ਮੁੱਖ ਮੰਤਰੀ ਚੰਨੀ ਵੱਲੋਂ ਕਾਂਗਰਸੀ ਵਿਧਾਇਕਾਂ ਤੇ ਮੰਤਰੀਆਂ ਨਾਲ ਕੀਤੀ ਮੀਟਿੰਗ
ਚੰਡੀਗੜ੍ਹ,4 ਮਾਰਚ(ਵਿਸ਼ਵ ਵਾਰਤਾ)- ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਅੱਜ ਪੰਜਾਬ ਦੇ ਮੌਜੂਦਾ ਮੰਤਰੀਆਂ ਅਤੇ ਵਿਧਾਇਕਾਂ ਨਾਲ ਮੁਲਾਕਾਤ ਕੀਤੀ ਹੈ। ਇਸ ਦੌਰਾਨ ਉਹਨਾਂ ਨੇ ਯੂਕਰੇਨ ਵਿੱਚ ਫਸੇ ਪੰਜਾਬੀਆਂ ਅਤੇ ਭਾਖੜਾ ਬਿਆਸ ਮੈਨੇਜਮੈਂਟ ਬੋਰਡ ਦੇ ਮੁੱਦੇ ਤੋਂ ਇਲਾਵਾ ਚੋਣਾਂ ਦੇ ਨਤੀਜਿਆਂ ਨੂੰ ਲੈ ਕੇ ਵੀ ਸਮੀਖਿਆ ਬੈਠਕ ਕੀਤੀ।