
ਚੰਡੀਗੜ, 20 ਸਤੰਬਰ (ਵਿਸ਼ਵ ਵਾਰਤਾ) :ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ (ਪੀ.ਪੀ.ਸੀ.ਬੀ.) ਦੇ ਚੀਫ਼ ਇੰਜੀਨੀਅਰ ਸ੍ਰੀ ਪਵਨ ਗਰਗ ਦੀ ਬੋਰਡ ਦੇ ਮੈਂਬਰ ਸਕੱਤਰ ਵਜੋਂ ਨਿਯੁਕਤੀ ਨੂੰ ਤੁਰੰਤ ਪ੍ਰਭਾਵ ਨਾਲ ਪ੍ਰਵਾਨਗੀ ਦੇ ਦਿੱਤੀ। ਉਹ ਸ੍ਰੀ ਬਾਬੂ ਰਾਮ ਦੀ ਥਾਂ ਲੈਣਗੇ।
ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਮੁੱਖ ਮੰਤਰੀ ਦਫ਼ਤਰ ਦੇ ਬੁਲਾਰੇ ਨੇ ਦੱਸਿਆ ਕਿ ਸ੍ਰੀ ਗਰਗ ਬੋਰਡ ਦੇ ਸਭ ਤੋਂ ਸੀਨੀਅਰ ਚੀਫ਼ ਇੰਜੀਨੀਅਰ ਹਨ ਅਤੇ ਇਸ ਸਮੇਂ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ‘ਚ ਸੇਵਾ ਨਿਭਾਅ ਰਹੇ ਹਨ।
PUNJAB : ਪੰਜਾਬ ਸਰਕਾਰ ਨੇ ਡੈਪੂਟੇਸ਼ਨ ਤੋਂ ਵਾਪਸ ਆਏ 2 IAS ਅਧਿਕਾਰੀਆਂ ਨੂੰ ਦਿੱਤੇ ਵਿਭਾਗ
PUNJAB : ਪੰਜਾਬ ਸਰਕਾਰ ਨੇ ਡੈਪੂਟੇਸ਼ਨ ਤੋਂ ਵਾਪਸ ਆਏ 2 IAS ਅਧਿਕਾਰੀਆਂ ਨੂੰ ਦਿੱਤੇ ਵਿਭਾਗ ਚੰਡੀਗੜ੍ਹ, 17ਨਵੰਬਰ(ਵਿਸ਼ਵ ਵਾਰਤਾ)...
























