ਮਾਨ ਮੰਤਰੀ ਮੰਡਲ ਵਿੱਚ ਸ਼ਾਮਿਲ ਹੋਏ ਪੰਜ ਨਵੇਂ ਮੰਤਰੀ
ਅਮਨ ਅਰੋੜਾ,ਡਾ.ਨਿੱਝਰ,ਚੇਤਨ ਸਿੰਘ ਜੌੜਾਮਾਜਰਾ,ਫੌਜਾ ਸਿੰਘ ਸਰਾਰੀ ਅਤੇ ਅਨਮੋਲ ਗਗਨ ਮਾਨ ਨੇ ਚੁੱਕੀ ਸਹੁੰ
ਚੰਡੀਗੜ੍ਹ,4 ਜੁਲਾਈ(ਵਿਸ਼ਵ ਵਾਰਤਾ)-
ਅਮਨ ਅਰੋੜਾ ਕੈਬਨਿਟ ਮੰਤਰੀ ਵਜੋਂ ਸਹੁੰ ਚੁੱਕਦੇ ਹੋਏ
ਡਾ.ਇੰਦਰਬੀਰ ਸਿੰਘ ਨਿੱਝਰ ਕੈਬਨਿਟ ਮੰਤਰੀ ਵਜੋਂ ਸਹੁੰ ਚੁੱਕਦੇ ਹੋਏ।
ਫੌਜਾ ਸਿੰਘ ਸਰਾਰੀ ਕੈਬਨਿਟ ਮੰਤਰੀ ਵਜੋਂ ਸਹੁੰ ਚੁੱਕਦੇ ਹੋਏ।
ਚੇਤਨ ਸਿੰਘ ਜੌੜਾਮਾਜਰਾ ਕੈਬਨਿਟ ਮੰਤਰੀ ਵਜੋਂ ਸਹੁੰ ਚੁੱਕਦੇ ਹਏ।
ਅਨਮੋਲ ਗਗਨ ਮਾਨ ਕੈਬਨਿਟ ਮੰਤਰੀ ਦੇ ਅਹੁਦੇ ਦੀ ਸਹੁੰ ਚੁੱਕਦੇ ਹੋਏ।
ਅਨਮੋਲ ਗਗਨ ਮਾਨ
ਅਮਨ ਅਰੋੜਾ
ਡਾ.ਇੰਦਰਬੀਰ ਸਿੰਘ ਨਿੱਝਰ
ਫੌਜਾ ਸਿੰਘ ਸਰਾਰੀ
ਚੇਤਨ ਸਿੰਘ ਜੌੜੇਮਾਜਰਾ