• Latest
  • Trending
ਮਟੌਰ ਵਿਖੇ ਵਿਧਾਇਕ ਕੁਲਵੰਤ ਸਿੰਘ ਨੇ ਕੀਤਾ ਸਿਖਲਾਈ ਹੁਨਰ ਵਿਕਾਸ ਕੇਂਦਰ ਦਾ ਉਦਘਾਟਨ

ਮਟੌਰ ਵਿਖੇ ਵਿਧਾਇਕ ਕੁਲਵੰਤ ਸਿੰਘ ਨੇ ਕੀਤਾ ਸਿਖਲਾਈ ਹੁਨਰ ਵਿਕਾਸ ਕੇਂਦਰ ਦਾ ਉਦਘਾਟਨ

2 years ago
MOHALI ਦੇ SSP ਦਾ ਅਚਾਨਕ ਤਬਾਦਲਾ – ਇਸ IPS ਅਧਿਕਾਰੀ ਨੇ ਸੰਭਾਲੀ ਮੋਹਾਲੀ ਦੀ ਕਮਾਂਡ

MOHALI ਦੇ SSP ਦਾ ਅਚਾਨਕ ਤਬਾਦਲਾ – ਇਸ IPS ਅਧਿਕਾਰੀ ਨੇ ਸੰਭਾਲੀ ਮੋਹਾਲੀ ਦੀ ਕਮਾਂਡ

6 hours ago
Punjab: ਮਜੀਠਾ ਦੁਖਾਂਤ; ਸਰਕਾਰ ਦੀ ਤੁਰੰਤ ਕਾਰਵਾਈ, ਸਾਰੇ 10 ਮੁਲਜ਼ਮ ਛੇ ਘੰਟਿਆਂ ਵਿੱਚ ਗ੍ਰਿਫ਼ਤਾਰ

Punjab: ਮਜੀਠਾ ਦੁਖਾਂਤ; ਸਰਕਾਰ ਦੀ ਤੁਰੰਤ ਕਾਰਵਾਈ, ਸਾਰੇ 10 ਮੁਲਜ਼ਮ ਛੇ ਘੰਟਿਆਂ ਵਿੱਚ ਗ੍ਰਿਫ਼ਤਾਰ

6 hours ago
Punjab: ਮੋਹਿੰਦਰ ਭਗਤ ਵੱਲੋਂ ਬਾਗਬਾਨੀ ਵਿਭਾਗ ਦੀ ਪ੍ਰਗਤੀ ਦਾ ਜਾਇਜ਼ਾ, ਅਧਿਕਾਰੀਆਂ ਨੂੰ ਚੱਲ ਰਹੇ ਪ੍ਰੋਜੈਕਟਾਂ ਨੂੰ ਤੇਜ਼ੀ ਨਾਲ ਪੂਰਾ ਕਰਨ ਦੇ ਨਿਰਦੇਸ਼

Punjab: ਮੋਹਿੰਦਰ ਭਗਤ ਵੱਲੋਂ ਬਾਗਬਾਨੀ ਵਿਭਾਗ ਦੀ ਪ੍ਰਗਤੀ ਦਾ ਜਾਇਜ਼ਾ, ਅਧਿਕਾਰੀਆਂ ਨੂੰ ਚੱਲ ਰਹੇ ਪ੍ਰੋਜੈਕਟਾਂ ਨੂੰ ਤੇਜ਼ੀ ਨਾਲ ਪੂਰਾ ਕਰਨ ਦੇ ਨਿਰਦੇਸ਼

6 hours ago
Mohali Police ਵੱਲੋਂ CP 67 ਵਿੱਚ ਚੱਲ ਰਹੇ ਇੰਮੀਗ੍ਰੇਸ਼ਨ ਸੈਂਟਰਾਂ ਦੀ ਅਚਨਚੇਤ ਪੜਤਾਲ

Mohali Police ਵੱਲੋਂ CP 67 ਵਿੱਚ ਚੱਲ ਰਹੇ ਇੰਮੀਗ੍ਰੇਸ਼ਨ ਸੈਂਟਰਾਂ ਦੀ ਅਚਨਚੇਤ ਪੜਤਾਲ

7 hours ago
Punjab: ਮੰਤਰੀ ਡਾ. ਰਵਜੋਤ ਨੇ ਕੀਤੀ ਪਹਿਲ: ਡਾ. ਰਵਜੋਤ ਸਿੰਘ ਦੇ ਸਵੇਰੇ-ਸਵੇਰੇ ਨਿਰੀਖਣ ਨੇ ਤੁਰੰਤ ਕਾਰਵਾਈ ਨੂੰ ਯਕੀਨੀ ਬਣਾਇਆ

Punjab: ਮੰਤਰੀ ਡਾ. ਰਵਜੋਤ ਨੇ ਕੀਤੀ ਪਹਿਲ: ਡਾ. ਰਵਜੋਤ ਸਿੰਘ ਦੇ ਸਵੇਰੇ-ਸਵੇਰੇ ਨਿਰੀਖਣ ਨੇ ਤੁਰੰਤ ਕਾਰਵਾਈ ਨੂੰ ਯਕੀਨੀ ਬਣਾਇਆ

7 hours ago
4 ਕੈਬਨਿਟ ਮੰਤਰੀ ਅਤੇ ‘AAP’ ਵਿਧਾਇਕਾਂ ਵੱਲੋਂ ਸੂਬੇ ਦੇ ਪਾਣੀਆਂ ਦੀ ਰਾਖੀ ਲਈ ਨੰਗਲ ਵਿਖੇ ਦਿਨ ਰਾਤ ਦੀ ਪਹਿਰੇਦਾਰੀ ਵਿੱਚ ਸ਼ਮੂਲੀਅਤ

4 ਕੈਬਨਿਟ ਮੰਤਰੀ ਅਤੇ ‘AAP’ ਵਿਧਾਇਕਾਂ ਵੱਲੋਂ ਸੂਬੇ ਦੇ ਪਾਣੀਆਂ ਦੀ ਰਾਖੀ ਲਈ ਨੰਗਲ ਵਿਖੇ ਦਿਨ ਰਾਤ ਦੀ ਪਹਿਰੇਦਾਰੀ ਵਿੱਚ ਸ਼ਮੂਲੀਅਤ

7 hours ago
’ਯੁੱਧ ਨਸ਼ਿਆਂ ਵਿਰੁੱਧ’ ਦੇ 73ਵੇਂ ਦਿਨ Punjab Police ਵੱਲੋਂ 156 ਨਸ਼ਾ ਤਸਕਰ ਗ੍ਰਿਫ਼ਤਾਰ; 1.5 ਕਿਲੋ ਹੈਰੋਇਨ, 16 ਕਿਲੋ ਅਫ਼ੀਮ, 5.38 ਲੱਖ ਰੁਪਏ ਦੀ ਡਰੱਗ ਮਨੀ ਬਰਾਮਦ

’ਯੁੱਧ ਨਸ਼ਿਆਂ ਵਿਰੁੱਧ’ ਦੇ 73ਵੇਂ ਦਿਨ Punjab Police ਵੱਲੋਂ 156 ਨਸ਼ਾ ਤਸਕਰ ਗ੍ਰਿਫ਼ਤਾਰ; 1.5 ਕਿਲੋ ਹੈਰੋਇਨ, 16 ਕਿਲੋ ਅਫ਼ੀਮ, 5.38 ਲੱਖ ਰੁਪਏ ਦੀ ਡਰੱਗ ਮਨੀ ਬਰਾਮਦ

7 hours ago
Punjab ਦੀ ਮਾਨ ਸਰਕਾਰ ਪਿੰਡਾਂ ਦੇ ਸਿਹਤ ਨੈੱਟਵਰਕ ਨੂੰ ਮਜ਼ਬੂਤ ਕਰਨ ਲਈ ਵਚਨਬੱਧ: 12977 ਵਿਲੇਜ਼ ਹੈਲਥ ਕਮੇਟੀਆਂ, ਲੋਕਾਂ ਨੂੰ ਵੈਕਟਰ-ਬੋਰਨ ਬਿਮਾਰੀਆਂ ਤੋਂ ਬਚਾਉਣ ਅਤੇ ਨਸ਼ਿਆਂ ਵਿਰੁੱਧ ਲੜਾਈ ਵਿੱਚ ਦੇਣਗੀਆਂ ਸਹਿਯੋਗ

Punjab ਦੀ ਮਾਨ ਸਰਕਾਰ ਪਿੰਡਾਂ ਦੇ ਸਿਹਤ ਨੈੱਟਵਰਕ ਨੂੰ ਮਜ਼ਬੂਤ ਕਰਨ ਲਈ ਵਚਨਬੱਧ: 12977 ਵਿਲੇਜ਼ ਹੈਲਥ ਕਮੇਟੀਆਂ, ਲੋਕਾਂ ਨੂੰ ਵੈਕਟਰ-ਬੋਰਨ ਬਿਮਾਰੀਆਂ ਤੋਂ ਬਚਾਉਣ ਅਤੇ ਨਸ਼ਿਆਂ ਵਿਰੁੱਧ ਲੜਾਈ ਵਿੱਚ ਦੇਣਗੀਆਂ ਸਹਿਯੋਗ

9 hours ago
Ferozepur ਡਰੋਨ ਹਮਲੇ ਦੀ ਪੀੜਤਾਂ ਦੇ ਪਰਿਵਾਰ ਲਈ ਰਾਜ ਸਭਾ ਮੈਂਬਰ ਸੰਜੀਵ ਅਰੋੜਾ ਨੇ ਵਿੱਤੀ ਸਹਾਇਤਾ ਦਾ ਕੀਤਾ ਐਲਾਨ

Ferozepur ਡਰੋਨ ਹਮਲੇ ਦੀ ਪੀੜਤਾਂ ਦੇ ਪਰਿਵਾਰ ਲਈ ਰਾਜ ਸਭਾ ਮੈਂਬਰ ਸੰਜੀਵ ਅਰੋੜਾ ਨੇ ਵਿੱਤੀ ਸਹਾਇਤਾ ਦਾ ਕੀਤਾ ਐਲਾਨ

10 hours ago
Punjab: ਅੰਮ੍ਰਿਤਸਰ ‘ਚ ਕੱਲ੍ਹ ਤੋਂ ਖੁੱਲ੍ਹਣਗੇ ਵਿਦਿਅਕ ਅਦਾਰੇ; ਬਦਲਿਆ ਸਮਾਂ

Punjab: ਅੰਮ੍ਰਿਤਸਰ ‘ਚ ਕੱਲ੍ਹ ਤੋਂ ਖੁੱਲ੍ਹਣਗੇ ਵਿਦਿਅਕ ਅਦਾਰੇ; ਬਦਲਿਆ ਸਮਾਂ

10 hours ago
ਮਜੀਠਾ ਨਕਲੀ ਸ਼ਰਾਬ ਮਾਮਲਾ: ਸਰਗਨਾ ਸਮੇਤ 10 ਦੋਸ਼ੀ ਗ੍ਰਿਫ਼ਤਾਰ, DSP ਅਤੇ SHO ਨੂੰ ਕੁਤਾਹੀ ਵਰਤਣ ਲਈ ਕੀਤਾ ਮੁਅੱਤਲ

ਮਜੀਠਾ ਨਕਲੀ ਸ਼ਰਾਬ ਮਾਮਲਾ: ਸਰਗਨਾ ਸਮੇਤ 10 ਦੋਸ਼ੀ ਗ੍ਰਿਫ਼ਤਾਰ, DSP ਅਤੇ SHO ਨੂੰ ਕੁਤਾਹੀ ਵਰਤਣ ਲਈ ਕੀਤਾ ਮੁਅੱਤਲ

11 hours ago
Cricketer ਵਿਰਾਟ ਕੋਹਲੀ ਪਤਨੀ ਅਨੁਸ਼ਕਾ ਸ਼ਰਮਾ ਨਾਲ ਪਹੁੰਚੇ ਵ੍ਰਿੰਦਾਵਨ

Cricketer ਵਿਰਾਟ ਕੋਹਲੀ ਪਤਨੀ ਅਨੁਸ਼ਕਾ ਸ਼ਰਮਾ ਨਾਲ ਪਹੁੰਚੇ ਵ੍ਰਿੰਦਾਵਨ

13 hours ago
Hindi News
English News
Wednesday, May 14, 2025
21 °c
Chandigarh
24 ° Wed
25 ° Thu
25 ° Fri
25 ° Sat
No Result
View All Result
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
    • ਖੇਤੀਬਾੜੀ
    • ਸਿਆਸੀ
    • ਵਪਾਰ
    • ਧਾਰਮਿਕ
    • ਸਾਹਿਤਕ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਲੋਕ ਸਭਾ ਚੋਣਾਂ 2024
  • ਹੋਮ-ਪੇਜ
  • ਖਬਰਾਂ
    • ਖੇਤੀਬਾੜੀ
    • ਸਿਆਸੀ
    • ਵਪਾਰ
    • ਧਾਰਮਿਕ
    • ਸਾਹਿਤਕ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਲੋਕ ਸਭਾ ਚੋਣਾਂ 2024
No Result
View All Result
WishavWarta -Web Portal - Punjabi News Agency
No Result
View All Result

ਮਟੌਰ ਵਿਖੇ ਵਿਧਾਇਕ ਕੁਲਵੰਤ ਸਿੰਘ ਨੇ ਕੀਤਾ ਸਿਖਲਾਈ ਹੁਨਰ ਵਿਕਾਸ ਕੇਂਦਰ ਦਾ ਉਦਘਾਟਨ

August 15, 2023
in MOHALI, ਸਿਆਸੀ, ਖਬਰਾਂ, ਪੰਜਾਬ
ਮਟੌਰ ਵਿਖੇ ਵਿਧਾਇਕ ਕੁਲਵੰਤ ਸਿੰਘ ਨੇ ਕੀਤਾ ਸਿਖਲਾਈ ਹੁਨਰ ਵਿਕਾਸ ਕੇਂਦਰ ਦਾ ਉਦਘਾਟਨ

ਕਿਹਾ : ਵਿਕਸਿਤ ਸਮਾਜ ਦੀ ਸਿਰਜਣਾ ਵਿੱਚ ਔਰਤਾਂ ਦੀ ਭੂਮਿਕਾ ਅਹਿਮ

ਲਾਈਨਜ ਕਲੱਬ ਪੰਚਕੂਲਾ ਪ੍ਰੀਮੀਅਰ ਦੇ ਸਹਿਯੋਗ ਨਾਲ ਮਟੋਰ ਵਿਖੇ ਖੋਲਿਆ ਗਿਆ

ਸਿਲਾਈ ਹੁਨਰ ਵਿਕਾਸ ਕੇਂਦਰ

ਔਰਤਾਂ ਨੂੰ ਆਤਮ ਨਿਰਭਰ ਬਣਾਉਣ ਵਿੱਚ ਸਿਖਲਾਈ ਕੇਂਦਰ ਨਿਭਾਵੇਗਾ ਅਹਿਮ ਭੂਮਿਕਾ – ਕੁਲਵੰਤ ਸਿੰਘ

ਮੋਹਾਲੀ: 12 ਅਗਸਤ ( ਸਤੀਸ਼ ਕੁਮਾਰ ਪੱਪੀ )-ਜਦੋਂ ਇੱਕ ਔਰਤ ਪੜ੍ਹ ਲਿਖ ਕੇ ਆਪਣੇ ਪੈਰਾਂ ਤੇ ਖੜੀ ਹੁੰਦੀ ਹੈ ਤਾਂ ਸਮਾਜ ਵਧੇਰੇ ਤਰੱਕੀ ਕਰਦਾ ਹੈ। ਵਿਕਸਿਤ ਸਮਾਜ ਦੀ ਸਿਰਜਣਾ ਵਿੱਚ ਔਰਤਾਂ ਦੀ ਭੂਮਿਕਾ ਨੂੰ ਅਣਗੌਲਿਆ ਨਹੀਂ ਕੀਤਾ ਜਾ ਸਕਦਾ। ਇਸ ਲਈ ਔਰਤਾਂ ਨੂੰ ਸ਼ਸ਼ਕਤ ਕਰਨ ਲਈ ਸਮਾਜ ਨੂੰ ਹਮੇਸ਼ਾ ਆਪਣਾ ਨਿੱਘਰ ਯੋਗਦਾਨ ਪਾਉਣਾ ਚਾਹੀਦਾ ਹੈ। ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਅੱਜ ਵਿਧਾਇਕ ਕੁਲਵੰਤ ਸਿੰਘ ਨੇ ਪਿੰਡ ਮਟੌਰ ਵਿਖੇ ਹੁਨਰ ਸਿਖਲਾਈ ਵਿਕਾਸ ਕੇਂਦਰ ਦਾ ਉਦਘਾਟਨ ਕਰਦੇ ਹੋਏ ਕੀਤਾ । ਇਸ ਦੌਰਾਨ ਕੇਂਦਰ ਨੂੰ ਕੁੱਲ 24 ਮਸ਼ੀਨਾਂ ਭੇਟ ਕੀਤੀਆਂ ਗਈਆਂ , ਜਿਸ ਵਿੱਚ ਸਲਾਈ ਮਸ਼ੀਨਾਂ ,ਕਢਾਈ ਦੀਆਂ ਮਸ਼ੀਨਾਂ , ਪੀਕੋ ਮਸ਼ੀਨਾਂ ਅਤੇ ਫੈਸ਼ਨ ਡਿਜਾਈਨਿੰਗ ਦੀਆਂ ਮਸ਼ੀਨਾਂ ਸ਼ਾਮਿਲ ਹਨ।

ਜ਼ਿਕਰਯੋਗ ਹੈ ਕਿ ਕੁਲਵੰਤ ਸਿੰਘ ਐਮ.ਐਲ.ਏ ਦੇ ਉਪਰਾਲੇ ਸਦਕਾ ਜਨਤਾ ਲੈਂਡ ਪ੍ਰੋਮੋਟਰਜ ਪ੍ਰਾਈਵੇਟ ਲਿਮਿਟਡ ਸਿੰਗਰ ਇੰਡੀਆ ਲਿਮਿਟਡ ਅਤੇ ਲਾਈਨਜ ਕਲੱਬ ਪੰਚਕੂਲਾ ਪ੍ਰੀਮੀਅਰ ਦੇ ਸਹਿਯੋਗ ਨਾਲ ਮਟੋਰ ਵਿਖੇ ਸਿਲਾਈ ਹੁਨਰ ਵਿਕਾਸ ਕੇਂਦਰ ਖੋਲਿਆ ਗਿਆ। ਜਿਸ ਵਿੱਚ ਸਿਲਾਈ ਅਤੇ ਕਢਾਈ ਦੀ ਸਿਖਲਾਈ ਦਿੱਤੀ ਜਾਵੇਗੀ । ਇਸ ਕੇਂਦਰ ਵਿੱਚ ਸਿਖਲਾਈ ਦਾ ਸਮਾਂ ਦੁਪਹਿਰ ਦੋ ਵਜੇ ਤੋਂ ਸ਼ਾਮ 5 ਵਜੇ ਤੱਕ ਦਾ ਰੱਖਿਆ ਗਿਆ। ਇਸ ਕੇਂਦਰ ਵਿੱਚ ਔਰਤਾਂ ਨੂੰ ਸਿਲਾਈ ਅਤੇ ਕਢਾਈ ਦੀ ਬੜੇ ਹੀ ਵਧੀਆ ਤਰੀਕੇ ਨਾਲ ਸਿਖਲਾਈ ਦਿੱਤੀ ਜਾਵੇਗੀ ਤਾਂ ਜੋ ਹਰ ਇੱਕ ਔਰਤ ਆਤਮ ਨਿਰਭਰ ਬਣ ਸਕੇ। ਇਹ ਸਿਖਲਾਈ ਔਰਤਾਂ ਦੇ ਲਈ ਬਹੁਤ ਹੀ ਜਰੂਰੀ ਹੈ। ਇਸ ਕੇਂਦਰ ਵਿੱਚ ਔਰਤਾਂ ਨੂੰ ਸਿਖਲਾਈ ਦੇਣ ਲਈ ਵਿਸ਼ਾ ਮਾਹਿਰ ਆਪਣੀਆਂ ਸੇਵਾਵਾਂ ਦੇਣਗੇ

ਹੋਰ ਅੱਗੇ ਬੋਲਦੇ ਹੋਏ ਉਹਨਾਂ ਕਿਹਾ ਕਿ ਇਸ ਕੇਂਦਰ ਤੋਂ ਸਿਖਲਾਈ ਪ੍ਰਾਪਤ ਕਰਨ ਤੋਂ ਬਾਅਦ ਇਸ ਹਲਕੇ ਵਿਚਲੀਆਂ ਔਰਤਾਂ ਲਈ ਰੁਜ਼ਗਾਰ ਦੀ ਸਾਧਨ ਖੁਲਣਗੇ ਅਤੇ ਉਹ ਆਪਣੀ ਪੈਰਾਂ ਤੇ ਆਪ ਖੜੀਆਂ ਹੋ ਸਕਣਗੀਆਂ । ਉਨ੍ਹਾਂ ਕਿਹਾ ਕਿ ਔਰਤਾਂ ਦੀ ਤਰੱਕੀ ਵਿਚ ਉਨ੍ਹਾਂ ਦੇ ਵਿੱਤੀ ਪੱਖ ਦਾ ਮਜ਼ਬੂਤ ਹੋਣਾ ਬੇਹੱਦ ਲਾਜਮੀ ਹੈ । ਕਿਉਂਕਿ ਜੋ ਔਰਤ ਆਤਮ ਨਿਰਭਰ ਹੁੰਦੀ ਹੈ। ਉਹ ਜ਼ਿੰਦਗੀ ਵਿਚਲੇ ਫੈਸਲੇ ਆਸਾਨੀ ਨਾਲ ਲੈ ਲੈਂਦੀ ਹੈ । ਇਸ ਮੌਕੇ ਹੋਰਨਾਂ ਤੋਂ ਇਲਾਵਾ ਲਾਇਨਜ਼ ਕਲੱਬ ਪੰਚਕੂਲਾ ਦੇ ਪ੍ਰੀਮੀਅਰ ਮੈਂਬਰ ਹਾਜ਼ਰ ਪ੍ਰੋਜੈਕਟ ਚੇਅਰਪਰਸਨ ਡਾ.ਐਸ.ਐਸ.ਭਮਰਾ, ਦਿਨੇਸ਼ ਸਚਦੇਵਾ (ਪ੍ਰਧਾਨ), ਇਕੇਸ਼ਪਾਲ ਸਿੰਘ (ਸਕੱਤਰ), ਰਮਨ ਕੁਮਾਰ (ਖਜ਼ਾਨਚੀ), ਪਰਮਜੀਤ ਸਿੰਘ ਚੌਹਾਨ, ਕੁਲਦੀਪ ਸਿੰਘ, ਪਰਵਿੰਦਰ ਸਿੰਘ, ਐਚ.ਐਸ ਬਰਾੜ, ਅਮਰਜੀਤ ਸਿੰਘ।

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

MOHALI ਦੇ SSP ਦਾ ਅਚਾਨਕ ਤਬਾਦਲਾ – ਇਸ IPS ਅਧਿਕਾਰੀ ਨੇ ਸੰਭਾਲੀ ਮੋਹਾਲੀ ਦੀ ਕਮਾਂਡ

MOHALI ਦੇ SSP ਦਾ ਅਚਾਨਕ ਤਬਾਦਲਾ – ਇਸ IPS ਅਧਿਕਾਰੀ ਨੇ ਸੰਭਾਲੀ ਮੋਹਾਲੀ ਦੀ ਕਮਾਂਡ

by Ankit
May 13, 2025
0

MOHALI ਦੇ SSP ਦਾ ਅਚਾਨਕ ਤਬਾਦਲਾ - ਇਸ IPS ਅਧਿਕਾਰੀ ਨੇ ਸੰਭਾਲੀ MOHALI ਦੀ ਕਮਾਂਡ

Punjab: ਮਜੀਠਾ ਦੁਖਾਂਤ; ਸਰਕਾਰ ਦੀ ਤੁਰੰਤ ਕਾਰਵਾਈ, ਸਾਰੇ 10 ਮੁਲਜ਼ਮ ਛੇ ਘੰਟਿਆਂ ਵਿੱਚ ਗ੍ਰਿਫ਼ਤਾਰ

Punjab: ਮਜੀਠਾ ਦੁਖਾਂਤ; ਸਰਕਾਰ ਦੀ ਤੁਰੰਤ ਕਾਰਵਾਈ, ਸਾਰੇ 10 ਮੁਲਜ਼ਮ ਛੇ ਘੰਟਿਆਂ ਵਿੱਚ ਗ੍ਰਿਫ਼ਤਾਰ

by Ankit
May 13, 2025
0

Punjab: ਮਜੀਠਾ ਦੁਖਾਂਤ; ਸਰਕਾਰ ਦੀ ਤੁਰੰਤ ਕਾਰਵਾਈ, ਸਾਰੇ 10 ਮੁਲਜ਼ਮ ਛੇ ਘੰਟਿਆਂ ਵਿੱਚ ਗ੍ਰਿਫ਼ਤਾਰ ਮੁੱਖ ਮੰਤਰੀ ਭਗਵੰਤ ਮਾਨ ਨੇ ਹਰੇਕ ਮ੍ਰਿਤਕ...

Punjab: ਮੋਹਿੰਦਰ ਭਗਤ ਵੱਲੋਂ ਬਾਗਬਾਨੀ ਵਿਭਾਗ ਦੀ ਪ੍ਰਗਤੀ ਦਾ ਜਾਇਜ਼ਾ, ਅਧਿਕਾਰੀਆਂ ਨੂੰ ਚੱਲ ਰਹੇ ਪ੍ਰੋਜੈਕਟਾਂ ਨੂੰ ਤੇਜ਼ੀ ਨਾਲ ਪੂਰਾ ਕਰਨ ਦੇ ਨਿਰਦੇਸ਼

Punjab: ਮੋਹਿੰਦਰ ਭਗਤ ਵੱਲੋਂ ਬਾਗਬਾਨੀ ਵਿਭਾਗ ਦੀ ਪ੍ਰਗਤੀ ਦਾ ਜਾਇਜ਼ਾ, ਅਧਿਕਾਰੀਆਂ ਨੂੰ ਚੱਲ ਰਹੇ ਪ੍ਰੋਜੈਕਟਾਂ ਨੂੰ ਤੇਜ਼ੀ ਨਾਲ ਪੂਰਾ ਕਰਨ ਦੇ ਨਿਰਦੇਸ਼

by Ankit
May 13, 2025
0

Punjab: ਮੋਹਿੰਦਰ ਭਗਤ ਵੱਲੋਂ ਬਾਗਬਾਨੀ ਵਿਭਾਗ ਦੀ ਪ੍ਰਗਤੀ ਦਾ ਜਾਇਜ਼ਾ, ਅਧਿਕਾਰੀਆਂ ਨੂੰ ਚੱਲ ਰਹੇ ਪ੍ਰੋਜੈਕਟਾਂ ਨੂੰ ਤੇਜ਼ੀ ਨਾਲ ਪੂਰਾ ਕਰਨ...

Mohali Police ਵੱਲੋਂ CP 67 ਵਿੱਚ ਚੱਲ ਰਹੇ ਇੰਮੀਗ੍ਰੇਸ਼ਨ ਸੈਂਟਰਾਂ ਦੀ ਅਚਨਚੇਤ ਪੜਤਾਲ

Mohali Police ਵੱਲੋਂ CP 67 ਵਿੱਚ ਚੱਲ ਰਹੇ ਇੰਮੀਗ੍ਰੇਸ਼ਨ ਸੈਂਟਰਾਂ ਦੀ ਅਚਨਚੇਤ ਪੜਤਾਲ

by Ankit
May 13, 2025
0

Mohali Police ਵੱਲੋਂ CP 67 ਵਿੱਚ ਚੱਲ ਰਹੇ ਇੰਮੀਗ੍ਰੇਸ਼ਨ ਸੈਂਟਰਾਂ ਦੀ ਅਚਨਚੇਤ ਪੜਤਾਲ ਪੁਲਿਸ ਵੱਲੋਂ ਦੋ ਫਰਮਾਂ ਖ਼ਿਲਾਫ਼ ਪਰਚਾ ਦਰਜ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Morning Hukamnama Sahib-ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ਼੍ਰੀ ਹਰਿਮੰਦਰ ਸਾਹਿਬ ਅੰਮ੍ਰਿਤਸਰ
ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Morning Hukamnama Sahib-ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ਼੍ਰੀ ਹਰਿਮੰਦਰ ਸਾਹਿਬ ਅੰਮ੍ਰਿਤਸਰ

May 13, 2025

ਬਦਲੀਆਂ

Punjab ‘ਚ ਵੱਡੇ ਪੱਧਰ ‘ਤੇ PCS ਅਧਿਕਾਰੀਆਂ ਦੇ ਤਬਾਦਲੇ, ਪੜੋ LIST

Breaking News : ਪ੍ਰਸ਼ਾਸਨਿਕ ਫੇਰਬਦਲ ; ਪੰਜਾਬ ਸਰਕਾਰ ਨੇ 8 IAS  ਅਤੇ PCS ਅਧਿਕਾਰੀ ਕੀਤੇ ਇੱਧਰੋਂ ਉੱਧਰ

Breaking News : ਪੰਜਾਬ ਸਰਕਾਰ ਵੱਲੋਂ ਪਟਵਾਰੀਆਂ ਅਤੇ ਕਾਨੂੰਗੋਆਂ ਦੀਆਂ ਬਦਲੀਆਂ ;ਪੜ੍ਹੋ ਮੁਕੰਮਲ ਸੂਚੀ

PUNJAB : ਮਾਲ ਅਧਿਕਾਰੀਆਂ ਦੀ ਸਮੂਹਿਕ ਛੁੱਟੀ ਵਿਚਾਲੇ ਪੰਜਾਬ ਸਰਕਾਰ ਨੇ 177 ਨਾਇਬ ਤਹਿਸੀਲਦਾਰਾਂ ਦਾ ਕੀਤਾ ਤਬਾਦਲਾ

BREAKING NEWS : ਪ੍ਰਸ਼ਾਸਨਿਕ ਫੇਰਬਦਲ ; ਪੰਜਾਬ ਸਰਕਾਰ ਨੇ 58 ਤਹਿਸੀਲਦਾਰਾਂ ਦਾ ਕੀਤਾ ਤਬਾਦਲਾ

BREAKING NEWS : ਪੰਜਾਬ ਸਰਕਾਰ ਵੱਲੋਂ ਵੱਡਾ ਪ੍ਰਸ਼ਾਸਨਿਕ ਫੇਰਬਦਲ

Currency Converter

Youtube

Wishav Warta - Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

MOHALI ਦੇ SSP ਦਾ ਅਚਾਨਕ ਤਬਾਦਲਾ – ਇਸ IPS ਅਧਿਕਾਰੀ ਨੇ ਸੰਭਾਲੀ ਮੋਹਾਲੀ ਦੀ ਕਮਾਂਡ

MOHALI ਦੇ SSP ਦਾ ਅਚਾਨਕ ਤਬਾਦਲਾ – ਇਸ IPS ਅਧਿਕਾਰੀ ਨੇ ਸੰਭਾਲੀ ਮੋਹਾਲੀ ਦੀ ਕਮਾਂਡ

by Ankit
May 13, 2025
0

MOHALI ਦੇ SSP ਦਾ ਅਚਾਨਕ ਤਬਾਦਲਾ - ਇਸ IPS ਅਧਿਕਾਰੀ ਨੇ ਸੰਭਾਲੀ MOHALI ਦੀ ਕਮਾਂਡ

Most Popular

PUNJAB : ਪ੍ਰਸ਼ਾਸਨਿਕ ਫੇਰਬਦਲ ; 9 IPS ਤੇ 1 PPS ਅਧਿਕਾਰੀ ਇੱਧਰੋਂ – ਉੱਧਰ

PUNJAB : ਪ੍ਰਸ਼ਾਸਨਿਕ ਫੇਰਬਦਲ ; 9 IPS ਤੇ 1 PPS ਅਧਿਕਾਰੀ ਇੱਧਰੋਂ – ਉੱਧਰ

by Navjot
May 3, 2025
0

PUNJAB : ਪ੍ਰਸ਼ਾਸਨਿਕ ਫੇਰਬਦਲ ; 9 IPS ਤੇ 1 PPS ਅਧਿਕਾਰੀ ਇੱਧਰੋਂ - ਉੱਧਰ ਪੜ੍ਹੋ, ਮੁਕੰਮਲ ਸੂਚੀ   ਚੰਡੀਗੜ੍ਹ, 3ਮਈ(ਵਿਸ਼ਵ...

  • About
  • Advertise
  • Privacy & Policy
  • Contact

COPYRIGHT (C) 2024. ALL RIGHTS RESERVED. DESIGNED AND MAINTAINED BY MEHRA MEDIA 