• Latest
  • Trending
ਮੁੱਖ ਮੰਤਰੀ ਵੱਲੋਂ ਦਿੱਲੀ-ਅੰਮ੍ਰਿਤਸਰ-ਕਟੜਾ ਐਕਸਪ੍ਰੈਸਵੇ ਦੀ ਸੇਧ ਨੂੰ ਸੋਧਣ ਦੀ ਮੰਗ ਬਾਰੇ ਗਡਕਰੀ ਨੂੰ ਪੱਤਰ

7 years ago
ਭਾਜਪਾ ਵੱਲੋਂ Patiala ਵਿੱਚ ਡਾ. ਬੀ.ਆਰ. ਅੰਬੇਡਕਰ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਸਨਮਾਨ ਸਮਾਰੋਹ ਦਾ ਆਯੋਜਨ

1 hour ago
’ਯੁੱਧ ਨਸ਼ਿਆਂ ਵਿਰੁੱਧ’ ਦਾ 50ਵਾਂ ਦਿਨ: PUNJAB ਨੂੰ ਨਸ਼ਾ-ਮੁਕਤ ਬਣਾਉਣ ਲਈ AAP ਸਰਕਾਰ ਦੀ ਮੁਹਿੰਮ ਲਗਾਤਾਰ ਜਾਰੀ

Punjab ਮੰਡੀ ਬੋਰਡ ਦੇ ਸਕੱਤਰ ਰਾਮਵੀਰ ਵੱਲੋਂ ਜ਼ਿਲ੍ਹਾ ਸੰਗਰੂਰ ਦੀਆਂ ਵੱਖ-ਵੱਖ ਅਨਾਜ ਮੰਡੀਆਂ ਦਾ ਅਚਨਚੇਤ ਦੌਰਾ

2 hours ago
Aam Aadmi Party Punjab ਦੇ ਸੋਸ਼ਲ ਮੀਡੀਆ ਵਲੰਟੀਅਰਾਂ ਦੀ ਹੋਈ ਸੂਬਾ ਪੱਧਰੀ ਮੀਟਿੰਗ

ਕੇਸ਼ਵ ਬੰਸਲ ਨੇ JEE ਮੇਨਜ਼ 2025 (ਸੈਸ਼ਨ 2) ਵਿੱਚ AIR 202 ਅਤੇ ਸ਼ੌਰਯ ਸ਼ਰਮਾ ਨੇ AIR 314 ਪ੍ਰਾਪਤ ਕੀਤਾ – ਆਕਾਸ਼ ਐਜੂਕੇਸ਼ਨਲ ਸਰਵਿਸਿਜ਼ ਲਿਮਿਟੇਡ, ਚੰਡੀਗੜ੍ਹ ਤੋਂ

3 hours ago
Punjab ਸਿੱਖਿਆ ਕ੍ਰਾਂਤੀ : Fazilka ਹਲਕੇ ਵਿੱਚ 96 ਲੱਖ ਦੇ ਵਿਕਾਸ ਕੰਮਾਂ ਦਾ ਸਕੂਲਾਂ ਵਿੱਚ ਹੋਇਆ ਉਦਘਾਟਨ

Punjab ਮੰਡੀ ਬੋਰਡ ਦੇ ਡੀਜੀਐਮ ਵੱਲੋਂ ਮੰਡੀਆਂ ਦਾ ਦੌਰਾ, ਜ਼ਿਲ੍ਹੇ ਵਿੱਚ ਹੁਣ ਤੱਕ 1.59 ਲੱਖ ਟਨ ਕਣਕ ਦੀ ਹੋਈ ਖਰੀਦ

Punjab ਸਿੱਖਿਆ ਕ੍ਰਾਂਤੀ ਪ੍ਰੋਗਰਾਮ ਦੇ ਤਹਿਤ ਅਬੋਹਰ ਉਪਮੰਡਲ ਦੇ 6 ਸਕੂਲਾਂ ਵਿੱਚ ਵਿਕਾਸ ਕਾਰਜਾਂ ਦੇ ਹੋਏ ਉਦਘਾਟਨ

ਏਜੀਟੀਐਫ ਵੱਲੋਂ ਫਿਰੌਤੀ ਰੈਕਿਟ ਦਾ ਪਰਦਾਫ਼ਾਸ਼ ; Punjab Police ਨੇ ਗ੍ਰਿਫਤਾਰ ਕੀਤਾ 24 ਸਾਲਾ ਮਾਸਟਰਮਾਈਂਡ 

4 hours ago
ਨਰਮੇ ਦੀ ਕਾਸ਼ਤ ਨੂੰ ਉਤਸ਼ਾਹਿਤ ਕਰਨ ਲਈ Punjab Government ਬੀ.ਟੀ. ਕਾਟਨ ਹਾਈਬ੍ਰਿਡ ਬੀਜਾਂ ‘ਤੇ 33 ਫੀਸਦ ਸਬਸਿਡੀ ਦੇਵੇਗੀ: ਗੁਰਮੀਤ ਸਿੰਘ ਖੁੱਡੀਆਂ

Punjab: ਯੁੱਧ ਨਸ਼ਿਆਂ ਵਿਰੁੱਧ; ਮਾਡਲ ਹਾਊਸ ’ਚ ਨਸ਼ੀਲੇ ਪਦਾਰਥਾਂ ਦੇ ਤਸਕਰਾਂ ਦੀ ਗੈਰ-ਕਾਨੂੰਨੀ ਉਸਾਰੀ ਢਾਹੀ

Breaking News: ਹਰਜੋਤ ਬੈਂਸ ਵੱਲੋਂ ਨੰਗਲ ਦੀ ਗੁਆਚੀ ਸ਼ਾਨ ਬਹਾਲ ਕਰਨ ਲਈ ਕੇਂਦਰੀ ਬਿਜਲੀ ਮੰਤਰੀ ਤੋਂ ਦਖ਼ਲ ਮੰਗਿਆ

6 hours ago
Hindi News
English News
Saturday, April 19, 2025
21 °c
Chandigarh
24 ° Wed
25 ° Thu
25 ° Fri
25 ° Sat
No Result
View All Result
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
    • ਖੇਤੀਬਾੜੀ
    • ਸਿਆਸੀ
    • ਵਪਾਰ
    • ਧਾਰਮਿਕ
    • ਸਾਹਿਤਕ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਲੋਕ ਸਭਾ ਚੋਣਾਂ 2024
  • ਹੋਮ-ਪੇਜ
  • ਖਬਰਾਂ
    • ਖੇਤੀਬਾੜੀ
    • ਸਿਆਸੀ
    • ਵਪਾਰ
    • ਧਾਰਮਿਕ
    • ਸਾਹਿਤਕ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਲੋਕ ਸਭਾ ਚੋਣਾਂ 2024
No Result
View All Result
WishavWarta -Web Portal - Punjabi News Agency
No Result
View All Result

ਮੁੱਖ ਮੰਤਰੀ ਵੱਲੋਂ ਦਿੱਲੀ-ਅੰਮ੍ਰਿਤਸਰ-ਕਟੜਾ ਐਕਸਪ੍ਰੈਸਵੇ ਦੀ ਸੇਧ ਨੂੰ ਸੋਧਣ ਦੀ ਮੰਗ ਬਾਰੇ ਗਡਕਰੀ ਨੂੰ ਪੱਤਰ

October 5, 2018
in ਪੰਜਾਬ
ਮੁੱਖ ਮੰਤਰੀ ਵੱਲੋਂ ਦਿੱਲੀ-ਅੰਮ੍ਰਿਤਸਰ-ਕਟੜਾ ਐਕਸਪ੍ਰੈਸਵੇ ਦੀ ਸੇਧ ਨੂੰ ਸੋਧਣ ਦੀ ਮੰਗ ਬਾਰੇ ਗਡਕਰੀ ਨੂੰ ਪੱਤਰ

ਚੰਡੀਗੜ, 05, ਅਕਤੂਬਰ (ਵਿਸ਼ਵ ਵਾਰਤਾ) – ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪ੍ਰਸਤਾਵਿਤ ਦਿੱਲੀ-ਅੰਮ੍ਰਿਤਸਰ-ਕਟੜਾ ਐਕਸਪ੍ਰੈਸਵੇ ਦੀ ਸੇਧ ਨੂੰ ਸੋਧਣ ਲਈ ਤੇਜ਼ੀ ਨਾਲ ਪ੍ਰਵਾਨਗੀ ਦਿੱਤੇ ਜਾਣ ਵਾਸਤੇ ਸੜਕੀ ਟਰਾਂਸਪੋਰਟ ਅਤੇ ਹਾਈਵੇਜ਼ ਕੇਂਦਰੀ ਮੰਤਰੀ ਨਿਤਿਨ ਗਡਕਰੀ ਨੂੰ ਪੱਤਰ ਲਿਖਿਆ ਹੈ।
ਸ੍ਰੀ ਗਡਕਰੀ ਨੂੰ ਲਿਖੇ ਪੱਤਰ ਵਿੱਚ ਮੁੱਖ ਮੰਤਰੀ ਨੇ ਕਿਹਾ ਕਿ ਸਮੁੱਚੇ ਮਾਮਲੇ ‘ਤੇ ਮੁੜ ਵਿਚਾਰ ਕਰਨ ਤੋਂ ਬਾਅਦ ਸੂਬਾ ਸਰਕਾਰ ਨੇ ਹਾਈਵੇ ਦੀ ਸੇਧ ਨੂੰ ਸੋਧਣ ਦੀ ਪ੍ਰਵਾਨਗੀ ਦੇ ਦਿੱਤੀ ਹੈ ਜੋ ਕਿ ਅੰਮ੍ਰਿਤਸਰ ਤੋਂ ਸਿੱਧੀ ਅੰਤਰਰਾਸ਼ਟਰੀ ਹਵਾਈ ਅੱਡੇ ਨਵੀਂ ਦਿੱਲੀ ਤੱਕ ਹੈ। ਇਸ ਦੇ ਨਾਲ ਸਿਰਫ ਮਹੱਤਵਪੁਰਨ ਧਾਰਮਿਕ ਸਥਾਨ ਡੇਰਾ ਬਾਬਾ ਨਾਨਕ ਨੂੰ ਹੀ ਇਕੋ-ਇਕ ਸਪਰ ਨਾਲ ਜੋੜਿਆ ਗਿਆ ਹੈ। ਉਨਾਂ ਨੇ ਗਡਕਰੀ ਨੂੰ ਅਪੀਲ ਕੀਤੀ ਕਿ ਪੰਜਾਬ ਰਾਜ ਦੇ ਵਾਸਤੇ ਉਨਾਂ ਦੇ ਮੰਤਰਾਲੇ ਵੱਲੋਂ ਇਸ ਨੂੰ ਵਿਚਾਰਿਆ ਜਾਵੇ।
ਜ਼ਿਕਰਯੋਗ ਹੈ ਕਿ 29 ਜੁਲਾਈ, 2017 ਨੂੰ ਸ੍ਰੀ ਗਡਕਰੀ ਨਾਲ ਹੋਈ ਮੀਟਿੰਗ ਤੋਂ ਬਾਅਦ ਸੂਬਾ ਸਰਕਾਰ ਨੇ ਪ੍ਰਸਤਾਵਿਤ ਦਿੱਲੀ-ਅੰਮ੍ਰਿਤਸਰ-ਕਟੜਾ ਐਕਸਪ੍ਰੈਸਵੇ ਦੀ ਸੇਧ ਸਬੰਧੀ ਇਕ ਵਿਆਪਕ ਪ੍ਰਸਤਾਵ 20 ਜਨਵਰੀ, 2018 ਨੂੰ ਨੈਸ਼ਨਲ ਹਾਈਵੇ ਅਥਾਰਟੀ ਆਫ ਇੰਡੀਆ ਨੂੰ ਪੇਸ਼ ਕੀਤਾ ਸੀ। ਇਸ ਵਿੱਚ ਅੰਮ੍ਰਿਤਸਰ ਤੋਂ ਸਿੱਧਾ ਅੰਤਰਰਾਸ਼ਟਰੀ ਹਵਾਈ ਅੱਡੇ ਨਵੀਂ ਦਿੱਲੀ ਤੱਕ ਸੇਧ ਦਾ ਪ੍ਰਸਤਾਵ ਕੀਤਾ ਗਿਆ ਸੀ। ਇਸ ਦੇ ਨਾਲ ਮਹੱਤਵਪੂਰਨ ਧਾਰਮਿਕ ਸਥਾਨਾਂ ਅਤੇ ਆਰਥਿਕ ਕੇਂਦਰਾਂ ਨੂੰ ਜੋੜਿਆ ਗਿਆ ਸੀ ਜਿਨ•ਾਂ ਵਿੱਚ ਡੇਰਾਬਾਬਾ ਨਾਨਕ , ਕਾਦੀਆਂ, ਅਟਾਰੀ ਬਾਰਡਰ, ਗੰਡੀਵਿੰਡ, ਤਰਨਤਾਰਨ, ਗੋਇੰਦਵਾਲ ਸਾਹਿਬ, ਮਖੂ, ਕਪੂਰਥਲਾ, ਜਲੰਧਰ, ਲੁਧਿਆਣਾ, ਮਲੇਰਕੋਟਲਾ, ਸ੍ਰੀ ਮੁਕਤਸਰ ਸਾਹਿਬ, ਤਲਵੰਡੀ ਸਾਬੋ, ਪਟਿਆਲਾ, ਮੂਣਕ ਆਦਿ ਸਨ।
ਇਸ ਨਵੀਂ ਸੇਧ ਦਾ ਪ੍ਰਸਤਾਵ ਸੂਬਾ ਸਰਕਾਰ ਵੱਲੋਂ ਪ੍ਰਵਾਨ ਕੀਤਾ ਗਿਆ ਹੈ ਅਤੇ ਇਸ ਵਿੱਚ ਇਕ ਹੀ ਸਪਰ ਹੈ।

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

’ਯੁੱਧ ਨਸ਼ਿਆਂ ਵਿਰੁੱਧ’ ਦਾ 50ਵਾਂ ਦਿਨ: PUNJAB ਨੂੰ ਨਸ਼ਾ-ਮੁਕਤ ਬਣਾਉਣ ਲਈ AAP ਸਰਕਾਰ ਦੀ ਮੁਹਿੰਮ ਲਗਾਤਾਰ ਜਾਰੀ

’ਯੁੱਧ ਨਸ਼ਿਆਂ ਵਿਰੁੱਧ’ ਦਾ 50ਵਾਂ ਦਿਨ: PUNJAB ਨੂੰ ਨਸ਼ਾ-ਮੁਕਤ ਬਣਾਉਣ ਲਈ AAP ਸਰਕਾਰ ਦੀ ਮੁਹਿੰਮ ਲਗਾਤਾਰ ਜਾਰੀ

by Ankit
April 19, 2025
0

  ’ਯੁੱਧ ਨਸ਼ਿਆਂ ਵਿਰੁੱਧ’ ਦਾ 50ਵਾਂ ਦਿਨ: PUNJAB ਨੂੰ ਨਸ਼ਾ-ਮੁਕਤ ਬਣਾਉਣ ਲਈ AAP ਸਰਕਾਰ ਦੀ ਮੁਹਿੰਮ ਲਗਾਤਾਰ ਜਾਰੀ ਪੰਜਾਬ ਪੁਲਿਸ...

Punjab ਮੰਡੀ ਬੋਰਡ ਦੇ ਸਕੱਤਰ ਰਾਮਵੀਰ ਵੱਲੋਂ ਜ਼ਿਲ੍ਹਾ ਸੰਗਰੂਰ ਦੀਆਂ ਵੱਖ-ਵੱਖ ਅਨਾਜ ਮੰਡੀਆਂ ਦਾ ਅਚਨਚੇਤ ਦੌਰਾ

Punjab ਮੰਡੀ ਬੋਰਡ ਦੇ ਸਕੱਤਰ ਰਾਮਵੀਰ ਵੱਲੋਂ ਜ਼ਿਲ੍ਹਾ ਸੰਗਰੂਰ ਦੀਆਂ ਵੱਖ-ਵੱਖ ਅਨਾਜ ਮੰਡੀਆਂ ਦਾ ਅਚਨਚੇਤ ਦੌਰਾ

by Ankit
April 19, 2025
0

Punjab ਮੰਡੀ ਬੋਰਡ ਦੇ ਸਕੱਤਰ ਰਾਮਵੀਰ ਵੱਲੋਂ ਜ਼ਿਲ੍ਹਾ ਸੰਗਰੂਰ ਦੀਆਂ ਵੱਖ-ਵੱਖ ਅਨਾਜ ਮੰਡੀਆਂ ਦਾ ਅਚਨਚੇਤ ਦੌਰਾ ਤੂਫਾਨ ਤੇ ਮੀਂਹ ਕਾਰਨ...

Aam Aadmi Party Punjab ਦੇ ਸੋਸ਼ਲ ਮੀਡੀਆ ਵਲੰਟੀਅਰਾਂ ਦੀ ਹੋਈ ਸੂਬਾ ਪੱਧਰੀ ਮੀਟਿੰਗ

Aam Aadmi Party Punjab ਦੇ ਸੋਸ਼ਲ ਮੀਡੀਆ ਵਲੰਟੀਅਰਾਂ ਦੀ ਹੋਈ ਸੂਬਾ ਪੱਧਰੀ ਮੀਟਿੰਗ

by Ankit
April 19, 2025
0

Aam Aadmi Party Punjab ਦੇ ਸੋਸ਼ਲ ਮੀਡੀਆ ਵਲੰਟੀਅਰਾਂ ਦੀ ਹੋਈ ਸੂਬਾ ਪੱਧਰੀ ਮੀਟਿੰਗ ਪੰਜਾਬ ਇੰਚਾਰਜ ਮਨੀਸ਼ ਸਿਸੋਦੀਆ ਅਤੇ ਰਾਸ਼ਟਰੀ ਮੀਡੀਆ...

ਕੇਸ਼ਵ ਬੰਸਲ ਨੇ JEE ਮੇਨਜ਼ 2025 (ਸੈਸ਼ਨ 2) ਵਿੱਚ AIR 202 ਅਤੇ ਸ਼ੌਰਯ ਸ਼ਰਮਾ ਨੇ AIR 314 ਪ੍ਰਾਪਤ ਕੀਤਾ – ਆਕਾਸ਼ ਐਜੂਕੇਸ਼ਨਲ ਸਰਵਿਸਿਜ਼ ਲਿਮਿਟੇਡ, ਚੰਡੀਗੜ੍ਹ ਤੋਂ

ਕੇਸ਼ਵ ਬੰਸਲ ਨੇ JEE ਮੇਨਜ਼ 2025 (ਸੈਸ਼ਨ 2) ਵਿੱਚ AIR 202 ਅਤੇ ਸ਼ੌਰਯ ਸ਼ਰਮਾ ਨੇ AIR 314 ਪ੍ਰਾਪਤ ਕੀਤਾ – ਆਕਾਸ਼ ਐਜੂਕੇਸ਼ਨਲ ਸਰਵਿਸਿਜ਼ ਲਿਮਿਟੇਡ, ਚੰਡੀਗੜ੍ਹ ਤੋਂ

by Ankit
April 19, 2025
0

ਕੇਸ਼ਵ ਬੰਸਲ ਨੇ JEE ਮੇਨਜ਼ 2025 (ਸੈਸ਼ਨ 2) ਵਿੱਚ AIR 202 ਅਤੇ ਸ਼ੌਰਯ ਸ਼ਰਮਾ ਨੇ AIR 314 ਪ੍ਰਾਪਤ ਕੀਤਾ –...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Morning Hukamnama Sahib-ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ਼੍ਰੀ ਹਰਿਮੰਦਰ ਸਾਹਿਬ ਅੰਮ੍ਰਿਤਸਰ

April 18, 2025

ਬਦਲੀਆਂ

Breaking News : ਪ੍ਰਸ਼ਾਸਨਿਕ ਫੇਰਬਦਲ ; ਪੰਜਾਬ ਸਰਕਾਰ ਨੇ 8 IAS  ਅਤੇ PCS ਅਧਿਕਾਰੀ ਕੀਤੇ ਇੱਧਰੋਂ ਉੱਧਰ

Breaking News : ਪੰਜਾਬ ਸਰਕਾਰ ਵੱਲੋਂ ਪਟਵਾਰੀਆਂ ਅਤੇ ਕਾਨੂੰਗੋਆਂ ਦੀਆਂ ਬਦਲੀਆਂ ;ਪੜ੍ਹੋ ਮੁਕੰਮਲ ਸੂਚੀ

PUNJAB : ਮਾਲ ਅਧਿਕਾਰੀਆਂ ਦੀ ਸਮੂਹਿਕ ਛੁੱਟੀ ਵਿਚਾਲੇ ਪੰਜਾਬ ਸਰਕਾਰ ਨੇ 177 ਨਾਇਬ ਤਹਿਸੀਲਦਾਰਾਂ ਦਾ ਕੀਤਾ ਤਬਾਦਲਾ

BREAKING NEWS : ਪ੍ਰਸ਼ਾਸਨਿਕ ਫੇਰਬਦਲ ; ਪੰਜਾਬ ਸਰਕਾਰ ਨੇ 58 ਤਹਿਸੀਲਦਾਰਾਂ ਦਾ ਕੀਤਾ ਤਬਾਦਲਾ

BREAKING NEWS : ਪੰਜਾਬ ਸਰਕਾਰ ਵੱਲੋਂ ਵੱਡਾ ਪ੍ਰਸ਼ਾਸਨਿਕ ਫੇਰਬਦਲ

Breaking News :  ਪੰਜਾਬ ਸਰਕਾਰ ਨੇ 2 ਡਿਪਟੀ ਕਮਿਸ਼ਨਰਾਂ ਸਮੇਤ 6  IAS ਤੇ PCS ਕੀਤੇ ਇੱਧਰੋਂ ਉੱਧਰ

Currency Converter

Youtube

Wishav Warta - Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਭਾਜਪਾ ਵੱਲੋਂ Patiala ਵਿੱਚ ਡਾ. ਬੀ.ਆਰ. ਅੰਬੇਡਕਰ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਸਨਮਾਨ ਸਮਾਰੋਹ ਦਾ ਆਯੋਜਨ

ਭਾਜਪਾ ਵੱਲੋਂ Patiala ਵਿੱਚ ਡਾ. ਬੀ.ਆਰ. ਅੰਬੇਡਕਰ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਸਨਮਾਨ ਸਮਾਰੋਹ ਦਾ ਆਯੋਜਨ

by Ankit
April 19, 2025
0

ਭਾਜਪਾ ਵੱਲੋਂ Patiala ਵਿੱਚ ਡਾ. ਬੀ.ਆਰ. ਅੰਬੇਡਕਰ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਸਨਮਾਨ ਸਮਾਰੋਹ ਦਾ ਆਯੋਜਨ “ਡਾ. ਅੰਬੇਦਕਰ ਸਾਡੇ ਸੰਵਿਧਾਨ...

Most Popular

Punjab ਦੇ ਸਕੂਲਾਂ ‘ਚ ਮੁੜ ਵਧੀਆਂ ਛੁੱਟੀਆਂ

Punjab ਦੇ ਸਕੂਲਾਂ ‘ਚ ਮੁੜ ਵਧੀਆਂ ਛੁੱਟੀਆਂ

by Wishavwarta
January 7, 2025
0

Punjab ਦੇ ਸਕੂਲਾਂ 'ਚ ਮੁੜ ਵਧੀਆਂ ਛੁੱਟੀਆਂ ਪਹਿਲਾਂ 7 ਜਨਵਰੀ ਤੱਕ ਐਲਾਨੀਆਂ ਗਈਆਂ ਸਨ ਛੁੱਟੀਆਂ ਹੁਣ ਇਸ ਦਿਨ ਲਗਣਗੇ ਸਕੂਲ...

  • About
  • Advertise
  • Privacy & Policy
  • Contact

COPYRIGHT (C) 2024. ALL RIGHTS RESERVED. DESIGNED AND MAINTAINED BY MEHRA MEDIA 