ਮੁੱਖ ਮੰਤਰੀ ਭਗਵੰਤ ਮਾਨ ਨੇ ਧਨਤੇਰਸ ਦੇ ਸ਼ੁੱਭ ਮੌਕੇ ਤੇ ਪੰਜਾਬ ਵਾਸੀਆਂ ਨੂੰ ਦਿੱਤੀ ਵਧਾਈ
ਚੰਡੀਗੜ੍ਹ,10ਨਵੰਬਰ(ਵਿਸ਼ਵ ਵਾਰਤਾ)- ਅੱਜ ਧਨਤੇਰਸ ਦੇ ਸ਼ੁੱਭ ਮੌਕੇ ਤੇ ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬ ਵਾਸੀਆਂ ਨੂੰ ਸ਼ੁਭਕਾਮਨਾਵਾਂ ਦਿੱਤੀਆਂ ਹਨ। ਉਹਨਾਂ ਨੇ ਸ਼ੋਸ਼ਲ ਮੀਡੀਆ ਤੇ ਪੋਸਟ ਸਾਂਝੀ ਕਰਦਿਆਂ ਲਿਖਿਆ “ਧਨਤੇਰਸ ਦੇ ਸ਼ੁੱਭ ਮੌਕੇ ‘ਤੇ ਸਭ ਨੂੰ ਬਹੁਤ ਬਹੁਤ ਵਧਾਈਆਂ… ਇਹ ਸ਼ੁੱਭ ਦਿਨ ਸਭਨਾਂ ਦੇ ਘਰਾਂ ‘ਚ ਬਰਕਤਾਂ ਤੇ ਖੁਸ਼ੀਆਂ ਖੇੜੇ ਲੈ ਕੇ ਆਵੇ..”
https://x.com/BhagwantMann/status/1722835940950090016?t=S_tfsqT5dHoLyr6cUhoC4A&s=08