ਭਾਰਤ ਵੱਲੋਂ ਟੌਸ ਜਿੱਤ ਕੇ ਗੇਂਦਬਾਜ਼ੀ ਕਰਨ ਦਾ ਫੈਸਲਾ

156
Advertisement

ਕੋਲੰਬੋ, 12 ਮਾਰਚ – ਸ੍ਰੀਲੰਕਾ ਖਿਲਾਫ ਟੀ-20 ਮੁਕਾਬਲੇ ਵਿਚ ਭਾਰਤ ਨੇ ਟੌਸ ਜਿੱਤ ਕੇ ਪਹਿਲਾਂ ਗੇਂਦਬਾਜੀ ਕਰਨ ਦਾ ਫੈਸਲਾ ਕੀਤਾ ਹੈ| ਮੀਂਹ ਕਾਰਨ ਇਹ ਮੈਚ ਦੇਰੀ ਨਾਲ ਸ਼ੁਰੂ ਹੋ ਰਿਹਾ ਹੈ|
ਦੱਸਣਯੋਗ ਹੈ ਕਿ ਤਿਕੋਣੀ ਲੜੀ ਦੇ ਫਾਈਨਲ ਵਿਚ ਪਹੁੰਚਣ ਲਈ ਭਾਰਤ ਨੂੰ ਇਹ ਮੈਚ ਜਿੱਤਣਾ ਜ਼ਰੂਰੀ ਹੈ|

Advertisement

LEAVE A REPLY

Please enter your comment!
Please enter your name here