Advertisement
ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਲਾਏ ਗਏ ਇਲਜ਼ਾਮਾਂ ਤੋਂ ਬਾਅਦ ਸ੍ਰੀ ਕਤਲਗੜ੍ਹ ਸਾਹਿਬ ਨਤਮਸਤਕ ਹੋਏ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ
ਪੜ੍ਹੋ, ਸ਼ੋਸ਼ਲ ਮੀਡੀਆ ਤੇ ਪੋਸਟ ਸਾਂਝੀ ਕਰਕੇ ਕੀ ਬੋਲੇ ਚਰਨਜੀਤ ਸਿੰਘ ਚੰਨੀ
ਚੰਡੀਗੜ੍ਹ,23ਮਈ(ਵਿਸ਼ਵ ਵਾਰਤਾ)- ਅੱਜ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਗੁਰਦੁਆਰਾ ਸ਼੍ਰੀ ਕਤਲਗੜ੍ਹ ਸਾਹਿਬ ਵਿਖੇ ਨਤਮਸਤਕ ਹੋਏ ਹਨ। ਉਹਨਾਂ ਨੇ ਇਸ ਦੀ ਜਾਣਕਾਰੀ ਸ਼ੋਸ਼ਲ ਮੀਡੀਆ ਤੇ ਸਾਂਝੀ ਕੀਤੀ ਹੈ। ਇਸ ਦੇ ਨਾਲ ਹੀ ਪੋਸਟ ਸਾਂਝੀ ਕਰਦਿਆਂ ਚੰਨੀ ਨੇ ਲਿਖਿਆ “ਭਗਵੰਤ ਮਾਨ ਵੱਲੋਂ ਲਾਏ ਗਏ ਝੂਠੇ ਇਲਜ਼ਾਮਾਂ ਪ੍ਰਤੀ ਸ਼੍ਰੀ ਕਤਲਗੜ੍ਹ ਸਾਹਿਬ ਨਤਮਸਤਕ ਹੋਕੇ ਗੁਰੂ ਦੀ ਕਚਹਿਰੀ ਵਿੱਚ ਆਪਣਾ ਪੱਖ ਪੇਸ਼ ਕੀਤਾ।”
View this post on Instagram
Advertisement