Advertisement
ਨਵੀਂ ਦਿੱਲੀ, 17 ਅਗਸਤ: ਕਾਂਗਰਸ ਦੇ ਉਪ ਪ੍ਰਧਾਨ ਰਾਹੁਲ ਗਾਂਧੀ ਨੇ ਅੱਜ ਕੇਂਦਰ ਦੀ ਐਨ ਡੀ ਏ ਸਰਕਾਰ ਉਤੇ ਤਿੱਖੇ ਹਮਲੇ ਕੀਤੇ। ‘ਸਾਂਝਾ ਵਿਰਾਸਤ ਬਚਾਓ’ ਪ੍ਰੋਗਰਾਮ ਵਿਚ ਬੋਲਦਿਆਂ ਰਾਹੁਲ ਗਾਂਧੀ ਨੇ ਕਿਹਾ ਕਿ ਮੋਦੀ ਦਾ ਮੇਕ ਇਨ ਇੰਡੀਆ ਫੇਲ੍ਹ ਹੋ ਚੁਕੀ ਹੈ।ਉਨ੍ਹਾਂ ਕਿਹਾ ਕਿ ਹਰ ਪਾਸੇ ਮੇਡ ਇਨ ਚਾਈਨਾ ਹੈ। ਇਸ ਤੋਂ ਇਲਾਵਾ ਉਨ੍ਹਾਂ ਨੇ ਸਵਛ ਭਾਰਤ ਤੇ ਵੀ ਹਮਲਾ ਬੋਲਦਿਆਂ ਕਿਹਾ ਕਿ ਦੇਸ਼ ਨੂੰ ਸਵੱਛ ਭਾਰਤ ਨੂੰ ਸੱਚ ਭਾਰਤ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਮੋਦੀ ਨੇ ਲੋਕਾਂ ਨਾਲ ਕੀਤਾ ਕੋਈ ਵੀ ਵਾਅਦਾ ਪੂਰਾ ਨਹੀਂ ਕੀਤਾ।
Advertisement