ਮੁੱਖ ਮੰਤਰੀ ਭਗਵੰਤ ਮਾਨ ਪਹੁੰਚੇ ਦਿੱਲੀ

72
Advertisement

ਮੁੱਖ ਮੰਤਰੀ ਭਗਵੰਤ ਮਾਨ ਪਹੁੰਚੇ ਦਿੱਲੀ

ਅਰਵਿੰਦ ਕੇਜਰੀਵਾਲ ਨਾਲ ਕਰਨਗੇ ਮੁਲਾਕਾਤ

ਚੰਡੀਗੜ੍ਹ, 13ਮਈ(ਵਿਸ਼ਵ ਵਾਰਤਾ) ਮੁੱਖ ਮੰਤਰੀ ਭਗਵੰਤ ਮਾਨ ਦਿੱਲੀ ਪਹੁੰਚੇ ਹਨ, ਉਹ ਥੋੜ੍ਹੀ ਦੇਰ ਵਿੱਚ ਆਪ ਸੁਪਰੀਮੋ ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨਾਲ ਮੁਲਾਕਾਤ ਕਰਨਗੇ।

ਦੱਸ ਦਈਏ ਕਿ ਦੂਜੇ ਪਾਸੇ ਜਲੰਧਰ ਲੋਕ ਸਭਾ ਜਿਮਨੀ ਚੋਣ ਦੀਆਂ ਵੋਟਾਂ ਦੀ ਗਿਣਤੀ ਜਾਰੀ ਹੈ। ਜਿਸ ਵਿੱਚ ਆਪ ਉਮੀਦਵਾਰ ਸੁਸ਼ੀਲ ਕੁਮਾਰ ਰਿੰਕੂ ਸਭ ਤੋਂ ਅੱਗੇ ਚਲ ਰਹੇ ਹਨ ਤੇ ਥੋੜ੍ਹੀ ਦੇਰ ਵਿੱਚ ਹੀ ਨਤੀਜਾ ਸਭ ਦੇ ਸਾਹਮਣੇ ਆ ਜਾਵੇਗਾ।

Advertisement