ਪੰਜਾਬਮਨੋਹਰ ਕਾਂਤ ਕਲੋਹੀਆ ਬਣੇ ਪੰਜਾਬ ਸਕੂਲ ਸਿੱਖਿਆ ਬੋਰਡ ਦੇ ਚੇਅਰਮੈਨBy Wishavwarta - February 26, 2018205Facebook Twitter Pinterest WhatsApp Advertisement ਚੰਡੀਗੜ੍ਹ, 26 ਫਰਵਰੀ (ਵਿਸ਼ਵ ਵਾਰਤਾ) : ਸੇਵਾ ਮੁਕਤ ਆਈ.ਏ.ਐਸ ਅਧਿਕਾਰੀ ਮਨੋਹਰ ਕਾਂਤ ਕਲੋਹੀਆ ਨੂੰ ਪੰਜਾਬ ਸਕੂਲ ਸਿੱਖਿਆ ਬੋਰਡ ਦਾ ਨਵਾਂ ਚੇਅਰਮੈਨ ਨਿਯੁਕਤ ਕੀਤਾ ਗਿਆ ਹੈ| Advertisement