ਮੁੱਖ ਮੰਤਰੀ ਭਗਵੰਤ ਮਾਨ ਨੇ ਜੇਲ੍ਹ ਵਿਚ ਬੰਦ ਕੇਜਰੀਵਾਲ ਨਾਲ਼ ਕੀਤੀ ਮੁਲਾਕਾਤ
ਮੁਲਾਕਾਤ ਤੋਂ ਬਾਅਦ ਮੀਡੀਆ ਨਾਲ ਕਰ ਰਹੇ ਹਨ ਗੱਲਬਾਤ, ਸੁਣੋ
ਚੰਡੀਗੜ੍ਹ, 15ਅਪ੍ਰੈਲ(ਵਿਸ਼ਵ ਵਾਰਤਾ)ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਦਿੱਲੀ ਦੇ ਮੁੱਖ ਮੰਤਰੀ ਅਤੇ ਆਮ ਆਦਮੀ ਪਾਰਟੀ (ਆਪ) ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਨਾਲ ਤਿਹਾੜ ਜੇਲ੍ਹ ਵਿੱਚ ਮੁਲਾਕਾਤ ਕੀਤੀ, ਜਿਨ੍ਹਾਂ ਨੂੰ ਦਿੱਲੀ ਸ਼ਰਾਬ ਨੀਤੀ ਨਾਲ ਸਬੰਧਤ ਇੱਕ ਮਾਮਲੇ ਵਿੱਚ ਈਡੀ ਵੱਲੋਂ ਗ੍ਰਿਫ਼ਤਾਰ ਕੀਤਾ ਗਿਆ ਹੈ। ਮੁਲਾਕਾਤ ਤੋਂ ਬਾਅਦ ਭਗਵੰਤ ਮਾਨ ਨੇ ਮੀਡੀਆ ਨਾਲ ਗੱਲਬਾਤ ਕੀਤੀ।
ਤੁਸੀਂ ਵੀ ਸੁਣੋ ਕੀ ਕਿਹਾ 👇👇👇👇👇
https://x.com/BhagwantMann/status/1779769374351495564?t=rdvmLxG_ur1ECqGUcW5ybA&s=08