ਸ੍ਰੀ ਆਨੰਦਪੁਰ ਸਾਹਿਬ, 30 ਸਤੰਬਰ (ਵਿਸ਼ਵ ਵਾਰਤਾ) : ਭਾਖੜਾ ਨਹਿਰ ਵਿਚ ਕਾਰ ਡਿੱਗਣ ਕਾਰਨ ਇਕੋ ਪਰਿਵਾਰ ਦੇ ਪੰਜ ਜੀਆਂ ਦੇ ਮਾਰੇ ਜਾਣ ਦਾ ਖਦਸ਼ਾ ਹੈ| ਪ੍ਰਾਪਤ ਜਾਣਕਾਰੀ ਅਨੁਸਾਰ ਪਿੰਡ ਝਿੰਜੜੀ ਨਜ਼ਦੀਕ ਬੇਕਾਬੂ ਹੋ ਕੇ ਇਕ ਕਾਰ ਨਹਿਰ ਵਿਚ ਜਾ ਡਿੱਗੀ, ਇਸ ਕਾਰ ਵਿਚ 3 ਬੱਚਿਆਂ ਸਮੇਤ ਇਕੋ ਪਰਿਵਾਰ ਦੇ ਪੰਜ ਮੈਂਬਰ ਸ਼ਾਮਿਲ ਸਨ| ਇਸ ਦੌਰਾਨ ਪੁਲਿਸ ਵੱਲੋਂ ਗੋਤਾਖੋਰਾਂ ਦੀ ਮਦਦ ਨਾਲ ਨਹਿਰ ਵਿਚ ਡਿੱਗੀ ਕਾਰ ਦੀ ਭਾਲ ਕੀਤੀ ਜਾ ਰਹੀ ਹੈ|
ਉਦਯੋਗ ਦੀ ਸਹੂਲਤ ਲਈ ਪੁਲ ਵਾਂਗ ਕੰਮ ਕਰ ਰਹੀ ਹੈ Punjab ਸਰਕਾਰ-ਮੁੱਖ ਮੰਤਰੀ ਵੱਲੋਂ ਉਦਯੋਗਪਤੀਆਂ ਨੂੰ ਭਰੋਸਾ
ਉਦਯੋਗ ਦੀ ਸਹੂਲਤ ਲਈ ਪੁਲ ਵਾਂਗ ਕੰਮ ਕਰ ਰਹੀ ਹੈ Punjab ਸਰਕਾਰ-ਮੁੱਖ ਮੰਤਰੀ ਵੱਲੋਂ ਉਦਯੋਗਪਤੀਆਂ ਨੂੰ ਭਰੋਸਾ ਸਰਕਾਰ-ਸਨਅਤਕਾਰ ਮਿਲਣੀ ਦਾ...