ਚੰਡੀਗੜ੍ਹ, 2 ਮਈ( ਵਿਸ਼ਵ ਵਾਰਤਾ)- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਸਲਾਹਕਾਰ ਬੀ.ਆਈ.ਐੱਸ. ਚਾਹਲ ਨੇ ਅੱਜ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਦੀ ਪਤਨੀ ਸਰਦਾਰਨੀ ਅਮਰਪਾਲ ਕੌਰ ਦੇ ਦਿਹਾਂਤ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ।ਸ੍ਰੀ ਚਾਹਲ ਨੇ ਦੁਖੀ ਪਰਿਵਾਰ ਅਤੇ ਰਿਸ਼ਤੇਦਾਰਾਂ ਨਾਲ ਦਿਲੀ ਹਮਦਰਦੀ ਪ੍ਰਗਟ ਕਰਦਿਆਂ ਇਹ ਨਾ ਪੂਰਾ ਹੋਣ ਵਾਲਾ ਘਾਟਾ ਸਹਿਣ ਕਰਨ ਲਈ ਪਰਿਵਾਰ ਨੂੰ ਬਲ ਬਖਸ਼ਣ ਅਤੇ ਵਿਛੜੀ ਰੂਹ ਦੀ ਸ਼ਾਂਤੀ ਲਈ ਪ੍ਰਮਾਤਮਾ ਅੱਗੇ ਅਰਦਾਸ ਕੀਤੀ।
Chandigarh : 22 ਸਾਲਾ ਲੜਕੀ ਹੋਈ ਲਾਪਤਾ ; ਮਾਪੇ ਪ੍ਰੇਸ਼ਾਨ
Chandigarh : 22 ਸਾਲਾ ਲੜਕੀ ਹੋਈ ਲਾਪਤਾ ; ਮਾਪੇ ਪ੍ਰੇਸ਼ਾਨ ਪੁਲਿਸ ਨੇ ਰਿਪੋਰਟ ਦਰਜ ਕਰਕੇ ਭਾਲ਼ ਕੀਤੀ ਸ਼ੁਰੂ ਲੱਭਣ ਵਾਲੇ...