ਭਾਰਤ-ਵੈਸਟ ਇੰਡੀਜ਼ ਟੈਸਟ ਸੀਰੀਜ਼ ਅੱਜ ਤੋਂ
ਚੰਡੀਗੜ੍ਹ,12ਜੁਲਾਈ(ਵਿਸ਼ਵ ਵਾਰਤਾ)-ਭਾਰਤ ਅਤੇ ਵੈਸਟਇੰਡੀਜ਼ ਵਿਚਾਲੇ ਦੋ ਟੈਸਟ ਮੈਚਾਂ ਦੀ ਸੀਰੀਜ਼ ਸ਼ੁਰੂ ਹੋ ਰਹੀ ਹੈ। ਪਹਿਲਾ ਮੈਚ ਅੱਜ 12 ਜੁਲਾਈ ਤੋਂ ਰੋਸੋ ਆਈਲੈਂਡ ‘ਤੇ ਖੇਡਿਆ ਜਾਣਾ ਹੈ। ਇਸ ਸੀਰੀਜ਼ ਨਾਲ ਦੋਵੇਂ ਟੀਮਾਂ ਵਿਸ਼ਵ ਟੈਸਟ ਚੈਂਪੀਅਨਸ਼ਿਪ ਦੇ ਅਗਲੇ ਦੌਰ ਦੀ ਸ਼ੁਰੂਆਤ ਕਰਨਗੀਆਂ।