ਚੰਡੀਗੜ੍ਹ, 28 ਨਵੰਬਰ (ਵਿਸ਼ਵ ਵਾਰਤਾ) – ਪੰਜਾਬ ਵਿਧਾਨ ਸਭਾ ਵਿਚ ਜਿੱਥੇ ਅੱਜ ਆਮ ਆਦਮੀ ਪਾਰਟੀ ਦੇ ਸੁਖਪਾਲ ਸਿੰਘ ਖਹਿਰਾ ਨੇ ਨੈਸ਼ਨਲ ਹਾਈਵੇ ਉਤੇ ਸਾਈਨ ਬੋਰਡ ਪੰਜਾਬੀ ਵਿਚ ਲਗਾਏ ਜਾਣ ਦੀ ਮੰਗ ਰੱਖੀ ਉਥੇ ਉਨ੍ਹਾਂ ਨੇ ਇਸ ਦਾ ਪ੍ਰਸਤਾਵ ਅੰਗਰੇਜ਼ੀ ਵਿਚ ਪੜ੍ਹ ਕੇ ਸੁਣਾਇਆ| ਇਸ ਉਤੇ ਟਿਪਣੀ ਕਰਦਿਆਂ ਸੰਸਦੀ ਕਾਰਜ ਮੰਤਰੀ ਬ੍ਰਹਮ ਮਹਿੰਦਰਾ ਨੇ ਕਿਹਾ ਕਿ ਮੁੱਦਾ ਪੰਜਾਬੀ ਭਾਸ਼ਾ ਦਾ ਰੱਖਿਆ ਜਾ ਰਿਹਾ ਹੈ ਅਤੇ ਭਾਸ਼ਣ ਅੰਗਰੇਜ਼ੀ ਵਿਚ ਦਿੱਤਾ ਜਾ ਰਿਹਾ ਹੈ, ਪਰ ਸੱਤਾ ਪੱਖ ਨੇ ਵਿਰੋਧੀ ਧਿਰ ਨੂੰ ਭਰੋਸਾ ਦਿਵਾਇਆ ਕਿ ਪੰਜਾਬ ਵਿਚ ਪੰਜਾਬੀ ਨੂੰ ਪ੍ਰਫੁਲਿਤ ਕੀਤਾ ਜਾਵੇਗਾ|
Punjab stubble burning: ਪਰਾਲੀ ਸਾੜਨ ‘ਤੇ ਕੇਂਦਰ ਦੀ ਸਖਤੀ
Punjab stubble burning: ਪਰਾਲੀ ਸਾੜਨ 'ਤੇ ਕੇਂਦਰ ਦੀ ਸਖਤੀ ਜੁਰਮਾਨਾ ਕੀਤਾ ਦੁੱਗਣਾ ਚੰਡੀਗੜ੍ਹ : 7 ਨਵੰਬਰ (ਵਿਸ਼ਵ ਵਾਰਤਾ): ਕੇਂਦਰ ਨੇ...