ਮੋਹਾਲੀ ‘ਚ ਵਾਪਰਿਆ ਭਿਆਨਕ ਹਾਦਸਾ, ਕਾਰ ਸਵਾਰ ਦੀ ਮੌਕੇ ‘ਤੇ ਹੀ ਮੌਤ

510
Advertisement


ਮੋਹਾਲੀ, 20 ਸਤੰਬਰ : ਬੀਤੀ ਰਾਤ ਮੋਹਾਲੀ ਵਿਖੇ ਹੋਏ ਭਿਆਨਕ ਸੜਕ ਹਾਦਸੇ ਵਿਚ ਵਰਨਾ ਕਾਰ ਸਵਾਰ ਦੀ ਮੌਕੇ ਤੇ ਹੀ ਮੌਤ ਹੋ ਗਈ| ਜਾਣਕਾਰੀ ਅਨੁਸਾਰ ਇਹ ਹਾਦਸਾ ਏਅਰਪੋਰਟ ਰੋਡ ‘ਤੇ ਉਸ ਸਮੇਂ ਹੋਇਆ ਜਦੋਂ ਸੈਕਟਰ 70 ‘ਤੇ ਕਾਰ ਦੀ ਟਰੱਕ ਨਾਲ ਟੱਕਰ ਹੋ ਗਈ| ਕਾਰ ਸਵਾਰ ਪੁਨੀਤ, ਜੋ ਕਿ ਮੋਰਿੰਡਾ ਦਾ ਰਹਿਣ ਵਾਲਾ ਸੀ, ਦੀ ਮੌਕੇ ਤੇ ਹੀ ਮੌਤ ਹੋ ਗਈ| ਇਸ ਦੌਰਾਨ ਪੁਲਿਸ ਨੇ ਮਾਮਲਾ ਦਰਜ ਕਰ ਲਿਆ ਹੈ|

Advertisement

LEAVE A REPLY

Please enter your comment!
Please enter your name here