ਮੁੱਖ ਮੰਤਰੀ ਭਗਵੰਤ ਮਾਨ ਆਮ ਆਦਮੀ ਪਾਰਟੀ ਦੇ ਸੂਬਾ ਸਕੱਤਰ ਗਗਨਦੀਪ ਚੱਢਾ ਦੀ ਅੰਤਿਮ ਅਰਦਾਸ ਵਿੱਚ ਹੋਏ ਸ਼ਾਮਿਲ;ਪਰਿਵਾਰ ਨਾਲ ਦੁੱਖ ਕੀਤਾ ਸਾਂਝਾ
ਚੰਡੀਗੜ੍ਹ,2 ਜੁਲਾਈ(ਵਿਸ਼ਵ ਵਾਰਤਾ)- ਮੁੱਖ ਮੰਤਰੀ ਭਗਵੰਤ ਮਾਨ ਅੱਜ ਪਟਿਆਲਾ ਵਿਖੇ ਆਮ ਆਦਮੀ ਪਾਰਟੀ ਦੇ ਸੂਬਾ ਸਕੱਤਰ ਗਗਨਦੀਪ ਸਿੰਘ ਚੱਢਾ ਦੀ ਅੰਤਿਮ ਅਰਦਾਸ ਵਿੱਚ ਸ਼ਾਮਿਲ ਹੋਏ। ਦੱਸ ਦਈਏ ਕਿ 22 ਜੂਨ ਨੂੰ ਗਗਨਦੀਪ ਚੱਢਾ ਦਾ ਦਿਲ ਦੀ ਬਿਮਾਰੀ ਕਾਰਨ ਦਿਹਾਂਤ ਹੋ ਗਿਆ ਸੀ।