ਚੰਡੀਗੜ੍ਹ, 19 ਮਾਰਚ (ਵਿਸ਼ਵ ਵਾਰਤਾ) – ਮੋਹਾਲੀ ਵਿਚ ਗਮਾਡਾ ਨੇ ਸਿੱਖ ਕਤਲੇਆਮ ਦੇ ਪੀੜਤਾਂ ਪਰਿਵਾਰਾਂ ਨੂੰ ਫਲੈਟ ਖਾਲੀ ਕਰਨ ਦਾ ਨੋਟਿਸ ਜਾਰੀ ਕੀਤਾ ਸੀ| ਇਸ ਨੋਟਿਸ ਦੇ ਖਿਲਾਫ ਪੀੜਤ ਪਰਿਵਾਰਾਂ ਨੇ ਰੋਸ ਪ੍ਰਦਰਸ਼ਨ ਕੀਤਾ| ਉਸ ਤੋਂ ਬਾਅਦ ਪੀੜਤ ਪਰਿਵਾਰਾਂ ਵੱਲੋਂ ਸੁਪਰੀਮ ਕੋਰਟ ਵਿਚ ਅਪੀਲ ਕੀਤੀ ਗਈ ਸੀ|
ਇਸ ਸਬੰਧ ਵਿਚ ਸੁਪਰੀਮ ਕੋਰਟ ਨੇ ਪੀੜਤ ਪਰਿਵਾਰਾਂ ਨੂੰ ਵੱਡੀ ਰਾਹਤ ਦਿੱਤੀ ਹੈ| ਸੁਪਰੀਮ ਕੋਰਟ ਨੇ ਫੈਸਲਾ ਦਿੰਦਿਆਂ ਗਮਾਡਾ ਵੱਲੋਂ ਫਲੈਟਸ ਵਿਚ ਰਹਿਣ ਵਾਲੇ ਲੋਕਾਂ ਨੂੰ ਦਿੱਤੇ ਗਏ ਨੋਟਿਸ ਉਤੇ ਰੋਕ ਲਾ ਦਿੱਤੀ ਹੈ|
Sangrur News :ਆਜ਼ਾਦ ਕੌਂਸਲਰ ਪਰਮਿੰਦਰ ਪਿੰਕੀ ‘ਆਪ’ ਵਿੱਚ ਸ਼ਾਮਲ, ਅਮਨ ਅਰੋੜਾ ਨੇ ਕੀਤਾ ਸਵਾਗਤ
ਆਜ਼ਾਦ ਕੌਂਸਲਰ ਪਰਮਿੰਦਰ ਪਿੰਕੀ 'ਆਪ' ਵਿੱਚ ਸ਼ਾਮਲ, ਅਮਨ ਅਰੋੜਾ ਨੇ ਕੀਤਾ ਸਵਾਗਤ ਸੰਗਰੂਰ, 26 ਅਪ੍ਰੈਲ( ਵਿਸ਼ਵ ਵਾਰਤਾ)-ਸੰਗਰੂਰ ਨਗਰ ਕੌਂਸਲ...