Advertisement
ਮਹਾਰਾਸ਼ਟਰ, 29 ਮਾਰਚ – ਗਾਂਧੀਵਾਦੀ ਅੰਨਾ ਹਜ਼ਾਰੇ ਨੇ ਆਪਣਾ ਅੰਦੋਲਨ ਵਾਪਸ ਲੈ ਲਿਆ ਹੈ| ਮਹਾਰਾਸ਼ਟਰ ਸਰਕਾਰ ਨੇ ਭਰੋਸਾ ਦਿੱਤਾ ਕਿ ਉਨ੍ਹਾਂ ਦੀਆਂ ਮੰਗਾਂ ਨੂੰ ਸਵੀਕਾਰ ਕੀਤਾ ਜਾਵੇਗਾ|
ਇਸ ਦੌਰਾਨ ਉਨ੍ਹਾਂ ਕਿਹਾ ਕਿ ਜੇਕਰ ਸਾਡੀਆਂ ਮੰਗਾਂ ਨਾ ਮੰਨੀਆਂ ਤਾਂ ਅਸੀਂ ਮੁੜ ਤੋਂ ਅੰਦੋਲਨ ਕਰਾਂਗੇ|
Advertisement