ਭਾਰਤ ਅਤੇ ਆਸਟ੍ਰੇਲੀਆ ਵਿਚਾਲੇ ਵਨਡੇ ਸੀਰੀਜ਼ ਦਾ ਦੂਜਾ ਮੈਚ ਅੱਜ
ਜਾਣੋ, ਦੋਵਾਂ ਟੀਮਾਂ ਦੀ ਸੰਭਾਵਿਤ ਪਲੇਇੰਗ 11
ਚੰਡੀਗੜ੍ਹ,24ਸਤੰਬਰ(ਵਿਸ਼ਵ ਵਾਰਤਾ)- ਭਾਰਤ ਅਤੇ ਆਸਟ੍ਰੇਲੀਆ ਵਿਚਾਲੇ ਤਿੰਨ ਮੈਚਾਂ ਦੀ ਵਨਡੇ ਸੀਰੀਜ਼ ਦਾ ਦੂਜਾ ਮੈਚ ਅੱਜ ਐਤਵਾਰ ਨੂੰ ਦੁਪਹਿਰ 1.30 ਵਜੇ ਤੋਂ ਇੰਦੌਰ ਦੇ ਹੋਲਕਰ ਸਟੇਡੀਅਮ ‘ਚ ਖੇਡਿਆ ਜਾਵੇਗਾ। ਟਾਸ ਦੁਪਹਿਰ 1:00 ਵਜੇ ਹੋਵੇਗਾ। ਦੱਸ ਦਈਏ ਕਿ ਫਿਲਹਾਲ ਟੀਮ ਇੰਡੀਆ 1-0 ਨਾਲ ਅੱਗੇ ਹੈ।
ਦੋਵਾਂ ਟੀਮਾਂ ਦੀ ਸੰਭਾਵਿਤ ਪਲੇਇੰਗ 11
ਭਾਰਤ: ਕੇਐਲ ਰਾਹੁਲ (ਕਪਤਾਨ), ਈਸ਼ਾਨ ਕਿਸ਼ਨ, ਸ਼ੁਭਮਨ ਗਿੱਲ, ਸ਼੍ਰੇਅਸ ਅਈਅਰ, ਸੂਰਿਆਕੁਮਾਰ ਯਾਦਵ, ਰਵਿੰਦਰ ਜਡੇਜਾ, ਵਾਸ਼ਿੰਗਟਨ ਸੁੰਦਰ, ਆਰ ਅਸ਼ਵਿਨ, ਸ਼ਾਰਦੁਲ ਠਾਕੁਰ, ਮੁਹੰਮਦ ਸ਼ਮੀ, ਜਸਪ੍ਰੀਤ ਬੁਮਰਾਹ।
ਆਸਟਰੇਲੀਆ: ਪੈਟ ਕਮਿੰਸ (ਕਪਤਾਨ), ਡੇਵਿਡ ਵਾਰਨਰ, ਮਿਸ਼ੇਲ ਮਾਰਸ਼, ਸਟੀਵ ਸਮਿਥ, ਮਾਰਨਸ ਲਾਬੂਸ਼ੇਨ, ਕੈਮਰਨ ਗ੍ਰੀਨ, ਜੋਸ਼ ਇੰਗਲਿਸ, ਮਾਰਕਸ ਸਟੋਇਨਿਸ, ਮੈਥਿਊ ਸ਼ੱਟ, ਸੀਨ ਐਬਟ ਅਤੇ ਐਡਮ ਜ਼ੈਂਪਾ।