ਮੁੱਖ ਮੰਤਰੀ ਭਗਵੰਤ ਮਾਨ ਨੇ ਸ਼ਹੀਦ ਊਧਮ ਸਿੰਘ ਦੇ ਸ਼ਹੀਦੀ ਦਿਵਸ ਤੇ ਦਿੱਤੀ ਸ਼ਰਧਾਂਜਲੀ
ਪੰਜਾਬ ਦੀ ਅਣਖ ਦਾ ਦੂਜਾ ਨਾਮ ਹੈ ਸ਼ਹੀਦ ਊਧਮ ਸਿੰਘ ਜੀ – ਮੁੱਖ ਮੰਤਰੀ ਮਾਨ
ਚੰਡੀਗੜ੍ਹ,31ਜੁਲਾਈ(ਵਿਸ਼ਵ ਵਾਰਤਾ)- ਮੁੱਖ ਮੰਤਰੀ ਭਗਵੰਤ ਮਾਨ ਨੇ ਸ਼ਹੀਦ ਊਧਮ ਸਿੰਘ ਦੇ ਸ਼ਹੀਦੀ ਦਿਵਸ ਤੇ ਉਹਨਾਂ ਨੂੰ ਸ਼ਰਧਾਂਜਲੀ ਭੇਂਟ ਕੀਤੀ। ਉਹਨਾਂ ਨੇ ਲਿਖਿਆ “ਪੰਜਾਬ ਦੀ ਅਣਖ ਦਾ ਦੂਜਾ ਨਾਮ ਹੈ ਸ਼ਹੀਦ ਊਧਮ ਸਿੰਘ ਜੀ… ਜਲ੍ਹਿਆਂਵਾਲੇ ਬਾਗ ‘ਚ ਬੇਦੋਸ਼ਿਆਂ ‘ਤੇ ਹੋਏ ਖ਼ੂਨੀ ਤਸ਼ੱਦਦ ਨੇ ਊਧਮ ਸਿੰਘ ਦੀ ਜ਼ਿੰਦਗੀ ਨੂੰ ਨਵਾਂ ਰਾਹ ਤੇ ਮਕਸਦ ਦੇ ਦਿੱਤਾ…ਪੰਜਾਬ ਤੋਂ ਲੰਡਨ ਜਾ ਕੇ ਆਪਣੇ ਮਕਸਦ ਨੂੰ ਅੰਜਾਮ ‘ਚ ਬਦਲ ਦਿੱਤਾ… ਪੰਜਾਬ ਦੀ ਧਰਤੀ ਦੇ ਅਣਖੀ ਯੋਧੇ ਸ਼ਹੀਦ ਊਧਮ ਸਿੰਘ ਜੀ ਨੂੰ ਉਹਨਾਂ ਦੇ ਸ਼ਹੀਦੀ ਦਿਹਾੜੇ ਮੌਕੇ ਦਿਲੋਂ ਸਿਜਦਾ ਕਰਦਾ ਹਾਂ….”
ਪੰਜਾਬ ਦੀ ਅਣਖ ਦਾ ਦੂਜਾ ਨਾਮ ਹੈ ਸ਼ਹੀਦ ਊਧਮ ਸਿੰਘ ਜੀ…
ਜਲ੍ਹਿਆਂਵਾਲੇ ਬਾਗ ‘ਚ ਬੇਦੋਸ਼ਿਆਂ ‘ਤੇ ਹੋਏ ਖ਼ੂਨੀ ਤਸ਼ੱਦਦ ਨੇ ਊਧਮ ਸਿੰਘ ਦੀ ਜ਼ਿੰਦਗੀ ਨੂੰ ਨਵਾਂ ਰਾਹ ਤੇ ਮਕਸਦ ਦੇ ਦਿੱਤਾ…ਪੰਜਾਬ ਤੋਂ ਲੰਡਨ ਜਾ ਕੇ ਆਪਣੇ ਮਕਸਦ ਨੂੰ ਅੰਜਾਮ ‘ਚ ਬਦਲ ਦਿੱਤਾ…
ਪੰਜਾਬ ਦੀ ਧਰਤੀ ਦੇ ਅਣਖੀ ਯੋਧੇ ਸ਼ਹੀਦ ਊਧਮ ਸਿੰਘ ਜੀ ਨੂੰ ਉਹਨਾਂ ਦੇ ਸ਼ਹੀਦੀ… pic.twitter.com/BgPDyjuXuj
— Bhagwant Mann (@BhagwantMann) July 31, 2023