ਮੁੱਖ ਮੰਤਰੀ ਭਗਵੰਤ ਮਾਨ ਨੈਸ਼ਨਲ ਈ-ਵਿਧਾਨ ਐਪਲੀਕੇਸ਼ਨ ਕਾਨਫਰੰਸ ਕਮ ਵਰਕਸ਼ਾਪ ਦੇ ਉਦਘਾਟਨ ਦੌਰਾਨ ਕਰ ਰਹੇ ਨੇ ਸੰਬੋਧਨ
ਤੁਸੀਂ ਵੀ ਦੇਖੋ ਲਾਈਵ
ਚੰਡੀਗੜ੍ਹ,21ਸਤੰਬਰ(ਵਿਸ਼ਵ ਵਾਰਤਾ)- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਪੰਜਾਬ ਵਿਧਾਨ ਸਭਾ ਵਿਖੇ ਨੈਸ਼ਨਲ ਈ-ਵਿਧਾਨ ਐਪਲੀਕੇਸ਼ਨ ਕਾਨਫਰੰਸ ਕਮ ਵਰਕਸ਼ਾਪ ਦੇ ਉਦਘਾਟਨ ਦੌਰਾਨ ਸੰਬੋਧਨ ਕਰਦੇ ਹੋਏ।