• Latest
  • Trending
ਮੁੱਖ ਮੰਤਰੀ ਮਾਨ ਦੇ ਯਤਨਾਂ ਸਦਕਾ ਜ਼ਖਮੀ ਕਿਸਾਨ ਪ੍ਰੀਤਪਾਲ ਸਿੰਘ ਨੂੰ ਪੀਜੀਆਈ ਚੰਡੀਗੜ੍ਹ ਵਿਖੇ ਕੀਤਾ  ਤਬਦੀਲ

ਮੁੱਖ ਮੰਤਰੀ ਮਾਨ ਦੇ ਯਤਨਾਂ ਸਦਕਾ ਜ਼ਖਮੀ ਕਿਸਾਨ ਪ੍ਰੀਤਪਾਲ ਸਿੰਘ ਨੂੰ ਪੀਜੀਆਈ ਚੰਡੀਗੜ੍ਹ ਵਿਖੇ ਕੀਤਾ ਤਬਦੀਲ

2 years ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

5 hours ago
Punjab: ਵੱਡੇ ਭਰਾ ਨੇ ਕੀਤਾ ਛੋਟੇ ਭਰਾ ਦਾ ਕਤਲ; ਵਜ੍ਹਾ ਕਰ ਦੇਵੇਗੀ ਹੈਰਾਨ!

Punjab: ਵੱਡੇ ਭਰਾ ਨੇ ਕੀਤਾ ਛੋਟੇ ਭਰਾ ਦਾ ਕਤਲ; ਵਜ੍ਹਾ ਕਰ ਦੇਵੇਗੀ ਹੈਰਾਨ!

6 hours ago
Ind Vs NZ : ਨਿਊਜ਼ੀਲੈਂਡ ਵਿਰੁੱਧ ਭਾਰਤ ਦਾ ਸਭ ਤੋਂ ਵੱਡਾ ਟੀ-20 ਸਕੋਰ

Ind Vs NZ : ਨਿਊਜ਼ੀਲੈਂਡ ਵਿਰੁੱਧ ਭਾਰਤ ਦਾ ਸਭ ਤੋਂ ਵੱਡਾ ਟੀ-20 ਸਕੋਰ

6 hours ago
PUNJAB: ਭਗਵੰਤ ਮਾਨ ਸਰਕਾਰ ਦੀ ‘ਗੈਂਗਸਟਰਾਂ ਤੇ ਵਾਰ’ ਤਹਿਤ ਆਪ੍ਰੇਸ਼ਨ ਪ੍ਰਹਾਰ ਨੇ ਗੈਂਗਸਟਰ ਨੈੱਟਵਰਕ ’ਤੇ ਸ਼ਿਕੰਜਾ ਕੱਸਿਆ; ਦੂਜੇ ਦਿਨ ਵਿਦੇਸ਼ੀ ਗੈਂਗਸਟਰਾਂ ਦੇ 1,100 ਤੋਂ ਵੱਧ ਸਾਥੀ ਅਤੇ ਸਹਿਯੋਗੀ ਗ੍ਰਿਫ਼ਤਾਰ

PUNJAB: ਭਗਵੰਤ ਮਾਨ ਸਰਕਾਰ ਦੀ ‘ਗੈਂਗਸਟਰਾਂ ਤੇ ਵਾਰ’ ਤਹਿਤ ਆਪ੍ਰੇਸ਼ਨ ਪ੍ਰਹਾਰ ਨੇ ਗੈਂਗਸਟਰ ਨੈੱਟਵਰਕ ’ਤੇ ਸ਼ਿਕੰਜਾ ਕੱਸਿਆ; ਦੂਜੇ ਦਿਨ ਵਿਦੇਸ਼ੀ ਗੈਂਗਸਟਰਾਂ ਦੇ 1,100 ਤੋਂ ਵੱਧ ਸਾਥੀ ਅਤੇ ਸਹਿਯੋਗੀ ਗ੍ਰਿਫ਼ਤਾਰ

7 hours ago
‘ਯੁੱਧ ਨਸ਼ਿਆਂ ਵਿਰੁੱਧ’: 326ਵੇਂ ਦਿਨ PUNJAB POLICE ਨੇ 152 ਨਸ਼ਾ ਤਸਕਰਾਂ ਨੂੰ ਕੀਤਾ ਗ੍ਰਿਫ਼ਤਾਰ 

‘ਯੁੱਧ ਨਸ਼ਿਆਂ ਵਿਰੁੱਧ’: 326ਵੇਂ ਦਿਨ PUNJAB POLICE ਨੇ 152 ਨਸ਼ਾ ਤਸਕਰਾਂ ਨੂੰ ਕੀਤਾ ਗ੍ਰਿਫ਼ਤਾਰ 

7 hours ago
Ind Vs NZ : ਭਾਰਤ ਅਤੇ ਨਿਊਜ਼ੀਲੈਂਡ ਵਿਚਾਲੇ ਮੁਕਾਬਲਾ ਜਾਰੀ; ਭਾਰਤ ਨੂੰ ਲੱਗਿਆ ਚੌਥਾ ਝਟਕਾ

Ind Vs NZ : ਭਾਰਤ ਅਤੇ ਨਿਊਜ਼ੀਲੈਂਡ ਵਿਚਾਲੇ ਮੁਕਾਬਲਾ ਜਾਰੀ; ਭਾਰਤ ਨੂੰ ਲੱਗਿਆ ਚੌਥਾ ਝਟਕਾ

7 hours ago
AAP Punjab ਵੱਲੋਂ ਵੱਖ-ਵੱਖ ਵਿਭਾਗਾਂ ‘ਚ ਚੈਅਰਮੈਨ ਅਤੇ ਵਾਈਸ ਚੇਅਰਮੈਨ ਨਿਯੁਕਤ

AAP Punjab ਵੱਲੋਂ ਵੱਖ-ਵੱਖ ਵਿਭਾਗਾਂ ‘ਚ ਚੈਅਰਮੈਨ ਅਤੇ ਵਾਈਸ ਚੇਅਰਮੈਨ ਨਿਯੁਕਤ

8 hours ago
PUNJAB: ਭਗਵੰਤ ਮਾਨ ਸਰਕਾਰ ਵੱਲੋਂ ਮਾਨਸਾ ਵਿਖੇ ‘ਸਤਿਕਾਰ ਘਰ’ ਦਾ ਉਦਘਾਟਨ, ਬਜ਼ੁਰਗਾਂ ਦੀ ਸਨਮਾਨਜਨਕ ਦੇਖਭਾਲ ਨਾਲ ਵਚਨਬੱਧਤਾ ਨੂੰ ਹੋਰ ਮਜ਼ਬੂਤ ਕੀਤਾ

PUNJAB: ਭਗਵੰਤ ਮਾਨ ਸਰਕਾਰ ਵੱਲੋਂ ਮਾਨਸਾ ਵਿਖੇ ‘ਸਤਿਕਾਰ ਘਰ’ ਦਾ ਉਦਘਾਟਨ, ਬਜ਼ੁਰਗਾਂ ਦੀ ਸਨਮਾਨਜਨਕ ਦੇਖਭਾਲ ਨਾਲ ਵਚਨਬੱਧਤਾ ਨੂੰ ਹੋਰ ਮਜ਼ਬੂਤ ਕੀਤਾ

8 hours ago
Legal Metrology Wing ਨੇ ਸਾਲ 2025 ਦੌਰਾਨ ਅਪ੍ਰੈਲ ਤੋਂ ਦਸੰਬਰ ਤੱਕ 1.40 ਕਰੋੜ ਰੁਪਏ ਦੀ ਕੀਤੀ ਕਮਾਈ

Legal Metrology Wing ਨੇ ਸਾਲ 2025 ਦੌਰਾਨ ਅਪ੍ਰੈਲ ਤੋਂ ਦਸੰਬਰ ਤੱਕ 1.40 ਕਰੋੜ ਰੁਪਏ ਦੀ ਕੀਤੀ ਕਮਾਈ

8 hours ago
MP Tanmanjeet Singh Dhesi ‘ਸਰਕਾਰ-ਏ-ਖਾਲਸਾ ਐਵਾਰਡ’ ਨਾਲ ਸਨਮਾਨਿਤ

MP Tanmanjeet Singh Dhesi ‘ਸਰਕਾਰ-ਏ-ਖਾਲਸਾ ਐਵਾਰਡ’ ਨਾਲ ਸਨਮਾਨਿਤ

8 hours ago
ਸਰਹੱਦ ਪਾਰੋਂ ਗੈਰ-ਕਾਨੂੰਨੀ ਹਥਿਆਰਾਂ ਦੇ ਮਾਡਿਊਲ ਨਾਲ ਜੁੜੇ ਦੋ ਵਿਅਕਤੀ Amritsar ਵਿੱਚ ਕਾਬੂ, ਛੇ ਆਧੁਨਿਕ ਹਥਿਆਰ ਬਰਾਮਦ 

ਸਰਹੱਦ ਪਾਰੋਂ ਗੈਰ-ਕਾਨੂੰਨੀ ਹਥਿਆਰਾਂ ਦੇ ਮਾਡਿਊਲ ਨਾਲ ਜੁੜੇ ਦੋ ਵਿਅਕਤੀ Amritsar ਵਿੱਚ ਕਾਬੂ, ਛੇ ਆਧੁਨਿਕ ਹਥਿਆਰ ਬਰਾਮਦ 

8 hours ago
Top 10 News: ਅੱਜ ਦੀਆਂ ਵੱਡੀਆਂ ਖ਼ਬਰਾਂ

Top 10 News: ਅੱਜ ਦੀਆਂ ਵੱਡੀਆਂ ਖ਼ਬਰਾਂ

8 hours ago
Hindi News
English News
Thursday, January 22, 2026
21 °c
Chandigarh
24 ° Wed
25 ° Thu
25 ° Fri
25 ° Sat
No Result
View All Result
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
    • ਖੇਤੀਬਾੜੀ
    • ਸਿਆਸੀ
    • ਵਪਾਰ
    • ਧਾਰਮਿਕ
    • ਸਾਹਿਤਕ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਲੋਕ ਸਭਾ ਚੋਣਾਂ 2024
  • ਹੋਮ-ਪੇਜ
  • ਖਬਰਾਂ
    • ਖੇਤੀਬਾੜੀ
    • ਸਿਆਸੀ
    • ਵਪਾਰ
    • ਧਾਰਮਿਕ
    • ਸਾਹਿਤਕ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਲੋਕ ਸਭਾ ਚੋਣਾਂ 2024
No Result
View All Result
WishavWarta -Web Portal - Punjabi News Agency
No Result
View All Result

ਮੁੱਖ ਮੰਤਰੀ ਮਾਨ ਦੇ ਯਤਨਾਂ ਸਦਕਾ ਜ਼ਖਮੀ ਕਿਸਾਨ ਪ੍ਰੀਤਪਾਲ ਸਿੰਘ ਨੂੰ ਪੀਜੀਆਈ ਚੰਡੀਗੜ੍ਹ ਵਿਖੇ ਕੀਤਾ ਤਬਦੀਲ

ਭਗਵੰਤ ਮਾਨ ਦੇ ਨਿਰਦੇਸ਼ਾਂ 'ਤੇ, ਸਾਡੇ ਮੁੱਖ ਸਕੱਤਰ ਨੇ ਪ੍ਰੀਤਪਾਲ ਨੂੰ ਪੰਜਾਬ ਹਵਾਲੇ ਕਰਨ ਬਾਰੇ ਆਪਣੇ ਹਰਿਆਣਾ ਦੇ ਹਮਰੁਤਬਾ ਨੂੰ ਲਿਖਿਆ: ਸਿਹਤ ਮੰਤਰੀ ਬਲਬੀਰ ਸਿੰਘ

February 24, 2024
in ਖਬਰਾਂ
ਮੁੱਖ ਮੰਤਰੀ ਮਾਨ ਦੇ ਯਤਨਾਂ ਸਦਕਾ ਜ਼ਖਮੀ ਕਿਸਾਨ ਪ੍ਰੀਤਪਾਲ ਸਿੰਘ ਨੂੰ ਪੀਜੀਆਈ ਚੰਡੀਗੜ੍ਹ ਵਿਖੇ ਕੀਤਾ  ਤਬਦੀਲ

ਸਾਡੀ ਟੀਮ ਪੀਜੀਆਈ ਚੰਡੀਗੜ੍ਹ ਵਿਖੇ ਮੌਜੂਦ ਹੈ, ਪੰਜਾਬ ਸਰਕਾਰ ਪ੍ਰੀਤਪਾਲ ਦਾ ਸਹੀ ਅਤੇ ਮੁਫਤ ਇਲਾਜ ਯਕੀਨੀ ਬਣਾਏਗੀ, ਉਸ ਦੇ ਪਰਿਵਾਰ ਨੂੰ ਹਰ ਲੋੜੀਂਦੀ ਮਦਦ ਮੁਹੱਈਆ ਕਰਵਾਈ ਜਾਵੇਗੀ-ਡਾ ਬਲਬੀਰ

ਭਾਜਪਾ ਸਰਕਾਰ ਲੋਕਤੰਤਰ ਦਾ ਕਤਲ ਕਰ ਰਹੀ ਹੈ, ਅੰਦੋਲਨਕਾਰੀ ਕਿਸਾਨਾਂ ਨੂੰ ਆਮ ਆਦਮੀ ਪਾਰਟੀ ਦਾ ਪੂਰਾ ਸਮਰਥਨ – ਡਾ ਬਲਬੀਰ ਸਿੰਘ

ਚੰਡੀਗੜ੍ਹ, 24 ਫਰਵਰੀ (ਵਿਸ਼ਵ ਵਾਰਤਾ)–ਪ੍ਰੀਤਪਾਲ ਸਿੰਘ, ਜਿਸ ਨੂੰ ਪੰਜਾਬ ਹਰਿਆਣਾ ਸੀਮਾ ‘ਤੇ ਗੰਭੀਰ ਸੱਟਾਂ ਲੱਗੀਆਂ ਸਨ ਅਤੇ ਪੀਜੀਆਈ ਰੋਹਤਕ ਵਿਖੇ ਦਾਖਲ ਕਰਵਾਇਆ ਗਿਆ ਸੀ, ਨੂੰ ਆਖਰਕਾਰ ਪੀਜੀਆਈ ਚੰਡੀਗੜ੍ਹ ਭੇਜਿਆ ਜਾ ਰਿਹਾ ਹੈ ਜਿੱਥੇ ਉਸ ਦਾ ਸਹੀ ਅਤੇ ਮੁਫਤ ਇਲਾਜ ਕੀਤਾ ਜਾਵੇਗਾ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਦੇ ਸਿਹਤ ਮੰਤਰੀ ਬਲਬੀਰ ਸਿੰਘ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਮਾਨ ਦੇ ਨਿਰਦੇਸ਼ਾਂ ‘ਤੇ ਪੰਜਾਬ ਦੇ ਮੁੱਖ ਸਕੱਤਰ ਨੇ ਪ੍ਰੀਤਪਾਲ ਸਿੰਘ ਨੂੰ ਇਲਾਜ ਲਈ ਪੰਜਾਬ ਹਵਾਲੇ ਕਰਨ ਬਾਰੇ ਹਰਿਆਣਾ ਦੇ ਮੁੱਖ ਸਕੱਤਰ ਨੂੰ ਪੱਤਰ ਲਿਖਿਆ ਹੈ। ਸੀਐਮ ਮਾਨ ਦੇ ਦਖਲ ਤੋਂ ਬਾਅਦ ਪ੍ਰੀਤਪਾਲ ਸਿੰਘ ਨੂੰ ਪੀਜੀਆਈ ਚੰਡੀਗੜ੍ਹ ਭੇਜਿਆ ਜਾ ਰਿਹਾ ਹੈ।

ਉਨਾਂ ਨੇ ਕਿਹਾ ਕਿ ਸਾਡੀ ਟੀਮ ਪਹਿਲਾਂ ਹੀ ਪੀਜੀਆਈ ਚੰਡੀਗੜ੍ਹ ਵਿਖੇ ਮੌਜੂਦ ਹੈ ਜਿੱਥੇ ਪ੍ਰੀਤਪਾਲ ਸਿੰਘ ਨੂੰ ਸਹੀ ਡਾਕਟਰੀ ਦੇਖਭਾਲ ਮੁਹੱਈਆ ਕਰਵਾਈ ਜਾਵੇਗੀ ਅਤੇ ਉਸ ਦੇ ਪਰਿਵਾਰ ਨੂੰ ਹਰ ਤਰ੍ਹਾਂ ਦੀ ਮਦਦ ਵੀ ਮੁਹੱਈਆ ਕਰਵਾਈ ਜਾਵੇਗੀ।

ਉਨ੍ਹਾਂ ਕਿਹਾ ਕਿ ਭਾਜਪਾ ਸਰਕਾਰ ਇੱਕ ਵਾਰ ਫਿਰ ਹਰਿਆਣਾ ਸਰਹੱਦ ‘ਤੇ ਲੋਕਤੰਤਰ ਦਾ ਕਤਲ ਕਰ ਰਹੀ ਹੈ ਅਤੇ ਸਾਡੇ ਦੇਸ਼ ਦੇ ਸੰਵਿਧਾਨ ਅਤੇ ਕਾਨੂੰਨ ਵਿਵਸਥਾ ਦਾ ਮਜ਼ਾਕ ਉਡਾ ਰਹੀ ਹੈ। ਬਲਬੀਰ ਸਿੰਘ ਨੇ ਅੱਗੇ ਕਿਹਾ ਕਿ ਅੰਦੋਲਨਕਾਰੀ ਕਿਸਾਨਾਂ ਨੂੰ ਆਮ ਆਦਮੀ ਪਾਰਟੀ ਅਤੇ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦਾ ਪੂਰਾ ਸਮਰਥਨ ਹੈ। ਪਾਰਟੀ ਨੇ ਕਿਹਾ ਕਿ ਪੰਜਾਬ, ਹਰਿਆਣਾ ਸਮੇਤ ਕਈ ਰਾਜਾਂ ਦੇ ਕਿਸਾਨ ਦਿੱਲੀ ਵਿੱਚ ਸ਼ਾਂਤੀਪੂਰਵਕ ਪ੍ਰਦਰਸ਼ਨ ਕਰਨਾ ਚਾਹੁੰਦੇ ਹਨ। ਇਸ ਲਈ ਕੇਂਦਰ ਸਰਕਾਰ ਅਤੇ ਹਰਿਆਣਾ ਸਰਕਾਰ ਨੂੰ ਉਨ੍ਹਾਂ ਨੂੰ ਅਜਿਹਾ ਕਰਨ ਦੀ ਇਜਾਜ਼ਤ ਦੇਣੀ ਚਾਹੀਦੀ ਹੈ।

ਉਨ੍ਹਾਂ ਭਾਜਪਾ, ਕੇਂਦਰ ਅਤੇ ਹਰਿਆਣਾ ਸਰਕਾਰਾਂ ਦੀ ਕਿਸਾਨਾਂ ਵਿਰੁੱਧ ਹਿੰਸਕ ਕਾਰਵਾਈਆਂ ਲਈ ਵੀ ਸਖ਼ਤ ਆਲੋਚਨਾ ਕੀਤੀ। ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਰੋਸ ਪ੍ਰਦਰਸ਼ਨ ਕਰਨ ਦਾ ਸੰਵਿਧਾਨਕ ਹੱਕ ਹੈ। ਕੰਡਿਆਲੀ ਤਾਰ ਦੀ ਵਰਤੋਂ ਅਤੇ ਸਾਡੇ ਨੌਜਵਾਨਾਂ ‘ਤੇ ਤਸ਼ੱਦਦ ਕਰਨਾ ਬਿਲਕੁਲ ਗੈਰ-ਸੰਵਿਧਾਨਕ ਅਤੇ ਗੈਰ-ਜਮਹੂਰੀ ਹੈ। ਕੇਂਦਰ ਸਰਕਾਰ ਨੂੰ ਸਾਡੇ ਕਿਸਾਨਾਂ ‘ਤੇ ਤਸ਼ੱਦਦ ਕਰਨਾ ਬੰਦ ਕਰਨਾ ਚਾਹੀਦਾ ਹੈ ਅਤੇ ਉਨ੍ਹਾਂ ਦੀਆਂ ਸਾਰੀਆਂ ਮੰਗਾਂ ਨੂੰ ਜਲਦੀ ਪ੍ਰਵਾਨ ਕਰਨਾ ਚਾਹੀਦਾ ਹੈ।

Share200Tweet125SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Jaspreet Kaur
January 21, 2026
0

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 21 ਜਨਵਰੀ 2026 (ਵਿਸ਼ਵ ਵਾਰਤਾ) – ਰਾਤ 10 ਵਜੇ ਦੀਆਂ ਵੱਡੀਆਂ...

Punjab: ਵੱਡੇ ਭਰਾ ਨੇ ਕੀਤਾ ਛੋਟੇ ਭਰਾ ਦਾ ਕਤਲ; ਵਜ੍ਹਾ ਕਰ ਦੇਵੇਗੀ ਹੈਰਾਨ!

Punjab: ਵੱਡੇ ਭਰਾ ਨੇ ਕੀਤਾ ਛੋਟੇ ਭਰਾ ਦਾ ਕਤਲ; ਵਜ੍ਹਾ ਕਰ ਦੇਵੇਗੀ ਹੈਰਾਨ!

by Jaspreet Kaur
January 21, 2026
0

Punjab: ਵੱਡੇ ਭਰਾ ਨੇ ਕੀਤਾ ਛੋਟੇ ਭਰਾ ਦਾ ਕਤਲ; ਵਜ੍ਹਾ ਕਰ ਦੇਵੇਗੀ ਹੈਰਾਨ! ਬਰਨਾਲਾ, 21 ਜਨਵਰੀ 2026 (ਵਿਸ਼ਵ ਵਾਰਤਾ): ਬਰਨਾਲਾ...

Ind Vs NZ : ਨਿਊਜ਼ੀਲੈਂਡ ਵਿਰੁੱਧ ਭਾਰਤ ਦਾ ਸਭ ਤੋਂ ਵੱਡਾ ਟੀ-20 ਸਕੋਰ

Ind Vs NZ : ਨਿਊਜ਼ੀਲੈਂਡ ਵਿਰੁੱਧ ਭਾਰਤ ਦਾ ਸਭ ਤੋਂ ਵੱਡਾ ਟੀ-20 ਸਕੋਰ

by Jaspreet Kaur
January 21, 2026
0

Ind Vs NZ : ਨਿਊਜ਼ੀਲੈਂਡ ਵਿਰੁੱਧ ਭਾਰਤ ਦਾ ਸਭ ਤੋਂ ਵੱਡਾ ਟੀ-20 ਸਕੋਰ - ਨਿਊਜ਼ੀਲੈਂਡ ਨੂੰ ਮਿਲਿਆ ਇੰਨ੍ਹੀਆਂ ਦੌੜਾਂ ਦਾ...

PUNJAB: ਭਗਵੰਤ ਮਾਨ ਸਰਕਾਰ ਦੀ ‘ਗੈਂਗਸਟਰਾਂ ਤੇ ਵਾਰ’ ਤਹਿਤ ਆਪ੍ਰੇਸ਼ਨ ਪ੍ਰਹਾਰ ਨੇ ਗੈਂਗਸਟਰ ਨੈੱਟਵਰਕ ’ਤੇ ਸ਼ਿਕੰਜਾ ਕੱਸਿਆ; ਦੂਜੇ ਦਿਨ ਵਿਦੇਸ਼ੀ ਗੈਂਗਸਟਰਾਂ ਦੇ 1,100 ਤੋਂ ਵੱਧ ਸਾਥੀ ਅਤੇ ਸਹਿਯੋਗੀ ਗ੍ਰਿਫ਼ਤਾਰ

PUNJAB: ਭਗਵੰਤ ਮਾਨ ਸਰਕਾਰ ਦੀ ‘ਗੈਂਗਸਟਰਾਂ ਤੇ ਵਾਰ’ ਤਹਿਤ ਆਪ੍ਰੇਸ਼ਨ ਪ੍ਰਹਾਰ ਨੇ ਗੈਂਗਸਟਰ ਨੈੱਟਵਰਕ ’ਤੇ ਸ਼ਿਕੰਜਾ ਕੱਸਿਆ; ਦੂਜੇ ਦਿਨ ਵਿਦੇਸ਼ੀ ਗੈਂਗਸਟਰਾਂ ਦੇ 1,100 ਤੋਂ ਵੱਧ ਸਾਥੀ ਅਤੇ ਸਹਿਯੋਗੀ ਗ੍ਰਿਫ਼ਤਾਰ

by Ankit
January 21, 2026
0

PUNJAB: ਭਗਵੰਤ ਮਾਨ ਸਰਕਾਰ ਦੀ ‘ਗੈਂਗਸਟਰਾਂ ਤੇ ਵਾਰ’ ਤਹਿਤ ਆਪ੍ਰੇਸ਼ਨ ਪ੍ਰਹਾਰ ਨੇ ਗੈਂਗਸਟਰ ਨੈੱਟਵਰਕ ’ਤੇ ਸ਼ਿਕੰਜਾ ਕੱਸਿਆ; ਦੂਜੇ ਦਿਨ ਵਿਦੇਸ਼ੀ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Hukamnama Sri Darbar Sahib Today – 21 January 2026 | Ang 626 I ਅੱਜ ਦਾ ਹੁਕਮਨਾਮਾ
ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Hukamnama Sri Darbar Sahib Today – 21 January 2026 | Ang 626 I ਅੱਜ ਦਾ ਹੁਕਮਨਾਮਾ

January 21, 2026

ਬਦਲੀਆਂ

Chandigarh Police ‘ਚ ਹੋਏ ਤਬਾਦਲੇ, SI-ASI ਅਤੇ ਕਾਂਸਟੇਬਲ ਰੈਂਕ ਦੇ ਪੁਲਿਸ ਕਰਮਚਾਰੀ ਕੀਤੇ ਇੱਧਰੋਂ-ਉੱਧਰ

Punjab Transfers: 19 ਪੁਲਿਸ ਮੁਲਾਜ਼ਮ ਇੱਧਰੋਂ-ਉੱਧਰ

Punjab: ਦੋ IPS/PPS ਅਫਸਰਾਂ ਦਾ ਤਬਾਦਲਾ: ਅੰਮ੍ਰਿਤਸਰ ਨੂੰ ਨਵਾਂ ਵਿਜੀਲੈਂਸ SSP ਮਿਲਿਆ, ਪੜ੍ਹੋ ਕਿਸ ਨੂੰ ਮਿਲੀ ਜ਼ਿੰਮੇਵਾਰੀ

Punjab: ਚੋਣ ਕਮਿਸ਼ਨ ਨੇ ਅਧਿਕਾਰੀਆਂ ਅਤੇ ਕਰਮਚਾਰੀਆਂ ਦੇ ਤਬਾਦਲਿਆਂ ‘ਤੇ ਲਾਈ ਰੋਕ

Punjab: ਚੰਡੀਗੜ੍ਹ ਪ੍ਰਸ਼ਾਸਨ ਨੇ ਦੋ IAS ਅਧਿਕਾਰੀਆਂ ਨੂੰ ਵਾਪਸ ਪੰਜਾਬ ਭੇਜਿਆ: ਹੁਕਮ ਜਾਰੀ

Haryana Transfer: 27 ਐਡੀਸ਼ਨਲ ਜ਼ਿਲ੍ਹਾ ਅਤੇ ਸੈਸ਼ਨ ਜੱਜਾਂ ਦੇ ਤਬਾਦਲੇ

Currency Converter

Youtube

Wishav Warta - Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : DivinderJeet@wishavwarta.in

Recent

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Jaspreet Kaur
January 21, 2026
0

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 21 ਜਨਵਰੀ 2026 (ਵਿਸ਼ਵ ਵਾਰਤਾ) – ਰਾਤ 10 ਵਜੇ ਦੀਆਂ ਵੱਡੀਆਂ...

Most Popular

Punjab Holiday : 8 ਅਕਤੂਬਰ ਨੂੰ ਛੁੱਟੀ ਦਾ ਐਲਾਨ

Punjab Holiday : 8 ਅਕਤੂਬਰ ਨੂੰ ਛੁੱਟੀ ਦਾ ਐਲਾਨ

by Jaspreet Kaur
September 30, 2025
0

Punjab Holiday : 8 ਅਕਤੂਬਰ ਨੂੰ ਛੁੱਟੀ ਦਾ ਐਲਾਨ - ਬੰਦ ਰਹਿਣਗੇ ਸਕੂਲ-ਕਾਲਜ ਅਤੇ ਸਰਕਾਰੀ ਦਫ਼ਤਰ ਚੰਡੀਗੜ੍ਹ, 30 ਸਤੰਬਰ 2025...

  • About
  • Advertise
  • Privacy & Policy
  • Contact

COPYRIGHT (C) 2024. ALL RIGHTS RESERVED. DESIGNED AND MAINTAINED BY MEHRA MEDIA 