ਭਾਰਤ ਤੇ ਨਿਊਜ਼ੀਲੈਂਡ ਵਿਚਾਲੇ ਪਹਿਲਾ ਵਨਡੇ ਕੱਲ੍ਹ

196
Advertisement


ਮੁੰਬਈ, 21 ਅਕਤੂਬਰ – ਭਾਰਤ ਅਤੇ ਨਿਊਜ਼ੀਲੈਂਡ ਵਿਚਾਲੇ 3 ਵਨਡੇ ਮੈਚਾਂ ਦੀ ਲੜੀ ਦਾ ਪਹਿਲਾ ਮੈਚ ਕੱਲ੍ਹ ਮੁੰਬਈ ਦੇ ਵਾਨਖੇੜੇ ਸਟੇਡੀਅਮ ਵਿਚ ਖੇਡਿਆ ਜਾਵੇਗਾ| ਭਾਰਤੀ ਸਮੇਂ ਅਨੁਸਾਰ ਇਹ ਮੈਚ ਦੁਪਹਿਰ 1:30 ਵਜੇ ਸ਼ੁਰੂ ਹੋਵੇਗਾ| ਹਾਲ ਹੀ ਵਿਚ ਆਸਟ੍ਰੇਲੀਆ ਨੂੰ ਪੰਜ ਵਨਡੇ ਮੈਚਾਂ ਦੀ ਲੜੀ ਵਿਚ 4-1 ਨਾਲ ਮਾਤ ਦੇਣ ਤੋਂ ਬਾਅਦ ਟੀਮ ਇੰਡੀਆ ਬੁਲੰਦ ਹੌਸਲੇ ਨੂੰ ਨਿਊਜ਼ੀਲੈਂਡ ਖਿਲਾਫ ਮੈਦਾਨ ‘ਤੇ ਉਤਰੇਗੀ|
ਦੂਸਰੇ ਪਾਸੇ ਨਿਊਜ਼ੀਲੈਂਡ ਦੀ ਟੀਮ ਵੀ ਇਸ ਵਾਰ ਖਾਸ ਤਿਆਰੀ ਦੇ ਨਾਲ ਭਾਰਤ ਦੌਰੇ ਤੇ ਪਹੁੰਚੀ ਹੈ| ਨਿਊਜ਼ੀਲੈਂਡ ਨੂੰ ਭਾਰਤ ਖਿਲਾਫ 3 ਵਨਡੇ ਅਤੇ 3 ਟੀ-20 ਮੈਚ ਖੇਡਣੇ ਹਨ|

Advertisement

LEAVE A REPLY

Please enter your comment!
Please enter your name here