ਭਾਰਤ ਅਤੇ ਸ਼੍ਰੀਲੰਕਾ ਦੇ ਖਿਡਾਰੀਆਂ ਵੱਲੋਂ ਸ਼ੇਨ ਵਾਰਨ ਨੂੰ ਸ਼ਰਧਾਂਜਲੀ
ਬਾਂਹਾਂ ਤੇ ਕਾਲੀਆਂ ਪੱਟੀਆਂ ਬੰਨ੍ਹ ਕੇ ਉੱਤਰੇ ਮੈਦਾਨ ‘ਚ
ਚੰਡੀਗੜ੍ਹ,5 ਮਾਰਚ(ਵਿਸ਼ਵ ਵਾਰਤਾ)- ਭਾਰਤ ਅਤੇ ਸ਼੍ਰੀਲੰਕਾ ਵਿਚਾਲੇ ਮੁਹਾਲੀ ਵਿਖੇ ਚੱਲ ਰਹੇ ਪਹਿਲੇ ਟੈਸਟ ਮੈਚ ਦੇ ਦੂਜੇ ਦਿਨ ਭਾਰਤ ਅਤੇ ਸ਼੍ਰੀਲੰਕਾਂ ਦੇ ਖਿਡਾਰੀਆਂ ਵੱਲੋਂ ਰੋਡਨੀ ਮਾਰਸ਼ ਅਤੇ ਸ਼ੇਨ ਵਾਰਨ ਦੀ ਯਾਦ ਵਿੱਚ ਇਕ ਮਿੰਟ ਦਾ ਮੌਨ ਰੱਖਿਆ ਗਿਆ। ਦੱਸ ਦਈਏ ਕਿ ਸ਼ੇਨ ਵਾਰਨ ਦਾ ਕੱਲ੍ਹ ਦਿਲ ਦਾ ਦੌਰਾ ਪੈਣ ਕਾਰਨ ਦਿਹਾਂਤ ਹੋ ਗਿਆ ਸੀ। ਦੋਨੋਂ ਟੀਮਾਂ ਅੱਜ ਬਾਂਹਾਂ ਤੇ ਕਾਲੀਆਂ ਪੱਟੀਆਂ ਬੰਨ੍ਹ ਕੇ ਖੇਡ ਰਹੀਆਂ ਹਨ।
A minute’s silence was observed before the start of play on Day 2 of the first Test for Rodney Marsh and Shane Warne who passed away yesterday. The Indian Cricket Team will also be wearing black armbands today.@Paytm #INDvSL pic.twitter.com/VnUzuqwArC
— BCCI (@BCCI) March 5, 2022
blockquote class=”koo-media” data-koo-permalink=”https://embed.kooapp.com/embedKoo?kooId=4b5237f0-466c-43fd-9332-b1a89017a169″ style=”background:transparent;border: medium none;padding: 0;margin: 25px auto; max-width: 550px;”>