• Latest
  • Trending
ਮੁੱਖ ਸਕੱਤਰ ਵੱਲੋਂ ਸੇਵਾਮੁਕਤ ਡੀ.ਡੀ.ਪੀ.ਓ. ਖ਼ਿਲਾਫ਼ ਕੇਸ ਦਰਜ ਕਰਨ ਦੇ ਹੁਕਮ

ਮੁੱਖ ਸਕੱਤਰ ਵੱਲੋਂ ਸੇਵਾਮੁਕਤ ਡੀ.ਡੀ.ਪੀ.ਓ. ਖ਼ਿਲਾਫ਼ ਕੇਸ ਦਰਜ ਕਰਨ ਦੇ ਹੁਕਮ

2 years ago
Health & Medicine : ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਗੁਜਰਾਤ ‘ਚ ਨਰਸਿੰਗ ਕਾਲਜ ਦਾ ਕੀਤਾ ਉਦਘਾਟਨ

Health & Medicine : ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਗੁਜਰਾਤ ‘ਚ ਨਰਸਿੰਗ ਕਾਲਜ ਦਾ ਕੀਤਾ ਉਦਘਾਟਨ

13 minutes ago
Latest News : ਵਿਦੇਸ਼ ਮੰਤਰੀ ਜੈਸ਼ੰਕਰ ਅੱਜ ਤੋਂ 24 ਮਈ ਤੱਕ ਨੀਦਰਲੈਂਡ, ਡੈਨਮਾਰਕ, ਜਰਮਨੀ ਦਾ ਕਰਨਗੇ ਦੌਰਾ 

Latest News : ਵਿਦੇਸ਼ ਮੰਤਰੀ ਜੈਸ਼ੰਕਰ ਅੱਜ ਤੋਂ 24 ਮਈ ਤੱਕ ਨੀਦਰਲੈਂਡ, ਡੈਨਮਾਰਕ, ਜਰਮਨੀ ਦਾ ਕਰਨਗੇ ਦੌਰਾ 

23 minutes ago
IPL 2025 : ਅੱਜ ਦਾ ਮੁਕਾਬਲਾ ਲਖਨਊ ਸੁਪਰ ਜਾਇੰਟਸ ਅਤੇ ਸਨਰਾਈਜ਼ਰਜ਼ ਹੈਦਰਾਬਾਦ ਵਿਚਾਲੇ

IPL 2025 : ਅੱਜ ਦਾ ਮੁਕਾਬਲਾ ਲਖਨਊ ਸੁਪਰ ਜਾਇੰਟਸ ਅਤੇ ਸਨਰਾਈਜ਼ਰਜ਼ ਹੈਦਰਾਬਾਦ ਵਿਚਾਲੇ

40 minutes ago
THOUGHT OF THE DAY :🙏🌸 ਅੱਜ ਦਾ ਵਿਚਾਰ 🌸🙏

THOUGHT OF THE DAY :🙏🌸 ਅੱਜ ਦਾ ਵਿਚਾਰ 🌸🙏

51 minutes ago
ਸੂਚਨਾ ਤੇ ਲੋਕ ਸੰਪਰਕ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ ਸੀਨੀਅਰ ਪੱਤਰਕਾਰ ਦੀ ਮਾਤਾ ਦੇ ਦੇਹਾਂਤ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ

ਸੂਚਨਾ ਤੇ ਲੋਕ ਸੰਪਰਕ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ ਸੀਨੀਅਰ ਪੱਤਰਕਾਰ ਦੀ ਮਾਤਾ ਦੇ ਦੇਹਾਂਤ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ

9 hours ago
PUNJAB POLICE ਵੱਲੋਂ ਅੰਤਰਰਾਸ਼ਟਰੀ ਨਾਰਕੋ ਤਸਕਰੀ ਗਿਰੋਹ ਦਾ ਪਰਦਾਫਾਸ਼; 10.2 ਕਿਲੋਗ੍ਰਾਮ ਹੈਰੋਇਨ ਸਮੇਤ 3 ਕਾਬੂ

PUNJAB POLICE ਵੱਲੋਂ ਅੰਤਰਰਾਸ਼ਟਰੀ ਨਾਰਕੋ ਤਸਕਰੀ ਗਿਰੋਹ ਦਾ ਪਰਦਾਫਾਸ਼; 10.2 ਕਿਲੋਗ੍ਰਾਮ ਹੈਰੋਇਨ ਸਮੇਤ 3 ਕਾਬੂ

9 hours ago
PUNJAB ਵਿੱਚ ਸਿੱਖਿਆ ਕ੍ਰਾਂਤੀ: ‘ਆਪ’ ਦੀ ਅਗਵਾਈ ਹੇਠ ਸਰਕਾਰੀ ਸਕੂਲਾਂ ਦੇ ਰਿਕਾਰਡ ਨਤੀਜੇ: ਮੁੱਖ ਮੰਤਰੀ ਮਾਨ

PUNJAB ਵਿੱਚ ਸਿੱਖਿਆ ਕ੍ਰਾਂਤੀ: ‘ਆਪ’ ਦੀ ਅਗਵਾਈ ਹੇਠ ਸਰਕਾਰੀ ਸਕੂਲਾਂ ਦੇ ਰਿਕਾਰਡ ਨਤੀਜੇ: ਮੁੱਖ ਮੰਤਰੀ ਮਾਨ

9 hours ago
ਹਨੇਰੇ ਤੋਂ ਉਮੀਦ ਵੱਲ: ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੇ ਸਮਾਜਿਕ ਪਰਿਵਰਤਨ ਦੀ ਰੱਖੀ ਨੀਂਹ

ਹਨੇਰੇ ਤੋਂ ਉਮੀਦ ਵੱਲ: ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੇ ਸਮਾਜਿਕ ਪਰਿਵਰਤਨ ਦੀ ਰੱਖੀ ਨੀਂਹ

10 hours ago

AAP Government ਵੱਲੋਂ 117 ਵਿਧਾਨ ਸਭਾਵਾਂ ਵਿੱਚ ਕੱਢੀਆਂ 351 ‘ਨਸ਼ਾ ਮੁਕਤੀ ਯਾਤਰਾਵਾਂ’ 2 ਲੱਖ ਤੋਂ ਵੱਧ ਲੋਕਾਂ ਨੇ ਨਸ਼ੇ ਦੇ ਖਿਲਾਫ ਬੁਲੰਦ ਕੀਤੀ ਆਵਾਜ਼

10 hours ago
CHANDIGARH NEWS -ਨੀਲ ਗਰਗ ਦਾ ਵਿਰੋਧੀਆਂ ਨੂੰ ਜਵਾਬ: ‘ਆਪ’ ਸਰਕਾਰ ਪਾਰਦਰਸ਼ਤਾ ਅਤੇ ਨਿਆਂ ਲਈ ਵਚਨਬੱਧ, ਸਾਡੀ ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟਾਲਰੈਂਸ ਦੀ ਨੀਤੀ

CHANDIGARH NEWS -ਨੀਲ ਗਰਗ ਦਾ ਵਿਰੋਧੀਆਂ ਨੂੰ ਜਵਾਬ: ‘ਆਪ’ ਸਰਕਾਰ ਪਾਰਦਰਸ਼ਤਾ ਅਤੇ ਨਿਆਂ ਲਈ ਵਚਨਬੱਧ, ਸਾਡੀ ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟਾਲਰੈਂਸ ਦੀ ਨੀਤੀ

10 hours ago
Cabinet Minister ਵੱਲੋਂ ਵਾਰਡ ਡਿਫੈਂਸ ਕਮੇਟੀਆਂ ਨੂੰ ਨਸ਼ਿਆਂ ਖਿਲਾਫ਼ ਡਟ ਕੇ ਕੰਮ ਕਰਨ ਦਾ ਸੱਦਾ

Cabinet Minister ਵੱਲੋਂ ਵਾਰਡ ਡਿਫੈਂਸ ਕਮੇਟੀਆਂ ਨੂੰ ਨਸ਼ਿਆਂ ਖਿਲਾਫ਼ ਡਟ ਕੇ ਕੰਮ ਕਰਨ ਦਾ ਸੱਦਾ

11 hours ago
IPL 2025 : ਪੰਜਾਬ ਕਿੰਗਜ਼ ਦੀ ਸ਼ਾਨਦਾਰ ਜਿੱਤ ; ਰਾਜਸਥਾਨ ਨੂੰ 10 ਦੌੜਾਂ ਨਾਲ ਹਰਾਇਆ

IPL 2025 : ਪੰਜਾਬ ਕਿੰਗਜ਼ ਦੀ ਸ਼ਾਨਦਾਰ ਜਿੱਤ ; ਰਾਜਸਥਾਨ ਨੂੰ 10 ਦੌੜਾਂ ਨਾਲ ਹਰਾਇਆ

12 hours ago
Hindi News
English News
Monday, May 19, 2025
21 °c
Chandigarh
24 ° Wed
25 ° Thu
25 ° Fri
25 ° Sat
No Result
View All Result
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
    • ਖੇਤੀਬਾੜੀ
    • ਸਿਆਸੀ
    • ਵਪਾਰ
    • ਧਾਰਮਿਕ
    • ਸਾਹਿਤਕ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਲੋਕ ਸਭਾ ਚੋਣਾਂ 2024
  • ਹੋਮ-ਪੇਜ
  • ਖਬਰਾਂ
    • ਖੇਤੀਬਾੜੀ
    • ਸਿਆਸੀ
    • ਵਪਾਰ
    • ਧਾਰਮਿਕ
    • ਸਾਹਿਤਕ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਲੋਕ ਸਭਾ ਚੋਣਾਂ 2024
No Result
View All Result
WishavWarta -Web Portal - Punjabi News Agency
No Result
View All Result

ਮੁੱਖ ਸਕੱਤਰ ਵੱਲੋਂ ਸੇਵਾਮੁਕਤ ਡੀ.ਡੀ.ਪੀ.ਓ. ਖ਼ਿਲਾਫ਼ ਕੇਸ ਦਰਜ ਕਰਨ ਦੇ ਹੁਕਮ

August 4, 2023
in ਖਬਰਾਂ, ਚੰਡੀਗੜ੍ਹ, ਪੰਜਾਬ
ਮੁੱਖ ਸਕੱਤਰ ਵੱਲੋਂ ਸੇਵਾਮੁਕਤ ਡੀ.ਡੀ.ਪੀ.ਓ. ਖ਼ਿਲਾਫ਼ ਕੇਸ ਦਰਜ ਕਰਨ ਦੇ ਹੁਕਮ

ਮੁੱਖ ਸਕੱਤਰ ਵੱਲੋਂ ਸੇਵਾਮੁਕਤ ਡੀ.ਡੀ.ਪੀ.ਓ. ਖ਼ਿਲਾਫ਼ ਕੇਸ ਦਰਜ ਕਰਨ ਦੇ ਹੁਕਮ

ਮੁੱਖ ਸਕੱਤਰ ਨੇ 100 ਏਕੜ ਪੰਚਾਇਤੀ ਜ਼ਮੀਨ ਨਿੱਜੀ ਵਿਅਕਤੀਆਂ ਨੂੰ ਤਬਦੀਲ ਕਰਨ ਵਿੱਚ ਹੋਈਆਂ ਬੇਨਿਯਮੀਆਂ ਦਾ ਸਖ਼ਤ ਨੋਟਿਸ ਲਿਆ

ਚੰਡੀਗੜ੍ਹ, 4 ਅਗਸਤ (ਵਿਸ਼ਵ ਵਾਰਤਾ):- ਨਿੱਜੀ ਵਿਅਕਤੀਆਂ ਨੂੰ 100 ਏਕੜ ਪੰਚਾਇਤੀ ਜ਼ਮੀਨ ਤਬਦੀਲ ਕਰਨ ਵਿੱਚ ਹੋਈਆਂ ਬੇਨਿਯਮੀਆਂ ਦਾ ਸਖ਼ਤੀ ਨਾਲ ਨੋਟਿਸ ਲੈਂਦਿਆਂ ਮੁੱਖ ਸਕੱਤਰ ਅਨੁਰਾਗ ਵਰਮਾ ਨੇ ਵਿੱਤ ਕਮਿਸ਼ਨਰ, ਪੇਂਡੂ ਵਿਕਾਸ ਤੇ ਪੰਚਾਇਤਾਂ ਨੂੰ ਹਦਾਇਤ ਕੀਤੀ ਹੈ ਹੈ ਕਿ ਸੇਵਾਮੁਕਤ ਡੀ.ਡੀ.ਪੀ.ਓ. ਕੁਲਦੀਪ ਸਿੰਘ ਅਤੇ 27-2-2023 ਦੇ ਉਸ (ਕੁਲਦੀਪ ਸਿੰਘ) ਵੱਲੋਂ ਦਿੱਤੇ ਹੁਕਮਾਂ ਦੇ ਹੋਰ ਲਾਭਪਾਤਰਤੀਆ ਖਿਲਾਫ਼ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਅਤੇ ਆਈਪੀਸੀ ਦੀਆਂ ਹੋਰ ਸਬੰਧਤ ਧਾਰਾਵਾਂ ਤਹਿਤ ਐਫ.ਆਈ.ਆਰ. ਦਰਜ ਕੀਤੀ ਜਾਵੇ।

ਸ੍ਰੀ ਅਨੁਰਾਗ ਵਰਮਾ ਵੱਲੋਂ ਕੀਤੀ ਗਈ ਜਾਂਚ ਵਿੱਚ ਇਹ ਗੱਲ ਸਾਹਮਣੇ ਆਈ ਹੈ ਕਿ ਕੁਲਦੀਪ ਸਿੰਘ ਵੱਲੋਂ ਵੱਡੇ ਪੱਧਰ ’ਤੇ ਬੇਨਿਯਮੀਆਂ ਕੀਤੀਆਂ ਗਈਆਂ ਸਨ। ਕੁਲਦੀਪ ਸਿੰਘ ਨੂੰ 24-2-2023 ਨੂੰ ਏਡੀਸੀ (ਡੀ) ਪਠਾਨਕੋਟ ਵਜੋਂ ਤਾਇਨਾਤ ਸਨ ਜਿਸ ਦਿਨ ਸ਼ੁੱਕਰਵਾਰ ਸੀ। ਉਸਨੇ 28-2-2023 ਭਾਵ ਮੰਗਲਵਾਰ ਨੂੰ ਸੇਵਾਮੁਕਤ ਹੋਣਾ ਸੀ। ਇਸ ਲਈ, ਉਸਨੇ ਅਗਲੇ ਕੰਮਕਾਜੀ ਦਿਨ ਭਾਵ 27-2-2023 (ਸੋਮਵਾਰ) ਨੂੰ ਸੁਣਵਾਈ ਲਈ ਕੇਸ ਸੂਚੀਬੱਧ ਕੀਤਾ। ਕੁਲਦੀਪ ਸਿੰਘ ਨੇ 27-2-2023 ਨੂੰ ਹੀ ਨਿੱਜੀ ਪਟੀਸ਼ਨਰਾਂ ਦੇ ਹੱਕ ਵਿੱਚ ਕੇਸ ਦਾ ਫੈਸਲਾ ਸੁਣਾਇਆ। ਉਨ੍ਹਾਂ ਨੇ ਗ੍ਰਾਮ ਪੰਚਾਇਤ ਨੂੰ ਇਸ ਦੇ ਸਬੂਤ ਰਿਕਾਰਡ ’ਤੇ ਲਿਆਉਣ ਦਾ ਕੋਈ ਮੌਕਾ ਦੇਣਾ ਜਰੂਰੀ ਨਹੀਂ ਸਮਝਿਆ।

ਜਾਂਚ ਰਿਪੋਰਟ ਵਿੱਚ ਸਾਫ ਤੌਰ ’ਤੇ ਕਿਹਾ ਗਿਆ ਹੈ ਕਿ ਅਜਿਹੇ ਮਾਮਲਿਆਂ ਵਿੱਚ 26 ਜਨਵਰੀ 1950 ਤੋਂ ਲੈ ਕੇ ਹੁਣ ਤੱਕ ਦੀਆਂ ਸਾਰੀਆਂ ਜਮ੍ਹਾਂਬੰਦੀਆਂ ਦੀ ਜਾਂਚ ਕੀਤੀ ਜਾਵੇ । ਕੁਲਦੀਪ ਸਿੰਘ ਨੇ ਇਨ੍ਹਾਂ ਜਮ੍ਹਾਂਬੰਦੀਆਂ ਨੂੰ ਰਿਕਾਰਡ ’ਤੇ ਲਿਆਉਣ ਦੀ ਖੇਚਲ ਨਹੀਂ ਕੀਤੀ। ਇਹ ਪਾਇਆ ਗਿਆ ਕਿ ਉਸ ਦੁਆਰਾ ਕੀਤੀਆਂ ਗਈਆਂ ਬੇਨਿਯਮੀਆਂ ਪਹਿਲੀ ਨਜ਼ਰੇ ਜਾਣਬੁੱਝ ਕੇ ਕੀਤੀਆਂ ਗਈਆਂ ਅਤੇ ਦੋਸ਼ਪੂਰਨ ਸਨ ਕਿਉਂਕਿ ਕੁਲੈਕਟਰ ਨੂੰ ਆਪਣੀਆਂ ਸ਼ਕਤੀਆਂ ਦੀ ਵਰਤੋਂ ਕਰਦਿਆਂ ਇਹ ਭਲੀਭਾਂਤ ਪਤਾ ਸੀ ਕਿ ਉਹ (ਕੁਲਦੀਪ ਸਿੰਘ ) 28.02.2023 ਨੂੰ ਸੇਵਾਮੁਕਤ ਹੋ ਰਿਹਾ ਹੈ। ਆਪਣੀ ਸੇਵਾਮੁਕਤੀ ਤੋਂ ਸਿਰਫ 24 ਘੰਟੇ ਪਹਿਲਾਂ ਉਸਨੇ ਇੱਕ ਕੇਸ ਦਾ ਫੈਸਲਾ ਕੀਤਾ ਜਿਸ ਵਿੱਚ 734 ਕਨਾਲ 1 ਮਰਲਾ (91.75 ਏਕੜ) ਸ਼ਾਮਲਾਟ ਜ਼ਮੀਨ ਨਿੱਜੀ ਵਿਅਕਤੀਆਂ ਦੇ ਹੱਕ ਵਿੱਚ ਅਤੇ ਕੁਲੈਕਟਰ ਦੀ ਕਾਰਵਾਈ ਨਾਲ ਗ੍ਰਾਮ ਪੰਚਾਇਤ ਨੂੰ ਕਰੋੜਾਂ ਰੁਪਏ ਦਾ ਨੁਕਸਾਨ ਹੋਇਆ ।

ਸ਼੍ਰੀ ਵਰਮਾ ਨੇ ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਨੂੰ ਕੁਲਦੀਪ ਸਿੰਘ ਵਿਰੁੱਧ ਪੰਜਾਬ ਸਿਵਲ ਸਰਵਿਸਿਜ਼ ਰੂਲਜ਼ ਦੇ ਨਿਯਮ 2.2 (ਬੀ) ਤਹਿਤ ਅਨੁਸ਼ਾਸਨੀ ਕਾਰਵਾਈ ਕਰਨ ਦੇ ਨਿਰਦੇਸ਼ ਦਿੱਤੇ ਹਨ। ਉਨ੍ਹਾਂ ਨੇ ਵਿਭਾਗ ਨੂੰ ਇਹ ਵੀ ਹਦਾਇਤ ਕੀਤੀ ਹੈ ਕਿ ਨਿਯਮਾਂ ਤਹਿਤ ਲੋੜ ਅਨੁਸਾਰ ਕੁਲਦੀਪ ਸਿੰਘ ਦੇ ਬਣਦੇ ਸੇਵਾਮੁਕਤੀ ਦੇ ਲਾਭ ਨਾ ਦਿੱਤੇ ਜਾਣ।
———

Share197Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Health & Medicine : ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਗੁਜਰਾਤ ‘ਚ ਨਰਸਿੰਗ ਕਾਲਜ ਦਾ ਕੀਤਾ ਉਦਘਾਟਨ

Health & Medicine : ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਗੁਜਰਾਤ ‘ਚ ਨਰਸਿੰਗ ਕਾਲਜ ਦਾ ਕੀਤਾ ਉਦਘਾਟਨ

by Navjot
May 19, 2025
0

Health & Medicine : ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਗੁਜਰਾਤ ‘ਚ ਨਰਸਿੰਗ ਕਾਲਜ ਦਾ ਕੀਤਾ ਉਦਘਾਟਨ   ਚੰਡੀਗੜ੍ਹ, 19ਮਈ (ਵਿਸ਼ਵ...

IPL 2025 : ਅੱਜ ਦਾ ਮੁਕਾਬਲਾ ਲਖਨਊ ਸੁਪਰ ਜਾਇੰਟਸ ਅਤੇ ਸਨਰਾਈਜ਼ਰਜ਼ ਹੈਦਰਾਬਾਦ ਵਿਚਾਲੇ

IPL 2025 : ਅੱਜ ਦਾ ਮੁਕਾਬਲਾ ਲਖਨਊ ਸੁਪਰ ਜਾਇੰਟਸ ਅਤੇ ਸਨਰਾਈਜ਼ਰਜ਼ ਹੈਦਰਾਬਾਦ ਵਿਚਾਲੇ

by Navjot
May 19, 2025
0

IPL 2025 : ਅੱਜ ਦਾ ਮੁਕਾਬਲਾ ਲਖਨਊ ਸੁਪਰ ਜਾਇੰਟਸ ਅਤੇ ਸਨਰਾਈਜ਼ਰਜ਼ ਹੈਦਰਾਬਾਦ ਵਿਚਾਲੇ   ਚੰਡੀਗੜ੍ਹ, 19ਮਈ(ਵਿਸ਼ਵ ਵਾਰਤਾ) IPL 2025 : ਇੰਡੀਅਨ...

ਸੂਚਨਾ ਤੇ ਲੋਕ ਸੰਪਰਕ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ ਸੀਨੀਅਰ ਪੱਤਰਕਾਰ ਦੀ ਮਾਤਾ ਦੇ ਦੇਹਾਂਤ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ

ਸੂਚਨਾ ਤੇ ਲੋਕ ਸੰਪਰਕ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ ਸੀਨੀਅਰ ਪੱਤਰਕਾਰ ਦੀ ਮਾਤਾ ਦੇ ਦੇਹਾਂਤ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ

by Wishavwarta
May 18, 2025
0

ਚੰਡੀਗੜ੍ਹ, 18 ਮਈ(ਵਿਸ਼ਵ ਵਾਰਤਾ )-ਪੰਜਾਬ ( PUNJAB ) ਦੇ ਸੂਚਨਾ ਅਤੇ ਲੋਕ ਸੰਪਰਕ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਸੀਨੀਅਰ...

PUNJAB POLICE ਵੱਲੋਂ ਅੰਤਰਰਾਸ਼ਟਰੀ ਨਾਰਕੋ ਤਸਕਰੀ ਗਿਰੋਹ ਦਾ ਪਰਦਾਫਾਸ਼; 10.2 ਕਿਲੋਗ੍ਰਾਮ ਹੈਰੋਇਨ ਸਮੇਤ 3 ਕਾਬੂ

PUNJAB POLICE ਵੱਲੋਂ ਅੰਤਰਰਾਸ਼ਟਰੀ ਨਾਰਕੋ ਤਸਕਰੀ ਗਿਰੋਹ ਦਾ ਪਰਦਾਫਾਸ਼; 10.2 ਕਿਲੋਗ੍ਰਾਮ ਹੈਰੋਇਨ ਸਮੇਤ 3 ਕਾਬੂ

by Wishavwarta
May 18, 2025
0

ਗ੍ਰਿਫ਼ਤਾਰ ਦੋਸ਼ੀ ਪਾਕਿਸਤਾਨ-ਅਧਾਰਤ ਸਮਗਲਰਾਂ ਜੋ ਸਰਹੱਦ ਪਾਰੋਂ ਡਿਲੀਵਰੀ ਲਈ ਡਰੋਨ ਦੀ ਵਰਤੋਂ ਕਰ ਰਹੇ ਸਨ, ਦੇ ਸੰਪਰਕ ਵਿੱਚ ਸਨ: ਡੀਜੀਪੀ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Morning Hukamnama Sahib-ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ਼੍ਰੀ ਹਰਿਮੰਦਰ ਸਾਹਿਬ ਅੰਮ੍ਰਿਤਸਰ
ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Morning Hukamnama Sahib-ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ਼੍ਰੀ ਹਰਿਮੰਦਰ ਸਾਹਿਬ ਅੰਮ੍ਰਿਤਸਰ

May 15, 2025

ਬਦਲੀਆਂ

Punjab ‘ਚ ਵੱਡੇ ਪੱਧਰ ‘ਤੇ PCS ਅਧਿਕਾਰੀਆਂ ਦੇ ਤਬਾਦਲੇ, ਪੜੋ LIST

Breaking News : ਪ੍ਰਸ਼ਾਸਨਿਕ ਫੇਰਬਦਲ ; ਪੰਜਾਬ ਸਰਕਾਰ ਨੇ 8 IAS  ਅਤੇ PCS ਅਧਿਕਾਰੀ ਕੀਤੇ ਇੱਧਰੋਂ ਉੱਧਰ

Breaking News : ਪੰਜਾਬ ਸਰਕਾਰ ਵੱਲੋਂ ਪਟਵਾਰੀਆਂ ਅਤੇ ਕਾਨੂੰਗੋਆਂ ਦੀਆਂ ਬਦਲੀਆਂ ;ਪੜ੍ਹੋ ਮੁਕੰਮਲ ਸੂਚੀ

PUNJAB : ਮਾਲ ਅਧਿਕਾਰੀਆਂ ਦੀ ਸਮੂਹਿਕ ਛੁੱਟੀ ਵਿਚਾਲੇ ਪੰਜਾਬ ਸਰਕਾਰ ਨੇ 177 ਨਾਇਬ ਤਹਿਸੀਲਦਾਰਾਂ ਦਾ ਕੀਤਾ ਤਬਾਦਲਾ

BREAKING NEWS : ਪ੍ਰਸ਼ਾਸਨਿਕ ਫੇਰਬਦਲ ; ਪੰਜਾਬ ਸਰਕਾਰ ਨੇ 58 ਤਹਿਸੀਲਦਾਰਾਂ ਦਾ ਕੀਤਾ ਤਬਾਦਲਾ

BREAKING NEWS : ਪੰਜਾਬ ਸਰਕਾਰ ਵੱਲੋਂ ਵੱਡਾ ਪ੍ਰਸ਼ਾਸਨਿਕ ਫੇਰਬਦਲ

Currency Converter

Youtube

Wishav Warta - Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Health & Medicine : ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਗੁਜਰਾਤ ‘ਚ ਨਰਸਿੰਗ ਕਾਲਜ ਦਾ ਕੀਤਾ ਉਦਘਾਟਨ

Health & Medicine : ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਗੁਜਰਾਤ ‘ਚ ਨਰਸਿੰਗ ਕਾਲਜ ਦਾ ਕੀਤਾ ਉਦਘਾਟਨ

by Navjot
May 19, 2025
0

Health & Medicine : ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਗੁਜਰਾਤ ‘ਚ ਨਰਸਿੰਗ ਕਾਲਜ ਦਾ ਕੀਤਾ ਉਦਘਾਟਨ   ਚੰਡੀਗੜ੍ਹ, 19ਮਈ (ਵਿਸ਼ਵ...

Most Popular

PUNJAB : ਪ੍ਰਸ਼ਾਸਨਿਕ ਫੇਰਬਦਲ ; 9 IPS ਤੇ 1 PPS ਅਧਿਕਾਰੀ ਇੱਧਰੋਂ – ਉੱਧਰ

PUNJAB : ਪ੍ਰਸ਼ਾਸਨਿਕ ਫੇਰਬਦਲ ; 9 IPS ਤੇ 1 PPS ਅਧਿਕਾਰੀ ਇੱਧਰੋਂ – ਉੱਧਰ

by Navjot
May 3, 2025
0

PUNJAB : ਪ੍ਰਸ਼ਾਸਨਿਕ ਫੇਰਬਦਲ ; 9 IPS ਤੇ 1 PPS ਅਧਿਕਾਰੀ ਇੱਧਰੋਂ - ਉੱਧਰ ਪੜ੍ਹੋ, ਮੁਕੰਮਲ ਸੂਚੀ   ਚੰਡੀਗੜ੍ਹ, 3ਮਈ(ਵਿਸ਼ਵ...

  • About
  • Advertise
  • Privacy & Policy
  • Contact

COPYRIGHT (C) 2024. ALL RIGHTS RESERVED. DESIGNED AND MAINTAINED BY MEHRA MEDIA 