ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਹੁਸ਼ਿਆਰਪੁਰ ਦੇ ਤਹਿਸੀਲ ਕੰਪਲੈਕਸ ਦਾ ਅਚਨਚੇਤ ਦੌਰਾ
ਚੰਡੀਗੜ੍ਹ,14ਦਸੰਬਰ(ਵਿਸ਼ਵ ਵਾਰਤਾ)- ਮੁੱਖ ਮੰਤਰੀ ਭਗਵੰਤ ਮਾਨ ਅੱਜ ਹੁਸ਼ਿਆਰਪੁਰ ਪਹੁੰਚੇ ਹਨ। ਜਿੱਥੇ ਉਹਨਾਂ ਵੱਲੋਂ ਹੁਸ਼ਿਆਰਪੁਰ ਤਹਿਸੀਲ ਕੰਪਲੈਕਸ ਦਾ ਅਚਨਚੇਤ ਦੌਰਾ ਕੀਤਾ ਗਿਆ। ਇਸ ਦੌਰਾਨ ਉਹਨਾਂ ਨੇ ਲੋਕਾਂ ਨਾਲ ਗੱਲਬਾਤ ਵੀ ਕੀਤੀ ਤੇ ਲੋਕਾਂ ਦੀ ਸਮੱਸਿਆਵਾਂ ਸੁਣੀਆਂ।
https://x.com/BhagwantMann/status/1735230507430883746?t=rNXGAesi6FFHApJLChas_Q&s=08