ਭਾਰਤ ਬਨਾਮ ਸ਼੍ਰੀਲੰਕਾ ਮੁਹਾਲੀ ਟੈਸਟ
ਰਵਿੰਦਰ ਜਡੇਜਾ ਨੇ ਜੜਿਆ ਸ਼ਾਨਦਾਰ ਸੈਂਕੜਾ
ਦੇਖੋ,ਲੰਚ ਸਮੇਂ ਦਾ ਸਕੋਰ
ਚੰਡੀਗੜ੍ਹ,5 ਮਾਰਚ(ਵਿਸ਼ਵ ਵਾਰਤਾ)- ਭਾਰਤ ਅਤੇ ਸ਼੍ਰੀਲੰਕਾ ਵਿਚਾਲੇ ਮੁਹਾਲੀ ਵਿਖੇ ਚੱਲ ਰਹੇ ਪਹਿਲੇ ਟੈਸਟ ਦੇ ਦੂਜੇ ਦਿਨ ਦੁਪਹਿਰ ਦੇ ਖਾਣੇ ਤੱਕ ਦੇ ਸਮੇਂ ਤੱਕ ਰਵਿੰਦਰ ਜਡੇਜਾ ਅਤੇ ਆਰ ਅਸ਼ਵਿਨ ਵਿਚਕਾਰ 130 ਦੌੜਾਂ ਦੀ ਸਾਂਝੇਦਾਰੀ ਅਤੇ ਰਵਿੰਦਰ ਜਡੇਜਾ ਦੇ ਸ਼ਾਨਦਾਰ ਸੈਂਕੜੇ ਦੀ ਬਦੌਲਤ ਭਾਰਤੀ ਟੀਮ ਦਾ ਸਕੋਰ 468/7 ਹੈ।