਵਿੰਗ ASAP ਨੇ ਮੈਂਬਰਸ਼ਿਪ ਮੁਹਿੰਮ ਕੀਤੀ ਸ਼ੁਰੂ, ਇਸ ਨੰਬਰ ‘ਤੇ ਮਿਸਡ ਕਾਲ ਕਰ ਕੇ ਕੋਈ ਵੀ ਵਿਦਿਆਰਥੀ ਸ਼ਾਮਲ ਹੋ ਸਕਦਾ ਹੈ

1 hour ago
IPL 2025 :ਦਿੱਲੀ ਅਤੇ ਪੰਜਾਬ ਦਾ ਮੁਕਾਬਲਾ ਜਾਰੀ

IPL 2025 :ਦਿੱਲੀ ਅਤੇ ਪੰਜਾਬ ਦਾ ਮੁਕਾਬਲਾ ਜਾਰੀ

1 hour ago
ਉਚੇਰੀ ਸਿੱਖਿਆ ਤੇ ਭਾਸ਼ਾ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਲਿਆ ਭਾਸ਼ਾ ਵਿਭਾਗ Punjab ਦੀ ਕਾਰਗੁਜ਼ਾਰੀ ਦਾ ਜਾਇਜ਼ਾ

ਉਚੇਰੀ ਸਿੱਖਿਆ ਤੇ ਭਾਸ਼ਾ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਲਿਆ ਭਾਸ਼ਾ ਵਿਭਾਗ Punjab ਦੀ ਕਾਰਗੁਜ਼ਾਰੀ ਦਾ ਜਾਇਜ਼ਾ

2 hours ago
Australia: ਅੰਤਰਰਾਸ਼ਟਰੀ ਯੋਗ ਦਿਵਸ ਸੰਬੰਧੀ ਵਿਸ਼ੇਸ਼ ਪ੍ਰੋਗਰਾਮ ਦਾ ਆਯੋਜਨ

Australia: ਅੰਤਰਰਾਸ਼ਟਰੀ ਯੋਗ ਦਿਵਸ ਸੰਬੰਧੀ ਵਿਸ਼ੇਸ਼ ਪ੍ਰੋਗਰਾਮ ਦਾ ਆਯੋਜਨ

2 hours ago
Latest News: ਸਿਮਰਨਦੀਪ ਕੌਰ ਮਾਨਸ਼ਾਹੀਆ ਕਲੋਨੀ ਵੈਲਫੇਅਰ ਸੁਸਾਇਟੀ ਵੱਲੋਂ ਸਨਮਾਨਿਤ

Latest News: ਸਿਮਰਨਦੀਪ ਕੌਰ ਮਾਨਸ਼ਾਹੀਆ ਕਲੋਨੀ ਵੈਲਫੇਅਰ ਸੁਸਾਇਟੀ ਵੱਲੋਂ ਸਨਮਾਨਿਤ

2 hours ago
Punjab: ‘ਯੁੱਧ ਨਸ਼ਿਆਂ ਵਿਰੁਧ’ ਦਾ 84ਵਾਂ ਦਿਨ; 1.8 ਕਿਲੋ ਹੈਰੋਇਨ, 3.9 ਕਿਲੋ ਅਫੀਮ, 1.9 ਲੱਖ ਰੁਪਏ ਦੀ ਡਰੱਗ ਮਨੀ ਸਮੇਤ 183 ਨਸ਼ਾ ਤਸਕਰ ਗ੍ਰਿਫ਼ਤਾਰ

Punjab: ‘ਯੁੱਧ ਨਸ਼ਿਆਂ ਵਿਰੁਧ’ ਦਾ 84ਵਾਂ ਦਿਨ; 1.8 ਕਿਲੋ ਹੈਰੋਇਨ, 3.9 ਕਿਲੋ ਅਫੀਮ, 1.9 ਲੱਖ ਰੁਪਏ ਦੀ ਡਰੱਗ ਮਨੀ ਸਮੇਤ 183 ਨਸ਼ਾ ਤਸਕਰ ਗ੍ਰਿਫ਼ਤਾਰ

3 hours ago
Punjab Government ਵੱਲੋਂ ਸਕੂਲਜ਼ ਆਫ਼ ਐਮੀਨੈਂਸ ਦੇ 9ਵੀਂ ਜਮਾਤ ਦੇ ਵਿਦਿਆਰਥੀਆਂ ਲਈ 3-ਰੋਜ਼ਾ ਓਰੀਐਂਟੇਸ਼ਨ ਪ੍ਰੋਗਰਾਮ ਦਾ ਆਗ਼ਾਜ਼

Punjab Government ਵੱਲੋਂ ਸਕੂਲਜ਼ ਆਫ਼ ਐਮੀਨੈਂਸ ਦੇ 9ਵੀਂ ਜਮਾਤ ਦੇ ਵਿਦਿਆਰਥੀਆਂ ਲਈ 3-ਰੋਜ਼ਾ ਓਰੀਐਂਟੇਸ਼ਨ ਪ੍ਰੋਗਰਾਮ ਦਾ ਆਗ਼ਾਜ਼

3 hours ago
Latest news: ਨੀਤੀ ਆਯੋਗ ਦੀ ਮੀਟਿੰਗ ‘ਚ ਸ਼ਾਮਿਲ ਹੋਏ ਮੁੱਖ ਮੰਤਰੀ ਮਾਨ

Latest news: ਨੀਤੀ ਆਯੋਗ ਦੀ ਮੀਟਿੰਗ ‘ਚ ਸ਼ਾਮਿਲ ਹੋਏ ਮੁੱਖ ਮੰਤਰੀ ਮਾਨ

5 hours ago
Latest News: ਸ਼ਹੀਦਾਂ ਦੀ ਧਰਤੀ ਫਤਹਿਗੜ੍ਹ ਸਾਹਿਬ ਵਿਖੇ ਹੋਏ ਵੱਡੇ ਇਕੱਠ ਨੇ ਭਰਤੀ ਮੁਹਿੰਮ ਦੀ ਸਫ਼ਲਤਾ ਤੇ ਮੋਹਰ ਲਗਾਈ

Latest News: ਸ਼ਹੀਦਾਂ ਦੀ ਧਰਤੀ ਫਤਹਿਗੜ੍ਹ ਸਾਹਿਬ ਵਿਖੇ ਹੋਏ ਵੱਡੇ ਇਕੱਠ ਨੇ ਭਰਤੀ ਮੁਹਿੰਮ ਦੀ ਸਫ਼ਲਤਾ ਤੇ ਮੋਹਰ ਲਗਾਈ

5 hours ago
Latest News: ਸੂਚਨਾ ਤੇ ਲੋਕ ਸੰਪਰਕ ਵਿਭਾਗ ਦੇ ਸਕੱਤਰ ਰਾਮਵੀਰ ਨੇ ਨਾਭਾ ‘ਚ ਸਕੂਲ ਆਫ਼ ਐਮੀਨੈਂਸ ਦੇ ਵਿਦਿਆਰਥੀਆਂ ਨੂੰ ਉੱਚੀਆਂ ਉਡਾਰੀਆਂ ਮਾਰਨ ਲਈ ਪ੍ਰੇਰਿਆ

Latest News: ਸੂਚਨਾ ਤੇ ਲੋਕ ਸੰਪਰਕ ਵਿਭਾਗ ਦੇ ਸਕੱਤਰ ਰਾਮਵੀਰ ਨੇ ਨਾਭਾ ‘ਚ ਸਕੂਲ ਆਫ਼ ਐਮੀਨੈਂਸ ਦੇ ਵਿਦਿਆਰਥੀਆਂ ਨੂੰ ਉੱਚੀਆਂ ਉਡਾਰੀਆਂ ਮਾਰਨ ਲਈ ਪ੍ਰੇਰਿਆ

5 hours ago
Hindi News
English News
Saturday, May 24, 2025
21 °c
Chandigarh
24 ° Wed
25 ° Thu
25 ° Fri
25 ° Sat
No Result
View All Result
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
    • ਖੇਤੀਬਾੜੀ
    • ਸਿਆਸੀ
    • ਵਪਾਰ
    • ਧਾਰਮਿਕ
    • ਸਾਹਿਤਕ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਲੋਕ ਸਭਾ ਚੋਣਾਂ 2024
  • ਹੋਮ-ਪੇਜ
  • ਖਬਰਾਂ
    • ਖੇਤੀਬਾੜੀ
    • ਸਿਆਸੀ
    • ਵਪਾਰ
    • ਧਾਰਮਿਕ
    • ਸਾਹਿਤਕ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਲੋਕ ਸਭਾ ਚੋਣਾਂ 2024
No Result
View All Result
WishavWarta -Web Portal - Punjabi News Agency
No Result
View All Result

ਭਗਵੰਤ ਮਾਨ ਸਰਕਾਰ ਬਿਲਡਰਾਂ ਨੂੰ ਮਨ ਮਰਜ਼ੀਆਂ ਕਰਕੇ ਕੁਦਰਤ ਅਤੇ ਲੋਕਾਂ ਦੀਆਂ ਜਿੰਦਗੀਆਂ ਨਾਲ ਖਿਲਵਾੜ ਨਹੀਂ ਕਰਨ ਦੇਵੇਗੀ-ਅਨਮੋਲ ਗਗਨ ਮਾਨ

August 18, 2023
in ਸਿਆਸੀ, ਖਬਰਾਂ, ਪੰਜਾਬ
ਭਗਵੰਤ ਮਾਨ ਸਰਕਾਰ ਬਿਲਡਰਾਂ ਨੂੰ ਮਨ ਮਰਜ਼ੀਆਂ ਕਰਕੇ ਕੁਦਰਤ ਅਤੇ ਲੋਕਾਂ ਦੀਆਂ ਜਿੰਦਗੀਆਂ ਨਾਲ ਖਿਲਵਾੜ ਨਹੀਂ ਕਰਨ ਦੇਵੇਗੀ-ਅਨਮੋਲ ਗਗਨ ਮਾਨ
ਰਿਹਾਇਸ਼ੀ ਕਲੋਨੀਆਂ ਵਿਕਸਿਤ ਕਰਨ ਤੋਂ ਪਹਿਲਾਂ ਸਾਰੀਆਂ ਸ਼ਰਤਾਂ ਪੂਰੀਆਂ ਕਰਨੀਆਂ ਪੈਣਗੀਆਂ
ਕੁਰਾਲੀ ਵਿਖੇ ਮਾਰਕੀਟ ਕਮੇਟੀ ਦੇ ਚੇਅਰਮੈਨ ਹਰੀਸ਼ ਰਾਣਾ ਦੇ ਅਹੁਦਾ ਸੰਭਾਲ ਸਮਾਗਮ ’ਚ ਸ਼ਿਰਕਤ ਕੀਤੀ
ਕੁਰਾਲੀ ਦੇ ਹਸਪਤਾਲ ਨੂੰ ਆਧੁਨਿਕ ਸੈਕੰਡਰੀ ਸਿਹਤ ਸੰਸਥਾ ਵਜੋਂ ਅਪਗ੍ਰੇਡ ਕਰਕੇ ਨਵੀਂ ਇਮਾਰਤ ਬਣਾਈ ਜਾਵੇਗੀ
ਕੁਰਾਲੀ/ਖਰੜ/ਮੋਹਾਲੀ, 18 ਅਗਸਤ, 2023(ਵਿਸ਼ਵ ਵਾਰਤਾ)-ਪੰਜਾਬ ਦੇ ਸੈਰ ਸਪਾਟਾ, ਨਿਵੇਸ਼ ਪ੍ਰੋਤਸਾਹਨ, ਕਿਰਤ ਤੇ ਪ੍ਰਾਹੁਣਚਾਰੀ ਵਿਭਾਗਾਂ ਦੇ ਮੰਤਰੀ ਅਨਮੋਲ ਗਗਨ ਮਾਨ ਨੇ ਅੱਜ ਇੱਥੇ ਦੁਹਰਾਇਆ ਕਿ ਖਰੜ ਵਿਧਾਨ ਸਭਾ ਹਲਕੇ ’ਚ ਬਿਲਡਰਾਂ ਨੂੰ ਮਨ ਮਰਜ਼ੀਆਂ ਕਰਕੇ ਆਮ ਲੋਕਾਂ ਦੀਆਂ ਜ਼ਿੰਦਗੀਆਂ ਅਤੇ ਕੁਦਰਤ ਨਾਲ ਖਿਲਵਾੜ ਕਰਨ ਦੀ ਇਜ਼ਾਜ਼ਤ ਨਹੀਂ ਦਿੱਤੀ ਜਾ ਸਕਦੀ। ਉਹ ਅੱਜ ਇੱਥੇ ਮਾਰਕੀਟ ਕਮੇਟੀ ਕੁਰਾਲੀ ਦੇ ਚੇਅਰਮੈਨ ਹਰੀਸ਼ ਰਾਣਾ ਵੱੱਲੋਂ ਅਹੁਦਾ ਸੰਭਾਲੇ ਜਾਣ ਮੌਕੇ ਹੋਏ ਸਮਾਗਮ ਵਿੱਚ ਸ਼ਿਰਕਤ ਕਰਨ ਆਏ ਸਨ।
ਉਨ੍ਹਾਂ ਕਿਹਾ ਕਿ ਸੂਬੇ ਦੀ ਭਗਵੰਤ ਮਾਨ ਸਰਕਾਰ ਆਮ ਲੋਕਾਂ ਦੇ ਹਿੱਤਾਂ ਅਤੇ ਇਮਾਨਦਾਰੀ ’ਤੇ ਪਹਿਰਾ ਦੇਣ ਦੀ ਵਚਨਬੱਧਤਾ ਨਾਲ ਹੌਂਦ ’ਚ ਆਈ ਹੈ, ਇਸ ਲਈ ਆਮ ਲੋਕਾਂ ਦੇ ਹਿੱਤਾਂ ਦੀ ਰੱਖਿਆ ਕਰਨਾ, ਉਨ੍ਹਾਂ ਨੂੰ ਕਿਸੇ ਵੀ ਤਰ੍ਹਾਂ ਦੇ ਸੋਸ਼ਣ ਤੋਂ ਬਚਾਉਣ ਅਤੇ ਕੁਦਰਤੀ ਵਹਾਅ ’ਚ ਰੁਕਾਵਟ ਬਣਦੇ ਪ੍ਰਾਜੈਕਟਾਂ ਖਿਲਾਫ਼ ਕਾਰਵਾਈ ਤੋਂ ਪਿੱਛੇ ਨਹੀਂ ਹਟਿਆ ਜਾਵੇਗਾ। ਉਨ੍ਹਾਂ ਕਿਹਾ ਕਿ ਬਿਲਡਰ ਸ਼ਹਿਰੀਕਰਨ ਅਤੇ ਵਿਕਾਸ ਜ਼ਰੂਰ ਕਰਨ ਪਰ ਕੁਦਰਤੀ ਸਰੋਤਾਂ ਅਤੇ ਆਮ ਜਨਤਾ ਦੇ ਸੋਸ਼ਣ ਦੀ ਕੀਮਤ ’ਤੇ ਨਹੀਂ। ਉਨ੍ਹਾਂ ਕਿਹਾ ਕਿ ਹਾਲ ਹੀ ਵਿੱਚ ਪਈਆਂ ਭਾਰੀ ਬਾਰਸ਼ਾਂ ਅਤੇ ਹੜ੍ਹਾਂ ਨੇ ਇਸ ਗੱਲ ਨੂੰ ਸਪੱਸ਼ਟ ਕਰ ਦਿੱਤਾ ਹੈ ਕਿ ਬਹੁਤ ਸਾਰੇ ਕੁਦਰਤੀ ਵਹਾਅ ਸ਼ਹਿਰੀਕਰਣ ਦੀ ਮਾਰ ਹੇਠ ਆਏ ਹੋਣ ਕਾਰਨ ਅਤੇ ਬਿਲਡਰਾਂ ਵੱਲੋਂ ਪਾਣੀ ਦੀ ਨਿਕਾਸੀ ਦੇ ਉਚਿੱਤ ਪ੍ਰਬੰਧ ਨਾ ਕੀਤੇ ਹੋਣ ਕਾਰਨ ਆਮ ਲੋਕਾਂ ਨੂੰ ਵੱਡੀ ਮੁਸ਼ਕਿਲ ਦਾ ਸਾਹਮਣਾ ਕਰਨਾ ਪਿਆ।
ਉਨ੍ਹਾਂ ਹਰੀਸ਼ ਰਾਣਾ ਦੇ ਮਾਰਕੀਟ ਕਮੇਟੀ ਕੁਰਾਲੀ ਦੇ ਚੇਅਰਮੈਨ ਵਜੋਂ ਅਹੁਦਾ ਸੰਭਾਲੇ ਜਾਣ ’ਤੇ ਖੁਸ਼ੀ ਦਾ ਪ੍ਰਗਟਾਵਾ ਕਰਦਿਆਂ ਕਿਹਾ ਕਿ ਆਮ ਆਦਮੀ ਪਾਰਟੀ ਮੇਹਨਤੀ ਵਾਲੰਟੀਅਰਾਂ ਦੀ ਪਾਰਟੀ ਹੈ, ਜਿੱਥੇ ਹਰ ਇੱਕ ਵਰਕਰ ਨੂੰ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਬਣਦਾ ਮਾਣ-ਸਤਿਕਾਰ ਦਿੱਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਮੇਹਨਤੀ ਵਰਕਰਾਂ ਦਾ ਸਰਕਾਰ ਵਿੱਚ ਹਮੇਸ਼ਾਂ ਮਾਣ-ਸਨਮਾਨ ਕਾਇਮ ਰਹੇਗਾ। ਉਨ੍ਹਾਂ ਕਿਹਾ ਕਿ ਇਮਾਨਦਾਰੀ ਅਤੇ ਨੇਕਨੀਅਤੀ ਨੂੰ ਮੁੱਖ ਰੱਖ ਕੇ ਹੌਂਦ ’ਚ ਆਈ ਸਰਕਾਰ ਮੇਹਨਤੀ ਵਰਕਰਾਂ ਦਾ ਹਮੇਸ਼ਾਂ ਖਿਆਲ ਰੱਖੇਗੀ।
ਅਨਮੋਲ ਗਗਨ ਮਾਨ ਨੇ ਅੱਗੇ ਕਿਹਾ ਕਿ ਉਹ ਕੁਰਾਲੀ ਸ਼ਹਿਰ ਦੇ ਵਿਕਾਸ ਲਈ ਜੀਅ ਤੋੜ ਯਤਨ ਕਰ ਰਹੇ ਹਨ, ਜਿਸ ਤਹਿਤ ਜਲਦ ਹੀ ਇੱਥੇ ਆਧੁਨਿਕ ਸਹੂਲਤਾਂ ਵਾਲੀ ਹਸਪਤਾਲ ਦੀ ਨਵੀਂ ਇਮਾਰਤ ਬਣਨੀ ਸ਼ੁਰੂ ਹੋ ਜਾਵੇਗੀ। ਉਨ੍ਹਾਂ ਕਿਹਾ ਕਿ ਲਗਪਗ 10 ਕਰੋੜ ਰੁਪਏ ਦੀ ਲਾਗਤ ਵਾਲੀ ਇਹ ਇਮਾਰਤ ਇਲਾਕੇ ’ਚ ਸਿਹਤ ਸਹੂਲਤਾਂ ਨੂੰ ਨਵਾਂ ਹੁਲਰਾ ਦੇਵੇਗੀ। ਉਨ੍ਹਾਂ ਮੁੱਖ ਮੰਤਰੀ ਭਗਵੰਤ ਮਾਨ ਦਾ ਇਸ ਸ਼ਹਿਰ ਦੇ ਹਸਪਤਾਲ ਦਾ ਦੌਰਾ ਕਰਕੇ, ਇਸ ਨੂੰ ਅਪਗ੍ਰੇਡ ਕਰਨ ਦੀ ਦਿੱਤੀ ਪ੍ਰਵਾਨਗੀ ਲਈ ਉਨ੍ਹਾਂ ਦਾ ਧੰਨਵਾਦ ਵੀ ਪ੍ਰਗਟਾਇਆ।
ਇਸ ਮੌਕੇ ਆਪ ਪੰਜਾਬ ਦੇ ਮੁੱਖ ਬੁਲਾਰੇ ਮਾਲਵਿੰਦਰ ਸਿੰਘ ਕੰਗ ਅਤੇ ਜ਼ਿਲ੍ਹਾ ਯੋਜਨਾ ਕਮੇਟੀ ਦੇ ਚੇਅਰਪਰਸਨ ਪ੍ਰਭਜੋਤ ਕੌਰ ਸਮੇਤ ਵੱਡੀ ਗਿਣਤੀ ’ਚ ਇਲਾਕੇ ਦੇ ਲੋਕ ਮੌਜੂਦ ਸਨ।
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Sidhu Moosewala ਕਤਲ ਮਾਮਲੇ ਦਾ ਇਕ ਗਵਾਹ ਦੁਨੀਆਂ ਤੋਂ ਰੁਖ਼ਸਤ ਹੋਇਆ, ਸੇਵਾ ਮੁਕਤ SHO ਅੰਗਰੇਜ ਸਿੰਘ ਦਾ ਦੇਹਾਂਤ

Sidhu Moosewala ਕਤਲ ਮਾਮਲੇ ਦਾ ਇਕ ਗਵਾਹ ਦੁਨੀਆਂ ਤੋਂ ਰੁਖ਼ਸਤ ਹੋਇਆ, ਸੇਵਾ ਮੁਕਤ SHO ਅੰਗਰੇਜ ਸਿੰਘ ਦਾ ਦੇਹਾਂਤ

by Ankit
May 24, 2025
0

Sidhu Moosewala ਕਤਲ ਮਾਮਲੇ ਦਾ ਇਕ ਗਵਾਹ ਦੁਨੀਆਂ ਤੋਂ ਰੁਖ਼ਸਤ ਹੋਇਆ, ਸੇਵਾ ਮੁਕਤ SHO ਅੰਗਰੇਜ ਸਿੰਘ ਦਾ ਦੇਹਾਂਤ ਮਾਨਸਾ 24‌...

Punjab: ਸਿਹਤ ਮੰਤਰੀ ਡਾ: ਬਲਬੀਰ ਸਿੰਘ ਵੱਲੋਂ ਪਿੰਡ-ਪਿੰਡ ਨਸ਼ਾ ਮੁਕਤੀ ਯਾਤਰਾ ਨੇ ਫੜੀ ਰਫ਼ਤਾਰ

Punjab: ਸਿਹਤ ਮੰਤਰੀ ਡਾ: ਬਲਬੀਰ ਸਿੰਘ ਵੱਲੋਂ ਪਿੰਡ-ਪਿੰਡ ਨਸ਼ਾ ਮੁਕਤੀ ਯਾਤਰਾ ਨੇ ਫੜੀ ਰਫ਼ਤਾਰ

by Ankit
May 24, 2025
0

Punjab: ਸਿਹਤ ਮੰਤਰੀ ਡਾ: ਬਲਬੀਰ ਸਿੰਘ ਵੱਲੋਂ ਪਿੰਡ-ਪਿੰਡ ਨਸ਼ਾ ਮੁਕਤੀ ਯਾਤਰਾ ਨੇ ਫੜੀ ਰਫ਼ਤਾਰ ਕਿਹਾ, ਮੁੱਖ ਮੰਤਰੀ ਪੰਜਾਬ ਵੱਲੋਂ ਸ਼ੁਰੂ...

AAP ਦੇ ਵਿਦਿਆਰਥੀ ਵਿੰਗ ASAP ਨੇ ਮੈਂਬਰਸ਼ਿਪ ਮੁਹਿੰਮ ਕੀਤੀ ਸ਼ੁਰੂ, ਇਸ ਨੰਬਰ ‘ਤੇ ਮਿਸਡ ਕਾਲ ਕਰ ਕੇ ਕੋਈ ਵੀ ਵਿਦਿਆਰਥੀ ਸ਼ਾਮਲ ਹੋ ਸਕਦਾ ਹੈ

AAP ਦੇ ਵਿਦਿਆਰਥੀ ਵਿੰਗ ASAP ਨੇ ਮੈਂਬਰਸ਼ਿਪ ਮੁਹਿੰਮ ਕੀਤੀ ਸ਼ੁਰੂ, ਇਸ ਨੰਬਰ ‘ਤੇ ਮਿਸਡ ਕਾਲ ਕਰ ਕੇ ਕੋਈ ਵੀ ਵਿਦਿਆਰਥੀ ਸ਼ਾਮਲ ਹੋ ਸਕਦਾ ਹੈ

by Ankit
May 24, 2025
0

AAP ਦੇ ਵਿਦਿਆਰਥੀ ਵਿੰਗ ASAP ਨੇ ਮੈਂਬਰਸ਼ਿਪ ਮੁਹਿੰਮ ਕੀਤੀ ਸ਼ੁਰੂ, ਇਸ ਨੰਬਰ 'ਤੇ ਮਿਸਡ ਕਾਲ ਕਰ ਕੇ ਕੋਈ ਵੀ ਵਿਦਿਆਰਥੀ...

IPL 2025 :ਦਿੱਲੀ ਅਤੇ ਪੰਜਾਬ ਦਾ ਮੁਕਾਬਲਾ ਜਾਰੀ

IPL 2025 :ਦਿੱਲੀ ਅਤੇ ਪੰਜਾਬ ਦਾ ਮੁਕਾਬਲਾ ਜਾਰੀ

by Wishavwarta
May 24, 2025
0

15 ਓਵਰਾਂ ਤੱਕ ਪੰਜਾਬ ਨੇ ਗਵਾਈਆਂ 4 ਵਿਕਟਾਂ ਜਾਣੋ, ਹੁਣ ਤੱਕ ਦੇ ਮੈਚ ਦਾ ਪੂਰਾ ਹਾਲ       ਚੰਡੀਗੜ੍ਹ,...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Morning Hukamnama Sahib :ਹੁਕਮਨਾਮਾ ਸ਼੍ਰੀ ਹਰਿਮੰਦਰ ਸਾਹਿਬ ਅੰਮ੍ਰਿਤਸਰ
ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Morning Hukamnama Sahib :ਹੁਕਮਨਾਮਾ ਸ਼੍ਰੀ ਹਰਿਮੰਦਰ ਸਾਹਿਬ ਅੰਮ੍ਰਿਤਸਰ

May 24, 2025

ਬਦਲੀਆਂ

Punjab ‘ਚ ਵੱਡੇ ਪੱਧਰ ‘ਤੇ PCS ਅਧਿਕਾਰੀਆਂ ਦੇ ਤਬਾਦਲੇ, ਪੜੋ LIST

Breaking News : ਪ੍ਰਸ਼ਾਸਨਿਕ ਫੇਰਬਦਲ ; ਪੰਜਾਬ ਸਰਕਾਰ ਨੇ 8 IAS  ਅਤੇ PCS ਅਧਿਕਾਰੀ ਕੀਤੇ ਇੱਧਰੋਂ ਉੱਧਰ

Breaking News : ਪੰਜਾਬ ਸਰਕਾਰ ਵੱਲੋਂ ਪਟਵਾਰੀਆਂ ਅਤੇ ਕਾਨੂੰਗੋਆਂ ਦੀਆਂ ਬਦਲੀਆਂ ;ਪੜ੍ਹੋ ਮੁਕੰਮਲ ਸੂਚੀ

PUNJAB : ਮਾਲ ਅਧਿਕਾਰੀਆਂ ਦੀ ਸਮੂਹਿਕ ਛੁੱਟੀ ਵਿਚਾਲੇ ਪੰਜਾਬ ਸਰਕਾਰ ਨੇ 177 ਨਾਇਬ ਤਹਿਸੀਲਦਾਰਾਂ ਦਾ ਕੀਤਾ ਤਬਾਦਲਾ

BREAKING NEWS : ਪ੍ਰਸ਼ਾਸਨਿਕ ਫੇਰਬਦਲ ; ਪੰਜਾਬ ਸਰਕਾਰ ਨੇ 58 ਤਹਿਸੀਲਦਾਰਾਂ ਦਾ ਕੀਤਾ ਤਬਾਦਲਾ

BREAKING NEWS : ਪੰਜਾਬ ਸਰਕਾਰ ਵੱਲੋਂ ਵੱਡਾ ਪ੍ਰਸ਼ਾਸਨਿਕ ਫੇਰਬਦਲ

Currency Converter

Youtube

Wishav Warta - Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Sidhu Moosewala ਕਤਲ ਮਾਮਲੇ ਦਾ ਇਕ ਗਵਾਹ ਦੁਨੀਆਂ ਤੋਂ ਰੁਖ਼ਸਤ ਹੋਇਆ, ਸੇਵਾ ਮੁਕਤ SHO ਅੰਗਰੇਜ ਸਿੰਘ ਦਾ ਦੇਹਾਂਤ

Sidhu Moosewala ਕਤਲ ਮਾਮਲੇ ਦਾ ਇਕ ਗਵਾਹ ਦੁਨੀਆਂ ਤੋਂ ਰੁਖ਼ਸਤ ਹੋਇਆ, ਸੇਵਾ ਮੁਕਤ SHO ਅੰਗਰੇਜ ਸਿੰਘ ਦਾ ਦੇਹਾਂਤ

by Ankit
May 24, 2025
0

Sidhu Moosewala ਕਤਲ ਮਾਮਲੇ ਦਾ ਇਕ ਗਵਾਹ ਦੁਨੀਆਂ ਤੋਂ ਰੁਖ਼ਸਤ ਹੋਇਆ, ਸੇਵਾ ਮੁਕਤ SHO ਅੰਗਰੇਜ ਸਿੰਘ ਦਾ ਦੇਹਾਂਤ ਮਾਨਸਾ 24‌...

Most Popular

PUNJAB : ਪ੍ਰਸ਼ਾਸਨਿਕ ਫੇਰਬਦਲ ; 9 IPS ਤੇ 1 PPS ਅਧਿਕਾਰੀ ਇੱਧਰੋਂ – ਉੱਧਰ

PUNJAB : ਪ੍ਰਸ਼ਾਸਨਿਕ ਫੇਰਬਦਲ ; 9 IPS ਤੇ 1 PPS ਅਧਿਕਾਰੀ ਇੱਧਰੋਂ – ਉੱਧਰ

by Navjot
May 3, 2025
0

PUNJAB : ਪ੍ਰਸ਼ਾਸਨਿਕ ਫੇਰਬਦਲ ; 9 IPS ਤੇ 1 PPS ਅਧਿਕਾਰੀ ਇੱਧਰੋਂ - ਉੱਧਰ ਪੜ੍ਹੋ, ਮੁਕੰਮਲ ਸੂਚੀ   ਚੰਡੀਗੜ੍ਹ, 3ਮਈ(ਵਿਸ਼ਵ...

  • About
  • Advertise
  • Privacy & Policy
  • Contact

COPYRIGHT (C) 2024. ALL RIGHTS RESERVED. DESIGNED AND MAINTAINED BY MEHRA MEDIA 