ਮੁੱਖ ਮੰਤਰੀ ਭਗਵੰਤ ਮਾਨ ਅੱਜ ਜਾਣਗੇ ਅੰਮ੍ਰਿਤਸਰ 

0
15

ਮੁੱਖ ਮੰਤਰੀ ਭਗਵੰਤ ਮਾਨ ਅੱਜ ਜਾਣਗੇ ਅੰਮ੍ਰਿਤਸਰ 

ਚੰਡੀਗੜ੍ਹ,17ਨਵੰਬਰ(ਵਿਸ਼ਵ ਵਾਰਤਾ) ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅੱਜ ਅੰਮ੍ਰਿਤਸਰ ‘ਚ ਸਰਕਾਰੀ ਮੈਡੀਕਲ ਕਾਲਜ ਦੇ 100 ਸਾਲਾ ਸਮਾਗਮ ‘ਚ ਸ਼ਿਰਕਤ ਕਰਨਗੇ।ਮਿਲੀ ਜਾਣਕਾਰੀ ਅਨੁਸਾਰ ਮੁੱਖ ਮੰਤਰੀ ਭਗਵੰਤ ਮਾਨ ਬਾਅਦ ਦੁਪਹਿਰ 3 ਵਜੇ ਮੈਡੀਕਲ ਕਾਲਜ ਨਾਲ ਜੁੜੇ ਕਈ ਪ੍ਰੋਜੈਕਟਾਂ ਦਾ ਉਦਘਾਟਨ ਕਰਨਗੇ।