• Latest
  • Trending
ਮਨਿਸਟਰਜ਼ ਫ਼ਲਾਇੰਗ ਸਕੁਐਡ ਨੇ 20 ਲੀਟਰ ਡੀਜ਼ਲ ਚੋਰੀ ਕਰਨ ਵਾਲੇ ਡਰਾਈਵਰ ਸਣੇ ਸਵਾਰੀਆਂ ਤੋਂ ਪੈਸੇ ਲੈ ਕੇ ਟਿਕਟਾਂ ਨਾ ਦੇਣ ਵਾਲਾ ਕੰਡਕਟਰ ਫੜਿਆ

ਮਨਿਸਟਰਜ਼ ਫ਼ਲਾਇੰਗ ਸਕੁਐਡ ਨੇ 20 ਲੀਟਰ ਡੀਜ਼ਲ ਚੋਰੀ ਕਰਨ ਵਾਲੇ ਡਰਾਈਵਰ ਸਣੇ ਸਵਾਰੀਆਂ ਤੋਂ ਪੈਸੇ ਲੈ ਕੇ ਟਿਕਟਾਂ ਨਾ ਦੇਣ ਵਾਲਾ ਕੰਡਕਟਰ ਫੜਿਆ

2 years ago
Junior Hockey World Cup: ਭਾਰਤ ਦੀ ਸ਼ਾਨਦਾਰ ਜਿੱਤ; ਅਰਜਨਟੀਨਾ ਨੂੰ ਹਰਾਇਆ

Junior Hockey World Cup: ਭਾਰਤ ਦੀ ਸ਼ਾਨਦਾਰ ਜਿੱਤ; ਅਰਜਨਟੀਨਾ ਨੂੰ ਹਰਾਇਆ

34 minutes ago
Indigo Crisis: DGCA ਨੇ ਬਣਾਈ ਅੱਠ ਮੈਂਬਰੀ ਨਿਗਰਾਨੀ ਟੀਮ

Indigo Crisis: DGCA ਨੇ ਬਣਾਈ ਅੱਠ ਮੈਂਬਰੀ ਨਿਗਰਾਨੀ ਟੀਮ

56 minutes ago
Israel PM ਨੇਤਨਯਾਹੂ ਨੇ ਪ੍ਰਧਾਨ ਮੰਤਰੀ ਮੋਦੀ ਨਾਲ ਫੋਨ ‘ਤੇ ਕੀਤੀ ਗੱਲਬਾਤ

Israel PM ਨੇਤਨਯਾਹੂ ਨੇ ਪ੍ਰਧਾਨ ਮੰਤਰੀ ਮੋਦੀ ਨਾਲ ਫੋਨ ‘ਤੇ ਕੀਤੀ ਗੱਲਬਾਤ

3 hours ago
 health : ਸਿਹਤ ਮੰਤਰਾਲੇ ਨੇ WHO ਨਾਲ ਮਿਲ ਕੇ ਦਿੱਲੀ ਮੈਟਰੋ ਵਿੱਚ ਔਰਤਾਂ ਲਈ ਸਿਹਤ ਮੁਹਿੰਮ ਦੀ ਕੀਤੀ ਸ਼ੁਰੂਆਤ

 health : ਸਿਹਤ ਮੰਤਰਾਲੇ ਨੇ WHO ਨਾਲ ਮਿਲ ਕੇ ਦਿੱਲੀ ਮੈਟਰੋ ਵਿੱਚ ਔਰਤਾਂ ਲਈ ਸਿਹਤ ਮੁਹਿੰਮ ਦੀ ਕੀਤੀ ਸ਼ੁਰੂਆਤ

3 hours ago
New Delhi : ਵਿਸ਼ਵ ਮੁੱਕੇਬਾਜ਼ੀ ਚੈਂਪੀਅਨਸ਼ਿਪ ਦੀਆਂ ਤਗਮਾ ਜੇਤੂ ਮਹਿਲਾ ਮੁੱਕੇਬਾਜ਼ਾਂ ਨੂੰ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨੇ ਕੀਤਾ ਸਨਮਾਨਿਤ 

New Delhi : ਵਿਸ਼ਵ ਮੁੱਕੇਬਾਜ਼ੀ ਚੈਂਪੀਅਨਸ਼ਿਪ ਦੀਆਂ ਤਗਮਾ ਜੇਤੂ ਮਹਿਲਾ ਮੁੱਕੇਬਾਜ਼ਾਂ ਨੂੰ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨੇ ਕੀਤਾ ਸਨਮਾਨਿਤ 

3 hours ago
Entertainment News : ਰੋਮਾਂਟਿਕ ਐਕਸ਼ਨ ਫਿਲਮ ‘Mowgli 2025’ ਦਸੰਬਰ ਦੀ ਇਸ ਤਰੀਕ ਨੂੰ ਹੋਵੇਗੀ ਰਿਲੀਜ਼

Entertainment News : ਰੋਮਾਂਟਿਕ ਐਕਸ਼ਨ ਫਿਲਮ ‘Mowgli 2025’ ਦਸੰਬਰ ਦੀ ਇਸ ਤਰੀਕ ਨੂੰ ਹੋਵੇਗੀ ਰਿਲੀਜ਼

4 hours ago
CBSE ਦਸਵੀਂ ਜਮਾਤ ਦੇ ਵਿਦਿਆਰਥੀਆਂ ਲਈ ਅਹਿਮ ਖ਼ਬਰ; ਪ੍ਰੀਖਿਆ ਪੈਟਰਨ ‘ਚ ਹੋਇਆ ਵੱਡਾ ਬਦਲਾਅ

CBSE ਦਸਵੀਂ ਜਮਾਤ ਦੇ ਵਿਦਿਆਰਥੀਆਂ ਲਈ ਅਹਿਮ ਖ਼ਬਰ; ਪ੍ਰੀਖਿਆ ਪੈਟਰਨ ‘ਚ ਹੋਇਆ ਵੱਡਾ ਬਦਲਾਅ

4 hours ago
Latest News: ਜ਼ਿਲ੍ਹਾ ਪ੍ਰੀਸ਼ਦ ਅਤੇ ਪੰਚਾਇਤ ਸੰਮਤੀ ਚੋਣਾਂ: ਪਾਰਦਰਸ਼ੀ, ਨਿਰਪੱਖ ਅਤੇ ਸ਼ਾਂਤੀਪੂਰਨ ਚੋਣਾਂ ਯਕੀਨੀ ਬਣਾਉਣ ਲਈ 44 ਹਜ਼ਾਰ ਤੋਂ ਵੱਧ ਪੁਲਿਸ ਕਰਮਚਾਰੀ ਤਾਇਨਾਤ

Latest News: ਜ਼ਿਲ੍ਹਾ ਪ੍ਰੀਸ਼ਦ ਅਤੇ ਪੰਚਾਇਤ ਸੰਮਤੀ ਚੋਣਾਂ: ਪਾਰਦਰਸ਼ੀ, ਨਿਰਪੱਖ ਅਤੇ ਸ਼ਾਂਤੀਪੂਰਨ ਚੋਣਾਂ ਯਕੀਨੀ ਬਣਾਉਣ ਲਈ 44 ਹਜ਼ਾਰ ਤੋਂ ਵੱਧ ਪੁਲਿਸ ਕਰਮਚਾਰੀ ਤਾਇਨਾਤ

4 hours ago
ਵਿਦੇਸ਼ੀ ਹੈਂਡਲਰਾਂ ਨਾਲ ਜੁੜੇ ਸਰਹੱਦ ਪਾਰ ਦੇ ਡਰੱਗ ਕਾਰਟੈਲਾਂ ਦਾ Amritsar ਵਿੱਚ ਪਰਦਾਫਾਸ਼; 4 ਕਿਲੋਗ੍ਰਾਮ ਆਈ.ਸੀ.ਈ., 1 ਕਿਲੋਗ੍ਰਾਮ ਹੈਰੋਇਨ ਸਮੇਤ ਤਿੰਨ ਗ੍ਰਿਫ਼ਤਾਰ

ਵਿਦੇਸ਼ੀ ਹੈਂਡਲਰਾਂ ਨਾਲ ਜੁੜੇ ਸਰਹੱਦ ਪਾਰ ਦੇ ਡਰੱਗ ਕਾਰਟੈਲਾਂ ਦਾ Amritsar ਵਿੱਚ ਪਰਦਾਫਾਸ਼; 4 ਕਿਲੋਗ੍ਰਾਮ ਆਈ.ਸੀ.ਈ., 1 ਕਿਲੋਗ੍ਰਾਮ ਹੈਰੋਇਨ ਸਮੇਤ ਤਿੰਨ ਗ੍ਰਿਫ਼ਤਾਰ

4 hours ago
Pakistan : ਪਾਕਿਸਤਾਨ ਦਾ ਲਾਹੌਰ ਬਣਿਆ ਦੂਨੀਆ ਦਾ ਸਭ ਤੋਂ ਪ੍ਰਦੂਸ਼ਿਤ ਸ਼ਹਿਰ 

Pakistan : ਪਾਕਿਸਤਾਨ ਦਾ ਲਾਹੌਰ ਬਣਿਆ ਦੂਨੀਆ ਦਾ ਸਭ ਤੋਂ ਪ੍ਰਦੂਸ਼ਿਤ ਸ਼ਹਿਰ 

4 hours ago
‘ਯੁੱਧ ਨਸ਼ਿਆਂ ਵਿਰੁੱਧ’ ਦੇ 284ਵੇਂ ਦਿਨ Punjab Police ਵੱਲੋਂ 4 ਕਿਲੋ ਆਈਸੀਈ ਅਤੇ 1.7 ਕਿਲੋ ਹੈਰੋਇਨ ਸਮੇਤ 84 ਨਸ਼ਾ ਤਸਕਰ ਕਾਬੂ

‘ਯੁੱਧ ਨਸ਼ਿਆਂ ਵਿਰੁੱਧ’ ਦੇ 284ਵੇਂ ਦਿਨ Punjab Police ਵੱਲੋਂ 4 ਕਿਲੋ ਆਈਸੀਈ ਅਤੇ 1.7 ਕਿਲੋ ਹੈਰੋਇਨ ਸਮੇਤ 84 ਨਸ਼ਾ ਤਸਕਰ ਕਾਬੂ

4 hours ago
Top 10 News: ਅੱਜ ਦੀਆਂ ਵੱਡੀਆਂ ਖ਼ਬਰਾਂ

Top 10 News: ਅੱਜ ਦੀਆਂ ਵੱਡੀਆਂ ਖ਼ਬਰਾਂ

5 hours ago
Hindi News
English News
Wednesday, December 10, 2025
21 °c
Chandigarh
24 ° Wed
25 ° Thu
25 ° Fri
25 ° Sat
No Result
View All Result
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
    • ਖੇਤੀਬਾੜੀ
    • ਸਿਆਸੀ
    • ਵਪਾਰ
    • ਧਾਰਮਿਕ
    • ਸਾਹਿਤਕ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਲੋਕ ਸਭਾ ਚੋਣਾਂ 2024
  • ਹੋਮ-ਪੇਜ
  • ਖਬਰਾਂ
    • ਖੇਤੀਬਾੜੀ
    • ਸਿਆਸੀ
    • ਵਪਾਰ
    • ਧਾਰਮਿਕ
    • ਸਾਹਿਤਕ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਲੋਕ ਸਭਾ ਚੋਣਾਂ 2024
No Result
View All Result
WishavWarta -Web Portal - Punjabi News Agency
No Result
View All Result

ਮਨਿਸਟਰਜ਼ ਫ਼ਲਾਇੰਗ ਸਕੁਐਡ ਨੇ 20 ਲੀਟਰ ਡੀਜ਼ਲ ਚੋਰੀ ਕਰਨ ਵਾਲੇ ਡਰਾਈਵਰ ਸਣੇ ਸਵਾਰੀਆਂ ਤੋਂ ਪੈਸੇ ਲੈ ਕੇ ਟਿਕਟਾਂ ਨਾ ਦੇਣ ਵਾਲਾ ਕੰਡਕਟਰ ਫੜਿਆ

August 23, 2023
in ਖਬਰਾਂ

ਚੰਡੀਗੜ੍ਹ, 23 ਅਗਸਤ(ਵਿਸ਼ਵ ਵਾਰਤਾ)- ਪੰਜਾਬ ਦੇ ਟਰਾਂਸਪੋਰਟ ਮੰਤਰੀ ਸ. ਲਾਲਜੀਤ ਸਿੰਘ ਭੁੱਲਰ ਨੇ ਅੱਜ ਦੱਸਿਆ ਕਿ ਵਿਭਾਗ ਵਿੱਚ ਭ੍ਰਿਸ਼ਟ ਗਤੀਵਿਧੀਆਂ ਨੂੰ ਠੱਲ੍ਹ ਪਾਉਣ ਦੇ ਮੱਦੇਨਜ਼ਰ ਗਠਿਤ ਕੀਤੇ ਗਏ ਮਨਿਸਟਰਜ਼ ਫ਼ਲਾਇੰਗ ਸਕੁਐਡ ਨੇ ਸਰਕਾਰੀ ਬੱਸ ਵਿੱਚੋਂ 20 ਲੀਟਰ ਡੀਜ਼ਲ ਚੋਰੀ ਕਰਨ ਵਾਲੇ ਡਰਾਈਵਰ ਸਣੇ ਪੈਸੇ ਲੈ ਕੇ ਸਵਾਰੀਆਂ ਨੂੰ ਟਿਕਟਾਂ ਨਾ ਦੇਣ ਵਾਲੇ ਇੱਕ ਕੰਡਕਟਰ ਨੂੰ ਕਾਬੂ ਕੀਤਾ ਹੈ। ਇਸੇ ਤਰ੍ਹਾਂ ਗ਼ੈਰ-ਨਿਰਧਾਰਤ ਰੂਟਾਂ ’ਤੇ ਚਲਦੀਆਂ ਪੰਜ ਬੱਸਾਂ ਅਤੇ ਸਵਾਰੀਆਂ ਤੋਂ ਬਿਨਾਂ ਬੱਸ ਚਲਾਉਣ ਸਬੰਧੀ ਰਿਪੋਰਟ ਕੀਤੀ ਗਈ ਹੈ।

ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਸ. ਲਾਲਜੀਤ ਸਿੰਘ ਭੁੱਲਰ ਨੇ ਦੱਸਿਆ ਕਿ ਫ਼ਲਾਇੰਗ ਸਕੁਐਡ ਨੇ ਹਰਿਆਣਾ ਦੇ ਜੀਵਨ ਨਗਰ ਵਿਖੇ ਛਾਪੇਮਾਰੀ ਦੌਰਾਨ ਡਰਾਈਵਰ ਰਣਜੀਤ ਸਿੰਘ ਨੂੰ ਉਸ ਨੂੰ ਅਲਾਟ ਕੀਤੀ ਗਈ ਪਨਬਸ ਡਿਪੂ ਲੁਧਿਆਣਾ ਦੀ ਬੱਸ ਨੰਬਰ ਪੀ.ਬੀ-10-ਐਫ.ਐਫ 4952 ਵਿਚੋਂ 20 ਲੀਟਰ ਡੀਜ਼ਲ ਚੋਰੀ ਕਰਦੇ ਹੋਏ ਰੰਗੇ-ਹੱਥੀਂ ਕਾਬੂ ਕੀਤਾ ਹੈ।

ਇਸੇ ਤਰ੍ਹਾਂ ਧਾਰ ਕਲਾਂ (ਪਠਾਨਕੋਟ) ਵਿਖੇ ਚੈਕਿੰਗ ਦੌਰਾਨ ਫ਼ਲਾਇੰਗ ਸਕੁਐਡ ਵੱਲੋਂ ਪਠਾਨਕੋਟ ਡਿਪੂ ਦੀ ਬੱਸ ਨੰਬਰ ਪੀ.ਬੀ-06-ਏ.ਐਸ 8772 ਦੇ ਕੰਡਕਟਰ ਅਮਨਦੀਪ ਨੂੰ ਸਵਾਰੀਆਂ ਤੋਂ 545 ਰੁਪਏ ਵਸੂਲ ਕੇ ਟਿਕਟਾਂ ਨਾ ਜਾਰੀ ਕਰਨ ਦੇ ਦੋਸ਼ ਹੇਠ ਫੜਿਆ ਗਿਆ ਹੈ।

ਫ਼ਲਾਇੰਗ ਸਕੁਐਡ ਨੇ ਪੰਜ ਬੱਸਾਂ ਨੂੰ ਵੀ ਗ਼ੈਰ-ਨਿਰਧਾਰਤ ਰੂਟਾਂ ’ਤੇ ਚਲਦਿਆਂ ਪਾਇਆ ਹੈ। ਗੁਰਾਇਆ ਵਿਖੇ ਚੈਕਿੰਗ ਦੌਰਾਨ ਤਰਨ ਤਾਰਨ ਡਿਪੂ ਦੀ ਬੱਸ ਨੰਬਰ ਪੀ.ਬੀ-02-ਈ.ਜੀ 4673 ਅਤੇ ਅੰਮ੍ਰਿਤਸਰ-2 ਡਿਪੂ ਦੀ ਬੱਸ ਨੰਬਰ ਪੀ.ਬੀ-02-ਈ.ਜੀ 3064 ਅਤੇ ਫ਼ਗਵਾੜਾ ਵਿਖੇ ਚੈਕਿੰਗ ਦੌਰਾਨ ਅੰਮ੍ਰਿਤਸਰ-1 ਡਿਪੂ ਦੀ ਬੱਸ ਨੰਬਰ ਪੀ.ਬੀ-02-ਈ.ਐਚ 2749 ਅਤੇ ਨਵਾਂਸ਼ਹਿਰ ਡਿਪੂ ਦੀ ਬੱਸ ਨੰਬਰ ਪੀ.ਬੀ-32-ਪੀ 3598 ਨੂੰ ਗ਼ੈਰ-ਨਿਰਧਾਰਤ ਰੂਟਾਂ ’ਤੇ ਚਲਦੇ ਪਾਇਆ ਗਿਆ। ਇਸੇ ਤਰ੍ਹਾਂ ਕਰਤਾਰਪੁਰ ਵਿਖੇ ਚੈਕਿੰਗ ਦੌਰਾਨ ਪੱਟੀ ਡਿਪੂ ਦੀ ਬੱਸ ਨੰਬਰ ਪੀ.ਬੀ-02-ਈ.ਜੀ 9427 ਵੀ ਆਪਣੇ ਨਿਰਧਾਰਿਤ ਰੂਟ ਤੋਂ ਵੱਖਰੇ ਰੂਟ ’ਤੇ ਚਲਦੀ ਪਾਈ ਗਈ ਜਦਕਿ ਬਟਾਲਾ ਡਿਪੂ ਦੀ ਬੱਸ ਨੰਬਰ ਪੀ.ਬੀ-06-ਬੀ.ਸੀ 0216 ਨੂੰ ਬਿਨਾਂ ਸਵਾਰੀਆਂ ਤੋਂ ਲਿਜਾਂਦੇ ਪਾਇਆ ਗਿਆ।

ਟਰਾਂਸਪੋਰਟ ਮੰਤਰੀ ਨੇ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਹੈ ਕਿ ਰਿਪੋਰਟ ਕੀਤੇ ਗਏ ਡਰਾਈਵਰਾਂ ਅਤੇ ਕੰਡਕਟਰਾਂ ਵਿਰੁੱਧ ਬਣਦੀ ਅਨੁਸ਼ਾਸਨੀ ਕਾਰਵਾਈ ਤੁਰੰਤ ਅਮਲ ਵਿੱਚ ਲਿਆਂਦੀ ਜਾਵੇ।

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Junior Hockey World Cup: ਭਾਰਤ ਦੀ ਸ਼ਾਨਦਾਰ ਜਿੱਤ; ਅਰਜਨਟੀਨਾ ਨੂੰ ਹਰਾਇਆ

Junior Hockey World Cup: ਭਾਰਤ ਦੀ ਸ਼ਾਨਦਾਰ ਜਿੱਤ; ਅਰਜਨਟੀਨਾ ਨੂੰ ਹਰਾਇਆ

by Jaspreet Kaur
December 10, 2025
0

Junior Hockey World Cup: ਭਾਰਤ ਦੀ ਸ਼ਾਨਦਾਰ ਜਿੱਤ; ਅਰਜਨਟੀਨਾ ਨੂੰ ਹਰਾਇਆ - ਆਖਰੀ 11 ਮਿੰਟਾਂ ਵਿੱਚ ਪਲਟੀ ਬਾਜ਼ੀ; ਜਿੱਤਿਆ ਕਾਂਸੀ...

Indigo Crisis: DGCA ਨੇ ਬਣਾਈ ਅੱਠ ਮੈਂਬਰੀ ਨਿਗਰਾਨੀ ਟੀਮ

Indigo Crisis: DGCA ਨੇ ਬਣਾਈ ਅੱਠ ਮੈਂਬਰੀ ਨਿਗਰਾਨੀ ਟੀਮ

by Jaspreet Kaur
December 10, 2025
0

Indigo Crisis: DGCA ਨੇ ਬਣਾਈ ਅੱਠ ਮੈਂਬਰੀ ਨਿਗਰਾਨੀ ਟੀਮ ਨਵੀ ਦਿੱਲੀ, 10 ਦਸੰਬਰ 2025 (ਵਿਸ਼ਵ ਵਾਰਤਾ): ਭਾਰਤ ਦੀ ਪ੍ਰਮੁੱਖ ਏਅਰਲਾਈਨ...

Israel PM ਨੇਤਨਯਾਹੂ ਨੇ ਪ੍ਰਧਾਨ ਮੰਤਰੀ ਮੋਦੀ ਨਾਲ ਫੋਨ ‘ਤੇ ਕੀਤੀ ਗੱਲਬਾਤ

Israel PM ਨੇਤਨਯਾਹੂ ਨੇ ਪ੍ਰਧਾਨ ਮੰਤਰੀ ਮੋਦੀ ਨਾਲ ਫੋਨ ‘ਤੇ ਕੀਤੀ ਗੱਲਬਾਤ

by Jaspreet Kaur
December 10, 2025
0

Israel PM ਨੇਤਨਯਾਹੂ ਨੇ ਪ੍ਰਧਾਨ ਮੰਤਰੀ ਮੋਦੀ ਨਾਲ ਫੋਨ 'ਤੇ ਕੀਤੀ ਗੱਲਬਾਤ - ਅੱਤਵਾਦ ਸਮੇਤ ਇਨ੍ਹਾਂ ਅਹਿਮ ਮੁੱਦਿਆਂ 'ਤੇ ਕੀਤੀ...

 health : ਸਿਹਤ ਮੰਤਰਾਲੇ ਨੇ WHO ਨਾਲ ਮਿਲ ਕੇ ਦਿੱਲੀ ਮੈਟਰੋ ਵਿੱਚ ਔਰਤਾਂ ਲਈ ਸਿਹਤ ਮੁਹਿੰਮ ਦੀ ਕੀਤੀ ਸ਼ੁਰੂਆਤ

 health : ਸਿਹਤ ਮੰਤਰਾਲੇ ਨੇ WHO ਨਾਲ ਮਿਲ ਕੇ ਦਿੱਲੀ ਮੈਟਰੋ ਵਿੱਚ ਔਰਤਾਂ ਲਈ ਸਿਹਤ ਮੁਹਿੰਮ ਦੀ ਕੀਤੀ ਸ਼ੁਰੂਆਤ

by Navjot
December 10, 2025
0

 health : ਸਿਹਤ ਮੰਤਰਾਲੇ ਨੇ WHO ਨਾਲ ਮਿਲ ਕੇ ਦਿੱਲੀ ਮੈਟਰੋ ਵਿੱਚ ਔਰਤਾਂ ਲਈ ਸਿਹਤ ਮੁਹਿੰਮ ਦੀ ਕੀਤੀ ਸ਼ੁਰੂਆਤ ਨਵੀਂ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Hukamnama Sri Darbar Sahib Today – 10 December 2025 | Ang 634 I ਅੱਜ ਦਾ ਹੁਕਮਨਾਮਾ
ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Hukamnama Sri Darbar Sahib Today – 10 December 2025 | Ang 634 I ਅੱਜ ਦਾ ਹੁਕਮਨਾਮਾ

December 10, 2025

ਬਦਲੀਆਂ

Punjab: ਚੋਣ ਕਮਿਸ਼ਨ ਨੇ ਅਧਿਕਾਰੀਆਂ ਅਤੇ ਕਰਮਚਾਰੀਆਂ ਦੇ ਤਬਾਦਲਿਆਂ ‘ਤੇ ਲਾਈ ਰੋਕ

Punjab: ਚੰਡੀਗੜ੍ਹ ਪ੍ਰਸ਼ਾਸਨ ਨੇ ਦੋ IAS ਅਧਿਕਾਰੀਆਂ ਨੂੰ ਵਾਪਸ ਪੰਜਾਬ ਭੇਜਿਆ: ਹੁਕਮ ਜਾਰੀ

Haryana Transfer: 27 ਐਡੀਸ਼ਨਲ ਜ਼ਿਲ੍ਹਾ ਅਤੇ ਸੈਸ਼ਨ ਜੱਜਾਂ ਦੇ ਤਬਾਦਲੇ

Punjab Promotion: ਹਾਈਕੋਰਟ ਨੇ 76 ਵਕੀਲਾਂ ਨੂੰ ਦਿੱਤਾ ਦੀਵਾਲੀ ਦਾ ਤੋਹਫ਼ਾ

Transfer Orders: ਦੀਵਾਲੀ ‘ਤੇ ਪੰਜਾਬ ਦੇ 13 ਜੱਜਾਂ ਦਾ ਤਬਾਦਲਾ: ਹਾਈਕੋਰਟ ਨੇ ਹੁਕਮ ਜਾਰੀ ਕੀਤਾ

Punjab Transfers: ਦੋ IAS ਅਫਸਰਾਂ ਦੇ ਤਬਾਦਲੇ

Currency Converter

Youtube

Wishav Warta - Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : DivinderJeet@wishavwarta.in

Recent

Junior Hockey World Cup: ਭਾਰਤ ਦੀ ਸ਼ਾਨਦਾਰ ਜਿੱਤ; ਅਰਜਨਟੀਨਾ ਨੂੰ ਹਰਾਇਆ

Junior Hockey World Cup: ਭਾਰਤ ਦੀ ਸ਼ਾਨਦਾਰ ਜਿੱਤ; ਅਰਜਨਟੀਨਾ ਨੂੰ ਹਰਾਇਆ

by Jaspreet Kaur
December 10, 2025
0

Junior Hockey World Cup: ਭਾਰਤ ਦੀ ਸ਼ਾਨਦਾਰ ਜਿੱਤ; ਅਰਜਨਟੀਨਾ ਨੂੰ ਹਰਾਇਆ - ਆਖਰੀ 11 ਮਿੰਟਾਂ ਵਿੱਚ ਪਲਟੀ ਬਾਜ਼ੀ; ਜਿੱਤਿਆ ਕਾਂਸੀ...

Most Popular

Punjab Holiday : 8 ਅਕਤੂਬਰ ਨੂੰ ਛੁੱਟੀ ਦਾ ਐਲਾਨ

Punjab Holiday : 8 ਅਕਤੂਬਰ ਨੂੰ ਛੁੱਟੀ ਦਾ ਐਲਾਨ

by Jaspreet Kaur
September 30, 2025
0

Punjab Holiday : 8 ਅਕਤੂਬਰ ਨੂੰ ਛੁੱਟੀ ਦਾ ਐਲਾਨ - ਬੰਦ ਰਹਿਣਗੇ ਸਕੂਲ-ਕਾਲਜ ਅਤੇ ਸਰਕਾਰੀ ਦਫ਼ਤਰ ਚੰਡੀਗੜ੍ਹ, 30 ਸਤੰਬਰ 2025...

  • About
  • Advertise
  • Privacy & Policy
  • Contact

COPYRIGHT (C) 2024. ALL RIGHTS RESERVED. DESIGNED AND MAINTAINED BY MEHRA MEDIA 