ਕੇਪਟਾਊਨ, 24 ਫਰਵਰੀ : ਮਹਿਲਾ ਟੀ-20 ਮੈਚ ਵਿਚ ਅੱਜ ਦੱਖਣੀ ਅਫਰੀਕਾ ਨੇ ਭਾਰਤ ਖਿਲਾਫ ਟੌਸ ਜਿੱਤ ਕੇ ਪਹਿਲਾਂ ਗੇਂਦਬਾਜੀ ਕਰਨ ਦਾ ਫੈਸਲਾ ਕੀਤਾ| ਦੱਸਣਯੋਗ ਹੈ ਕਿ 5 ਮੈਚਾਂ ਦੀ ਟੀ-20 ਲੜੀ ਵਿਚ ਭਾਰਤੀ ਟੀਮ 2-1 ਨਾਲ ਅੱਗੇ ਹੈ| ਦੋਨਾਂ ਟੀਮਾਂ ਵਿਚਾਲੇ ਇਹ 5ਵਾਂ ਮੈਚ ਹੈ, ਜਦੋਂ ਕਿ ਇਕ ਮੈਚ ਬਾਰਿਸ਼ ਦੀ ਭੇਂਟ ਚੜ੍ਹ ਚੁੱਕਾ ਹੈ|
ਜੇਕਰ ਟੀਮ ਇੰਡੀਆ ਇਹ ਮੈਚ ਜਿੱਤ ਲੈਂਦੀ ਹੈ ਤਾਂ ਉਸ ਦਾ ਲੜੀ ਉਤੇ 3-1 ਨਾਲ ਕਬਜਾ ਹੋ ਜਾਵੇਗਾ|
Indian Premier League : ਅੱਜ ਕੋਲਕਾਤਾ ਨਾਈਟ ਰਾਈਡਰਜ਼ ਅਤੇ ਪੰਜਾਬ ਕਿੰਗਜ਼ ਹੋਣਗੇ ਆਹਮੋ-ਸਾਹਮਣੇ
Indian Premier League : ਅੱਜ ਕੋਲਕਾਤਾ ਨਾਈਟ ਰਾਈਡਰਜ਼ ਅਤੇ ਪੰਜਾਬ ਕਿੰਗਜ਼ ਹੋਣਗੇ ਆਹਮੋ-ਸਾਹਮਣੇ ਦੋਵੇਂ ਟੀਮਾਂ ਇਸ ਸੀਜ਼ਨ ਵਿੱਚ ਦੂਜੀ ਵਾਰ...