ਮੁੱਖ ਮੰਤਰੀ ਚਰਨਜੀਤ ਸਿੰਘ ਅਤੇ ਮੰਤਰੀ ਅਰੁਣਾ ਚੌਧਰੀ ਨੇ ਮੋਰਿੰਡਾ ਵਿਖੇ ਲਾਲ ਲਕੀਰ ਸਕੀਮ ਤਹਿਤ ਡਰੋਨ ਮੈਪਿੰਗ ਪ੍ਰਾਜੈਕਟ ਦਾ ਕੀਤਾ ਉਦਘਾਟਨ
ਚੰਡੀਗੜ੍ਹ, 3ਅਕਤੂਬਰ(ਵਿਸ਼ਵ ਵਾਰਤਾ) ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਅੱਜ ਮਾਲ ਮੰਤਰੀ ਅਰੁਣਾ ਚੌਧਰੀ ਦੇ ਨਾਲ ਮੋਰਿੰਡਾ ਵਿਖੇ ਲਾਲ ਲਕੀਰ ਯੋਜਨਾ ਦੇ ਤਹਿਤ ਡਰੋਨ ਮੈਪਿੰਗ ਪ੍ਰੋਜੈਕਟ ਦੀ ਸ਼ੁਰੂਆਤ ਕੀਤੀ।