ਮੁੱਖ ਮੰਤਰੀ ਭਗਵੰਤ ਮਾਨ ਦੇ ਵਿਆਹ ਵਿੱਚ ਸ਼ਾਮਿਲ ਹੋਣ ਲਈ ਚੰਡੀਗੜ੍ਹ ਪਹੁੰਚੇ ਅਰਵਿੰਦ ਕੇਜਰੀਵਾਲ
ਚੰਡੀਗੜ੍ਹ,7 ਜੁਲਾਈ(ਵਿਸ਼ਵ ਵਾਰਤਾ)- ਮੁੱਖ ਮੰਤਰੀ ਭਗਵੰਤ ਮਾਨ ਦੇ ਵਿਆਹ ਵਿੱਚ ਸ਼ਾਮਿਲ ਹੋਣ ਲਈ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਚੰਡੀਗੜ੍ਹ ਪਹੁੰਚ ਗਏ ਹਨ। ਇੱਥੋਂ ਉਹ ਸੀਐੱਮ ਹਾਊਸ ਲਈ ਰਵਾਨਾ ਹੋ ਗਏ । ਜਿੱਥੇ ਵਿਆਹ ਦੀਆਂ ਸਾਰੀਆਂ ਰਸਮਾਂ ਹੋਣੀਆਂ ਹਨ।