ਮੁੱਖ ਮੰਤਰੀ ਮਾਨ ਨੇ ਸਰਹਿੰਦ ਫਤਿਹ ਦਿਵਸ ਤੇ ਪੰਜਾਬ ਵਾਸੀਆਂ ਨੂੰ ਦਿੱਤੀ ਵਧਾਈ

82
Advertisement

ਮੁੱਖ ਮੰਤਰੀ ਮਾਨ ਨੇ ਸਰਹਿੰਦ ਫਤਿਹ ਦਿਵਸ ਤੇ ਪੰਜਾਬ ਵਾਸੀਆਂ ਨੂੰ ਦਿੱਤੀ ਵਧਾਈ

ਚੰਡੀਗੜ੍ਹ,12ਮਈ(ਵਿਸ਼ਵ ਵਾਰਤਾ) ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬ ਵਾਸੀਆਂ ਨੂੰ ਟਵੀਟ ਕਰਕੇ ਸਰਹਿੰਦ ਫਤਿਹ ਦਿਵਸ ਦੀ ਵਧਾਈ ਦਿੱਤੀ ਹੈ। ਉਹਨਾਂ ਨੇ ਟਵੀਟ ਵਿੱਚ  ਲਿਖਿਆ “ਜਬਰ ‘ਤੇ ਸਬਰ ਦੀ ਜਿੱਤ ਦੀ ਦਾਸਤਾਨ…ਸਰਹਿੰਦ ਫਤਿਹ ਦਿਵਸ ਦੀਆਂ ਸਮੂਹ ਸੰਗਤਾਂ ਨੂੰ ਬਹੁਤ-ਬਹੁਤ ਵਧਾਈਆਂ… ਸਾਡਾ ਇਤਿਹਾਸ ਸਾਡੀਆਂ ਆਉਣ ਵਾਲੀਆਂ ਪੀੜ੍ਹੀਆਂ ਨੂੰ ਸਦਾ ਜਬਰ-ਜ਼ੁਲਮ ਅੱਗੇ ਡਟ ਕੇ ਖੜ੍ਹਨ ਦੀ ਪ੍ਰੇਰਣਾ ਦਿੰਦਾ ਰਹੇਗਾ…”

 

Advertisement