<h1><img class="alignnone size-medium wp-image-2929 alignleft" src="https://wishavwarta.in/wp-content/uploads/2017/09/fire-brigade-300x225.jpg" alt="" width="300" height="225" /></h1> <div>ਮੁੰਬਈ 18 ਦਸੰਬਰ (ਵਿਸ਼ਵ ਵਾਰਤਾ ) ਅੰਧੇਰੀ ਦੇ ਸਾਕੀਨਾਕਾ ਇਲਾਕੇ ਵਿੱਚ ਸੋਮਵਾਰ ਤੜਕੇ ਇੱਕ ਦੁਕਾਨ ਵਿੱਚ ਅੱਗ ਲੱਗ ਗਈ। ਅੱਗ ਵਿੱਚ 12 ਲੋਕਾਂ ਦੀ ਜਾਨ ਚਲੀ ਗਈ ਹੈ ਅਤੇ ਕਾਫ਼ੀ ਨੁਕਸਾਨ ਹੋਣ ਦੀ ਖਬਰ ਹੈ। ਰਾਹਤ ਅਤੇ ਬਚਾਅ ਕਾਰਜ ਸਵੇਰ ਤੋਂ ਸ਼ੁਰੂ ਕਰ ਦਿੱਤਾ ਗਿਆ ਅਤੇ ਜਖ਼ਮੀਆਂ ਨੂੰ ਰਾਜਾਵਾਡੀ ਹਸਪਤਾਲ ਵਿੱਚ ਭਰਤੀ ਕਰਾਇਆ ਗਿਆ ਹੈ।</div>