ਚੰਡੀਗੜ, 28 ਫਰਵਰੀ (ਵਿਸ਼ਵ ਵਾਰਤਾ) – ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਸੀ.ਆਈ.ਏ ਇੰਚਾਰਜ ਮਾਨਸਾ ਜਗਦੀਸ਼ ਸ਼ਰਮਾ ਨੂੰ ਵਿਲੱਖਣ ਸੇਵਾਵਾਂ ਲਈ ਸਨਮਾਨਿਤ ਕੀਤਾ| ਐਵਾਰਡ ਲੈਣ ਤੋਂ ਬਾਅਦ ਜਗਦੀਸ਼ ਸ਼ਰਮਾ ਡੀ.ਆਈ.ਜੀ ਆਰ.ਐੱਸ. ਖੱਟੜਾ ਅਤੇ ਐਸ.ਐਸ.ਪੀ ਦਵਿੰਦਰ ਭਾਰਗਵ ਨਾਲ ਯਾਦਗਾਰੀ ਫੋਟੋ ਖਿਚਵਾਉਂਦੇ ਹੋਏ| ਯਾਦ ਰਹੇ ਕਿ ਤਿੰਨਾਂ ਅਧਿਕਾਰੀਆਂ ਨੂੰ ਮੁੱਖ ਮੰਤਰੀ ਵੱਲੋਂ ਅੱਜ ਵਿਲੱਖਣ ਸੇਵਾਵਾਂ ਲਈ ਸਨਮਾਨਿਤ ਕੀਤਾ ਗਿਆ|
Pahalgam Terror Attack : ਸਿੰਧੂ ਜਲ ਸਮਝੌਤੇ ‘ਤੇ ਗ੍ਰਹਿ ਮੰਤਰੀ ਅਮਿਤ ਸ਼ਾਹ ਦੇ ਨਿਵਾਸ ‘ਤੇ ਅਹਿਮ ਮੀਟਿੰਗ ਅੱਜ
Pahalgam Terror Attack : ਸਿੰਧੂ ਜਲ ਸਮਝੌਤੇ 'ਤੇ ਗ੍ਰਹਿ ਮੰਤਰੀ ਅਮਿਤ ਸ਼ਾਹ ਦੇ ਨਿਵਾਸ ‘ਤੇ ਅਹਿਮ ਮੀਟਿੰਗ ਅੱਜ ਚੰਡੀਗੜ੍ਹ, 25ਅਪ੍ਰੈਲ(ਵਿਸ਼ਵ...